ਅੱਜ ਤੋਂ ਹੋਵੇਗੀ ਸ਼ੁਰੂ ਪੰਜਾਬ ‘ਚ ਝੋਨੇ ਦੀ ਖ਼ਰੀਦ।

‘ਆਪ’ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ । ਪੰਜਾਬ ਸਰਕਾਰ ਨੇ 187 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿਚ ਇਸ ਵਾਰ … Read more

ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਨਰਮ ਪਈ ਪੰਜਾਬ ਸਰਕਾਰ।

ਪੰਜਾਬ ਵਿੱਚ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ ਪਰ ਇਸੇ ਵਿਚਾਲੇ ਹੁਣ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਰਮ ਪੈ ਗਈ ਹੈ । ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰ ਕੇ ਪਰਾਲੀ ਸਾੜਨ ਤੋਂ ਰੋਕਿਆ ਜਾਵੇਗਾ । ਸਰਕਾਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ … Read more

ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਰੋਕਣ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ, ਕਿਸਾਨਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ।

Agricultural pollution

ਜ਼ਿਲ੍ਹਾ ਪਟਿਆਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। Agricultural pollution ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨ ਫ਼ੋਨ ਨੰਬਰ 0175-2350550 ਅਤੇ 70873-00299 ਉਤੇ ਫ਼ੋਨ ਕਰਕੇ … Read more

ਚੰਡੀਗੜ੍ਹ ਯੂਨੀਵਰਸਿਟੀ ਸਕੈਂਡਲ ਦੀ ਜਾਂਚ ਲਈ SIT ਦਾ ਗਠਨ, ਮਹਿਲਾ ਟੀਮ ਦਾ ਗਠਨ ।

chandhigarh university

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦੀਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ Special Investigation Team ਦਾ ਗਠਨ ਕੀਤਾ ਗਿਆ ਹੈ, ਇਹ ਸਾਰੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਇਸ ਮਾਮਲੇ ‘ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ, ਗ੍ਰਿਫ਼ਤਾਰ … Read more

ਸਾਰਾਗੜ੍ਹੀ ਬਾਰੇ ਚੈਪਟਰ ਸਾਰੀਆਂ ਕਿਤਾਬਾਂ ਵਿੱਚ ਸ਼ਾਮਲ ਕੀਤਾ ਜਾਵੇ-ਵਿਕਰਮਜੀਤ ਸਿੰਘ ਸਾਹਨੀ

ਦਿੱਲੀ : ਰਵਿੰਦਰ ਸਿੰਘ : ਅੱਜ ਅਸੀਂ 125 ਸਾਲ ਪਹਿਲਾਂ ਹੋਈ ਦਿਲ ਨੂੰ ਛੂਹ ਲੈਣ ਵਾਲੀ ਲੜਾਈ ਨੂੰ ਸ਼ਰਧਾਂਜਲੀ ਭੇਟ ਕਰ ਰਹੇ‍ ਹਾਂ। ਸਾਰਾਗੜ੍ਹੀ ਦੀ ਲੜਾਈ ਲੜਨ ਵਾਲੇ 21 ਬਹਾਦਰ ਸਿੱਖਾਂ ਦੀ ਮਹਾਨ ਕੁਰਬਾਨੀ ਦੀ ਸ਼ਲਾਘਾ ਕਰਦਿਆਂ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਸਾਨੂੰ ਦੱਸਦਾ ਹੈ ਕਿ ਸਾਨੂੰ ਦੇਸ਼ … Read more

ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਇਆ ਜਾਏਗਾ: ਕੁਲਦੀਪ ਧਾਲੀਵਾਲ

ਚੰਡੀਗੜ੍ਹ: ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਵੀ ਕਰ ਦਿੱਤਾ ਜਾਏਗਾ। ਆਪ ਨੇ ਟਵੀਟ ਕੀਤਾ, “ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਵਾਂਗੇ, … Read more

ਕਿਸਾਨਾਂ ਨੂੰ ਮਾਨ ਸਰਕਾਰ ਵੱਲੋ ਮੂੰਗੀ ਦੀ ਫਸਲ ਦਾ ਸਹੀ MSP ਨਹੀਂ ਮਿਲਿਆ : ਸੁਖਪਾਲ ਸਿੰਘ ਖਹਿਰਾ

sukhpal singh khaira

ਚੰਡੀਗੜ੍ਹ : ਕੁੱਲ ਹਿੰਦ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਿਨ੍ਹਾਂ ਨੂੰ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਹੀਂ ਮਿਲਿਆ। ਖਹਿਰਾ ਨੇ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਨੂੰ ਮਿਲਣ ਲਈ ਕਿਸਾਨਾਂ ਦੇ … Read more

ਭਗਵੰਤ ਮਾਨ ਤੋਂ ਰੁੱਸਿਆ ਕੇਜਰੀਵਾਲ, ਆਹੁਦੇ ਤੋ ਹਟਾਉਣ ਦੀ ਤਿਆਰੀ?

Bhagwant maan

ਆਮ ਆਦਮੀ ਪਾਰਟੀ ਅਤੇ ਬੀਜੇਪੀ ਪਾਰਟੀ ਦੇ ਲੀਡਰ ਇਕ ਦੁਸਰੇ ‘ਤੇ ਲਗਾਤਾਰ ਇਲਜ਼ਾਮ ਲਗਾੳੇਂਦੇ ਦਿਖਾਈ ਦੇ ਰਹੇ ਨੇ,,ਦਰਅਸਲ ਬੀਤੇ ਦਿਨ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਜੇਪੀ ਤੇ ਇਲਜ਼ਾਮ ਲਗਾਉਂਦੇ ਹੋਏ ਆਖਿਆ ਕਿ ਬੀਜੇਪੀ ਆਮ ਆਦਮੀ ਪਾਰਟੀੌ ਦੇ ਵਿਧਾਇਕਾਂ ਨੂੰ ਪੈਸਿਆਂ ਦਾ ਲਾਲਚ ਦੇ ਖ੍ਰੀਦਣਾ ਚਾਹੁੰਦੀ ਹੈ ਦੂਜੇ ਪਾਸੇ ਹੁਣ ਬੀਜਪੀ ਦੇ ਲੀਡਰ … Read more

ਆਪ’ MP ਵਿਕਰਮਜੀਤ ਸਾਹਨੀ ਦੀਆਂ ਕੋਸ਼ਿਸ਼ਾਂ ਸਦਕਾ ਅੰਮ੍ਰਿਤਸਰ-ਬਰਮਿੰਘਮ ਉਡਾਣ ਮਿਲੇਗੀ ਹਫ਼ਤੇ ‘ਚ ਦੋ ਵਾਰ …

ਵਿਕਰਮਜੀਤ ਸਿੰਘ ਸਾਹਨੀ

ਦਿੱਲੀ : ਰਵਿੰਦਰ ਸਿੰਘ: ਅਸੀਂ ਪੰਜਾਬੀਆਂ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਾਂ। – ਵਿਕਰਮਜੀਤ ਸਾਹਨੀ… ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾਂ ਅਕਤੂਬਰ ਮਹੀਨੇ ਤੋਂ ਸ਼ੁਰੂ ਹੋ ਜਾਣਗੀਆਂ ਤੇ ਇਹ ਉਡਾਣ ਸਹੂਲਤ ਹਫ਼ਤੇ ਵਿਚ ਦੋ ਵਾਰ ਮਿਲਿਆ ਕਰੇਗੀ। ਇਸ ਬਾਬਤ ਪੰਜਾਬ ਤੋਂ ‘ਆਪ’ MP ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ … Read more

ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਖਿਲਾਫ ਅਸ਼ਲੀਲ ਵੀਡੀਓ ਵਾਇਰਲ ਕਰਨ ਤੇ ਕੇਸ ਦਰਜ।

ਚੰਡੀਗੜ੍ਹ: ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਪਟੀਸ਼ਨ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਤੇ ਦਾਇਰ ਹੈ। ਪਟੀਸ਼ਨ ਵਿੱਚ ਐਮਐਲਏ ਹਰਮੀਤ ਸਿੰਘ ਪਠਾਣ ਮਾਜਰਾ ਉਤੇ ਉਨ੍ਹਾਂ … Read more

ਲਓ ਮੈਡੀਕਲ ਸੇਵਾਵਾਂ ਬੰਦ! ਆਉਟ ਸੌਰਸ਼ ਮੁਲਾਜਮਾਂ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ: ਹਰਜੀਤ ਗਰੇਵਾਲ : 31 ਅਗਸਤ ਤੋ ਆਉਟ ਸੌਰਸ ਹੈਲਥ ਵਰਕਰਾਂ ਦਾ ਖਤਮ ਹੋਏ ਕੰਟਰੈਕਟ ਨੂੰ ਲੈ ਕੇ ਅਜ ਆਉਟ ਸੌਰਸ਼ ਮੁਲਾਜਮਾਂ ਵਲੌ ਮੈਡੀਕਲ ਸੇਵਾਵਾ ਬੰਦ ਕਰ ਸਰਕਾਰ ਖਿਲਾਫ ਰੌਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਸੰਬਧੀ ਆਉਟ ਸੌਰਸ਼ ਹੈਲਥ ਵਰਕਰ ਆਸ਼ਾ ਰਾਨੀ ਨੇ ਦਸਿਆ ਕਿ ਸਰਕਾਰ ਨਾਲ ਸਾਡਾ ਕੌਟਰੇਕਟਰ ਜੋ ਕਿ 31 ਅਗਸਤ ਨੂੰ ਖਤਮ … Read more

ਗੈਂਗਸਟਰ ਗੋਲਡੀ ਬਰਾੜ ਦੀ ਫੇਰ ਆਈ ਧਮਕੀ, ਗਵਾਹੀ ਦੇਣ ਵਾਲਿਆਂ ਦਾ ਲੱਗੂ ਨੰਬਰ

GoldyBrar

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਡ ਬੋਲਡੀ ਬਰਾੜ ਜੋ ਕੈਨੇਡਾ ਬੈਠਾ ਹੈ,,ਗੋਲਡੀ ਬਰਾੜ ਲਗਾਤਾਰ ਕੈਨੇਡਾ ਬੈਠ ਧਮਕੀ ਭਰੇ ਮੈਜਿਸ ਭੇਜ ਰਿਹਾ ਹੈ ਹੁਣ ਵੀ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਕਿ ਦਰਅਸਲ ਗੋਲਡੀ ਬਰਾੜ ਨੇ ਫੋਨ ਕਰਕੇ ਅਦਾਲਤ ਵਿੱਚ ਗਵਾਹੀ ਦੇਣ ਵਾਲਿਆ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ। ਇਹ ਧਮਕੀ ਫਰੀਦਕੋਟ ਵਿੱਚ … Read more

ਹਾਈਕੋਰਟ ਨੇ ਸਰਕਾਰ ਨੂੰ ਪਾਈ ਝਾੜ,ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਵਾਹਨ ਹੋਣਗੇ ਬੰਦ?

Highcourt

 ਪੰਜਾਬ ਵਿੱਚ ਸੈਂਕੜੇ ਵਾਹਨ ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਬਾਰੇ ਜਾਣਕਾਰੀ ਅਧਿਕਾਰੀਆਂ ਕੋਲ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਹੁਣ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚਿਆ ਹੈ। ਪਟੀਸ਼ਨਰ ਸਿਮਰਨਜੀਤ ਸਿੰਘ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟਾਈ ਹੈ।  ਅਦਾਲਤ ਨੇ ਕਿਹਾ … Read more

ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦੇਵਾਂਗੇ_ ਸੁਖਬੀਰ ਬਾਦਲ

ਚੰਡੀਗੜ੍ਹ : ਸੁਖਬੀਰ ਬਾਦਲ ਨੇ ਐਸ.ਵਾਈ.ਐਲ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ। ਇਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ। ਸੁਖਬੀਰ ਬਾਦਲ ਨੇ ਇਸ ਲਈ ਕਾਗਰਸ ਸਰਕਾਰ ਨੂੰ ਵੀ ਜਿੰਮੇਵਾਰ ਮੰਨਿਆ ਹੈ । ਬਾਦਲ ਨੇ ਪੰਜਾਬ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ … Read more

ਸੁਖਪਾਲ ਖਹਿਰਾ ਨੇ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ ਹੋਈ ਦੇਰੀ ਤੇ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀ ਲਿਆ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਦੇਰੀ ਨਾਲ ਤਨਖਾਹ ਮਿਲਣ ਉੱਪਰ ਬੁਰੀ ਤਰ੍ਹਾਂ ਘਿਰ ਗਈ ਹੈ। ਬੇਸ਼ੱਕ ਅਲੋਚਨਾ ਹੋਣ ਮਗਰੋਂ ਪੰਜਾਬ ਸਰਕਾਰ ਨੇ ਤਨਖਾਹਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਵਿਰੋਧੀ ਧਿਰਾਂ ਖਜਾਨਾ ਖਾਲੀ ਹੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਕੀ ਹੈ ਪੂਰਾ ਮਾਮਲਾ?ਦਰਅਸਲ ਚਰਚਾ ਛਿੜੀ ਸੀ ਕਿ ਪੰਜਾਬ … Read more

ਭਗਵੰਤ ਮਾਨ ਨੇ ਕੀਤਾ ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ

cm mann

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕੀਤੇ ਹਨ। ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ‘ਤੇ ਬਕਾਇਆ ਸੀ। ਮੁੱਖ ਮੰਤਰੀ ਨੇ 7 ਸਤੰਬਰ ਤੱਕ ਸਾਰੇ ਬਕਾਏ ਜਾਰੀ … Read more