ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 1 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। … Read more