BJP ਜੁਆਇਨ ਕਰਨ ਤੋਂ ਬਾਅਦ ਕੈਪਟਨ ਪਹਿਲੀ ਵਾਰ ਪਹੁੰਚੇ ਪੰਜਾਬ ਭਾਜਪਾ ਦਫਤਰ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੈਕਟਰ 37 ਸਥਿਤ ਸੂਬਾ ਹੈੱਡਕੁਆਰਟਰ ਵਿਖੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਅਗਵਾਈ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਕਰ ਰਹੇ ਹਨ। ਕੈਪਟਨ ਦੁਪਹਿਰ 2.30 ਵਜੇ ਭਾਜਪਾ ਦਫ਼ਤਰ ਪਹੁੰਚੇ। ਕੈਪਟਨ ਅਮਰਿੰਦਰ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਪਾਰਟੀ … Read more