ਕਿਸਾਨ ਜਥੇਬੰਦੀਆਂ ਵੱਲੋ ਰੋਸ ਪ੍ਰਦਰਸ਼ਨ

ਖਬਰ ਕਿਸਾਨ ਜੱਥੇਬੰਦੀਆਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਜੱਥੇਬੰਦੀਆਂ ਦੇ ਵਲੋਂ ਇੱਕਤਰ ਹੋ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਾਰਸ਼ਨ ਕੀਤਾ ਜਾ ਰਿਹਾ ਹੈ ਤੇ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਬਣੇ ਹੋਏ ਪੂਰੇ ਸਾਲ ਤੋਂ ਉਪਰ ਹੋ ਚੁਕੱਾ ਹੈ ਤੇ ਵੋਟਾਂ ਸਮੇਂ ਬਹੁਤ ਵਾਅਦੇ ਕੀਤੇ ਸੀ ਪਰ ਅਜੇ ਤੱਕ ਨਹੀ … Read more

ਝੋਨੇ ਦੀ ਲਵਾਈ ਵਿੱਚ ਕਿਸਾਨਾਂ ਨੂੰ ਆ ਰਹੀ ਮੁਸ਼ਕਿਲ

ਪੰਜਾਬ ਸਰਕਾਰ ਵੱਲੋ ਜਾਰੀ ਹੁਕਮਾਂ ਅਨੁਸਾਰ 21 ਜੂਨ ਤੋ ਸਾਰੇ ਪੰਜਾਬ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਖਾਸਕਰ ਠੰਢੇ ਖੇਤਰਾਂ ਵਿੱਚ ਵੀ ਝੋਨੇ ਦੀ ਲਵਾਈ ਜ਼ੋਰਾ ਤੇ ਹੈ ਪ੍ਰੰਤੂ ਿੲਸ ਵਾਰ ਵੀ ਕਿਸਾਨਾ ਨੂੰ ਝੋਨੇ ਦੇ ਸੀਜਨ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਡੀ ਖੇਂਤਰ ਦੇ ਕਿਸਾਨਾ ਨੇ ਗੱਲਬਾਤ ਦੋਰਾਨ … Read more

ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਵਿਧਾਨ ਸਭਾ ਵਿੱਚ ਪੇਸ਼

ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਉਪਰੰਤ ਦੱਸਿਆ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਲਿਆਂਦਾ ਗਿਆ, ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ। ਪੰਜਾਬ ਕੈਬਨਿਟ ਨੇ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ … Read more

ਦੂਜੀ ਵਾਰ ਚੇਅਰਮੈਨ ਬਣਨ ਉਪਰੰਤ ਮਹਿਤਾਬਗੜ੍ਹ ਵਿਚ ਗੁਰਵਿੰਦਰ ਸਿੰਘ ਢਿੱਲੋਂ ਦਾ ਸਨਮਾਨ

ਪਹਿਲੀ ਵਾਰ ਚੇਅਰਮੈਨ ਬਲਾਕ ਸੰਮਤੀ ਬਣਨ ਤੇ ਹੁਣ ਦੂਜੀ ਵਾਰ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਬਣਨ ਤੇ ਮਹਿਤਾਬ ਗੜ੍ਹ ਨਿਵਾਸੀਆਂ ਨੇ ਜੋ ਮਾਣ ਸਤਿਕਾਰ ਆਮ ਆਦਮੀ ਪਾਰਟੀ ਦੇ ਨਿਮਾਣੇ ਜਿਹੇ ਵਲੰਟੀਅਰ ਹੋਣ ਨਾਤੇ ਮੈਨੂੰ ਦਿੱਤਾ ਹੈ ਉਸ ਲਈ ਮੈਂ ਹਮੇਸ਼ਾ ਮਹਿਤਾਬ ਗੜ੍ਹ ਨਿਵਾਸੀਆਂ ਦਾ ਰਿਣੀ ਰਹਾਂਗਾ।ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਬਜ਼ੁਰਗਾਂ ਨੌਜਵਾਨਾਂ … Read more

ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸਰਹਿੰਦ ਦੀ ਗੋਲਡਨ ਕਲੋਨੀ ਵਿੱਚ ਰਾਸ਼ਨ ਡੀਪੂ ਪਰਚੀ ਨਿਰੀਖਣ ਕਰਦੇ ਹੋਏ

ਪੰਜਾਬ ਸਰਕਾਰ ਪੰਜਾਬ ਨਿਵਾਸੀਆਂ ਨੂੰ ਬਣਦਾ ਹੱਕ ਸਮੇਂ ਤੇ ਸਹੀ ਢੰਗ ਨਾਲ ਰਾਸ਼ਨ ਡੀਪੂ ਪਰਚੀ ਸਿੰਸਟਮ ਰਾਹੀਂ ਵਧੀਆ ਤਰੀਕੇ ਨਾਲ ਰਾਸ਼ਨ ਦੇਕੇ ਅਦਾ ਕਰ ਰਹੀ ਹੈ। ਕਿਸੇ ਵੀ ਨਾਗਰਿਕ ਨੂੰ ਇਸ ਸਿਸਟਮ ਰਾਹੀਂ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਵਿਚਾਰ ਚਰਚਾ ਕਰਨ ਸਮੇਂ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਵਾਰਡ ਨੰਬਰ 9 ਦੀ ਗੋਲਡਨ ਕਲੋਨੀ ਵਾਸੀਆਂ ਨੂੰ … Read more

ਹੁਸ਼ਿਆਰਪੁਰ ਦੇ ਦੰਦੀਆਲ ਪਿੰਡ ਵਿੱਚ 800 ਏਕੜ ਪੰਚਾਇਤੀ ਜਮੀਨ ਛਡਾਈ

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਦੰਦੀਆਲ ਵਿੱਚ ਮੰਤਰੀ ਲਾਲ ਜੀਤ ਸਿੰਘ ਭੁੱਲਰ ਵੱਲੋ ਪੰਚਾਇਤੀ ਜਮੀਨ ਦਾ 800 ਕਿਲਾ ਛੁਡਾਈਆ ਗਿਆ ਅਤੇ ਮੰਤਰੀ ਲਾਲ ਸਿੰਘ ਭੁੱਲਰ ਨੇ ਕਿਹਾ ਕਿ ਇਹ ਜਮੀਨ ਪਹਿਲੀ ਸਰਕਾਰਾਂ ਦੇ ਕਾਰਜਕਾਲ ਦੋਰਾਨ ਦੱਬੀ ਗਈ ਹੈ ਤੇ ਸਰਕਾਰਾਂ ਵੱਲੋ ਇਹਨਾਂ ਤੇ ਪੂਰੀ ਤਰ੍ਹਾਂ ਨਿਗਰਾਨੀ ਨਹੀ ਰੱਖੀ ਗਈ ਪਰ ਹੁਣ ਉਹਨਾਂ ਨੇ ਆਪ … Read more

ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਤੇ ਸਾਧੇ ਨਿਸ਼ਾਨੇ

ਪੰਜਾਬ ਦੇ ਚਲਦੇ ਹਲਾਤਾ ਨੂੰ ਲੈ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਹਨ ਤੇ ਉਹਨਾ ਦਾ ਕਹਿਣਾ ਹੈ ਕਿ ਪੰਜਾਬ ਚ ਕੋਈ ਕਾਨੂੰਨ ਵਰਗੀ ਚੀਜ਼ ਨਹੀ ਰਹੀ ਤੇ ਦਿਨੋਂ-ਦਿਨੋਂ ਸ਼ਰਿਆਮ ਪੰਜਾਬ ਚ ਗੁੰਡਾਗਰਦੀ ਹੋ ਰਹੀ ਪਰ ਪੰਜਾਬ ਸਰਕਾਰ ਇਸ ਵੱਲ ਧਿਆਨ ਨਹੀ ਦੇ ਰਹੀ ਤੇ ਪੰਜਾਬ ਚ ਗੈਗਸਟਰਾਂ ਦਾ ਰਾਜ … Read more

ਸੰਗਰੂਰ ਸ਼ਹਿਰ ਚ ਸੜਕਾਂ ਦਾ ਬੁਰਾ ਹਾਲ ਲੋਕਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਸੰਗਰੂਰ – ਪੰਜਾਬ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਦੋਂ ਸੰਗਰੂਰ ਦੇ ਲੋਕਾਂ ਦੀਆਂ ਉਮੀਦਾਂ ਜਾਗ ਗਈਆਂ ਸਨ, ਭਗਵੰਤ ਮਾਨ ਹਮੇਸ਼ਾਂ ਹੀ ਸੰਗਰੂਰ ਤੋਂ ਉਮੀਦਵਾਰ ਬਣਦੇ ਸੀ ਇਸ ਕਰਕੇ ਲੋਕਾਂ ਦੀਆਂ ਉਮੀਦਾ ਮਾਨ ਸਰਕਾਰ ਤੋਂ ਜਿਆਦਾਂ ਸਨ ਸਰਕਾਰ ਬਣੀ ਨੂੰ ਲੱਗਭਗ 14 ਮਹੀਨੇ ਹੋ ਚੁੱਕੇ ਹਨ ਪਰ ਹਾਲੇ ਤੱਕ ਸੰਗਰੂਰ ਸ਼ਹਿਰ … Read more

1 ਜੂਨ ਤੱਕ ਨਜਾਇਜ਼ ਕਬਜ਼ੇ ਨਾ ਛੱਡਣ ਵਾਲਿਅਾ ਤੇ ਸਰਕਾਰ ਕਰੇਗੀ ਸਖ਼ਤ ਕਾਰਵਾਈ- ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਚਾਇਤੀ, ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਵਿੱਢੀ ਹੋਈ ਹੈ। ਹਾਲਾਂਕਿ ਸ਼ੁਰੂ ਵਿੱਚ ਸਰਕਾਰ ਨੇ ਤੇਜ਼ੀ ਵਿਖਾਈ ਸੀ ਪਰ ਕੁਝ ਸਮੇਂ ਬਾਅਦ ਵੀ ਚਾਲ ਮੱਠੀ ਪੈ ਗਈ ਸੀ। ਇਸ ਦੌਰਾਨ ਇੱਕ ਵਾਰ ਮੁੜ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੱਡਣ ਲਈ ਕਿਹਾ ਹੈ। ਮੁੱਖ ਮੰਤਰੀ … Read more

ਚੌਣ ਜਿੱਤਣ ਮਗਰੋ ਸ਼ੁਸੀਲ ਕੁਮਾਰ ਰਿੰਕੂ ਦਾ ਵੱਡਾ ਬਿਆਨ

ਜਿੱਤ ਪ੍ਰਾਪਤ ਕਰਨ ਤੋ ਬਾਅਦ ਸ਼ੁਸੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਸ਼ੁਸੀਲ ਕੁਮਾਰ ਰਿੰਕੂ ਨੇ ਿੲਸ ਜਿੱਤ ਨੂੰ ਸਮੂਹ ਵਰਕਰਾ ਦੀ ਜਿੱਤ ਦੱਸਿਆ ਹੈ, ਉਹਨਾਂ ਕਿਹਾ ਕਿ ਭਗਵੰਤ ਮਾਨ ਦੇ 1 ਸਾਲ ਵਿੱਚ ਕੀਤੇ ਹੋਏ ਕੰਮਾਂ ਦੀ ਜਿੱਤ ਹੋਈ ਹੈ। ਸ਼ੁਸੀਲ ਕੁਮਾਰ ਰਿੰਕੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ … Read more

ਫਰੀਦਕੋਟ ਰੇਲਵੇ ਸਟੇਸ਼ਨ ‘ਤੇ ਵੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਰੇਲਵੇ ਟ੍ਰੈਕ ‘ਤੇ ਧਰਨਾ ਦਿੱਤਾ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਦੀ ਪੲਈ ਮਾਰ ਦਾ ਕੋਈ ਯੋਗ ਮੁਆਵਜ਼ਾ ਦੇਣ ਦੀ ਬਜਾਏ ਕਿਸਾਨਾਂ ਨਾਲ ਕਿਸਾਨ ਅੰਦੋਲਨ ਦੀ ਕਿੜ ਕੱਢਣ ਲਈ ਤੇ ਕਿਸਾਨ ਮਾਰੂ ਨੀਤੀ ਕਾਰਣ ਕਣਕ ਦੇ ਭਾਅ ਵਿੱਚ 32.5 ਰੁਪਏ ਫੀ ਕੁਇੰਟਲ ਤੱਕ ਦਾ ਵੱਡਾ ਕੱਟ ਲਾਉਣ ਦਾ ਹੁਕਮ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਦੂਸਰਾ ਪੰਜਾਬ … Read more

ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗੁਰਜੰਟ ਸਿੰਘ ਗ੍ਰਿਫਤਾਰ

ਅੰਮ੍ਰਿਤਪਾਲ ਨੂੰ ਲੈ ਕੇ ਲਗਾਤਾਰ ਭਾਲ ਜਾਰੀ ਹੈ ਤੇ ਬੀਤੇ ਦਿਨ ਉਸਦੇ ਕਈ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਤੇ ਹੁਣ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗੁਰਜੰਟ ਸਿੰਘ ਨੂੰ ਪੁਲਿਸ ਨੇ ਆਪਣੀ ਹਿਰਾਸਤ ਦੇ ਵਿੱਚ ਲੈ ਲਿਆ ਤੇ ਜਿਸ ਚ ਗੁਰਜੰਟ ਸਿੰਘ ਨਾਲ ਉਸਦੇ ਨਾਲ ਇੱਕ ਮਹਿਲਾ ਵੀ ਸੀ ਤੇ ਜਿਸ ਚ ਪੁਲਿਸ … Read more

ਪਰਿਵਾਰਾਂ ਨੂੰ ਡਿਬਰੂਗੜ੍ਹ ਲੈ ਕੇ ਜਾਵੇਗੀ -ਐਸਜੀਪੀਸੀ

ਬੀਤੇ ਦਿਨ ਅੰਮ੍ਰਿਤਪਾਲ ਦੇ ਮਾਮਲੇ ਚ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੇ ਉਸਦੇ ਕਈ ਸਾਥੀ ਨੂੰ ਪੁਲਿਸ ਨੇ ਕਾਬੂ ਕਰ ਲਿਆਂ ਸੀ ਤੇ ਜਿਸ ਚ ਕਈ ਸਾਥੀਆਂ ਨੂੰ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਵਿਚ ਭੇਜਿਆਂ ਗਿਆ ਸੀ ਤੇ ਜਿਸ ਨੂੰ ਲੈ ਕੇ ਅੰਮ੍ਰਿਤਸਰ ਚ ਐਸਜੀਪੀ ਨੇ ਡੀਸੀ ਨਾਲ ਮੁਲਾਕਾਤ ਕੀਤੀ ਤੇ ਜਿਸ ਚ ਐਸਜੀਪੀ … Read more

ਅੰਮ੍ਰਿਤਪਾਲ ਨੂੰ ਫਰਾਰ ਹੋਏ, ਬੀਤਿਆਂ ਇੱਕ ਮਹੀਨਾ

ਅੰਮ੍ਰਿਤਪਾਲ ਨੂੰ ਲੈ ਕੇ 18 ਮਾਰਚ ਤੋਂ ਲਗਤਾਰ ਭਾਲ ਜਾਰੀ ਹੈ ਤੇ ਅੰਮ੍ਰਿਤਪਾਲ ਨੂੰ ਫਰਾਰ ਹੋਏ ਨੂੰ ਇੱਕ ਪੂਰਾ ਮਹੀਨਾ ਹੋ ਗਿਆ ਤੇ ਵੱਖ-ਵੱਖ ਥਾਵਾਂ ਤੇ ਪੁਲਿਸ ਤੈਨਾਤ ਕੀਤੀ ਗਈ ਹੈ ਤੇ ਪੁਲਿਸ ਨੇ ਬੀਤੀ ਦਿਨ ਅੰਮ੍ਰਿਤਪਾਲ ਦੇ ਕਈ ਹੋੋਰ ਸਾਥੀਆਂ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਤੇ ਜਿਹਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ … Read more

ਲੋਕ ਤਰਸ ਰਹੇ ਨੇ ਰਾਵੀ ਦਰਿਆ ਤੇ ਪੱਕੇ ਪੁੱਲ ਸਮੇਤ ਹੋਰ ਕਈ ਸਹੂਲਤਾਂ ਨੂੰ ਫ਼ਸਲ ਮੰਡੀਆਂ ਵਿਚ ਫ਼ਸਲ ਪਹੁਚਾਉਣ ਲਈ ਆ ਰਹੀਆਂ ਪ੍ਰੇਸ਼ਾਨੀਆਂ

ਗੁਰਦਾਸਪੁਰ ਦੇ ਹਲਕਾ ਦੀਨਾਨਗਰ ਨਾਲ ਸੰਬੰਧਿਤ ਅੱਧੀ ਦਰਜਨ ਤੋ ਵੱਧ ਰਾਵੀ ਦਰਿਆ ਮਕੌੜਾ ਪੱਤਣ ਤੋ ਪਾਰ ਵੱਸੇ ਪਿੰਡਾਂ ਤੂਰ, ਚੇਬੇ, ਲਸਿਆਣ, ਭਰਿਆਲ, ਮੰਮੀਆ, ਚੰਕਰਾਜਾ ਆਦਿ ਦੇ ਲੋਕ ਅੱਜ ਵੀ ਆਜਾਦੀ ਦੇ ਕਈ ਸਾਲ ਬਾਅਦ ਵੀ ਆਪਨੇ ਆਪ ਨੂੰ ਭਾਰਤ ਦੇਸ਼ ਆਜਾਦੀ ਹੋਣ ਦਾ ਮਾਣ ਮਹਿਸੂਸ ਨਹੀ ਕਰ ਰਹੇ ਹਨ ਇਥੋ ਦੇ ਲੋਕ ਅਨੇਕਾਂ ਸਹੂਲਤਾਂ ਤੋ … Read more

ਸ਼ਰਧਾਲੂ ਲੜਕੀ ਅਤੇ ਪਹਿਰੇਦਾਰ ਦੀ ਗੱਲਬਾਤ ਨੂੰ ਨਕਾਰਾਤਮਕ ਤੌਰ ’ਤੇ ਪੇਸ਼ ਨਾ ਕੀਤਾ ਜਾਵੇ: ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ … Read more

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ ਤੇ ਸਾਧੇ ਨਿਸ਼ਾਨੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਨੇ ਤੇ ਜਿਸ ਨੂੰ ਲੈ ਕੇ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਨਾਲ ਧੋਖਾ ਕਤਿਾ ਹੈ ਤੇ ਬੀਤੇ ਦਿਨ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਫਸਲ ਕਾਫੀ ਖਰਾਬ ਹੋ ਗਈ ਤੇ ਜਿਸ ਕਾਰਨ ਕਿਸਾਨਾਂ ਨੂੰ … Read more

ਅਰਵਿੰਦ ਕੇਜਰੀਵਾਲ ਪਹੁੰਚੇ ਸੀਬੀਆਈ ਦਫਤਰ, ਆਪ ਦੇ ਵਿਧਾਇਕਾਂ ਨੇ ਬੀਜੇਪੀ ਖਿਲਾਫ ਕੀਤੀ ਨਾਅਰੇਬਾਜ਼ੀ

ਬੀਤੇ ਦਿਨ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜਿਆਂ ਸੀ ਤੇ ਜਿਸਨੂੰ ਲੈ ਅਰਵਿੰਦ ਕੇਜਰੀਵਾਲ ਸੀਬੀਆਈ ਦੇ ਦਫਤਰ ਵਿੱਚ ਪਹੁੰਚੇ ਨੇ ੳੱੁਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਡੀ ਗਿਣਤੀ ਦੇ ਵਿੱਚ ਪਹੁੰਚੇ ਨੇ ਤੇ ਉਹਨਾਂ ਵਲੋਂ ਬੀਜੀਪੀ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਕੇਜਰੀਵਾਲ ਨਾਲ ਜਾਣਾ ਸੀ … Read more