ਅੰਮ੍ਰਿਤਪਾਲ ਦੇ ਪਿਤਾ ਜੀ ਤੋਂ ਕੀਤੀ ਜਾ ਰਹੀ ਪੁੱਛ-ਗਿੱਛ

ਖਬਰ ਅੰਮ੍ਰਿਤਪਾਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਵੱਡੀ ਗਿਣਤੀ ਦੇ ਵਿਚ ਮਿਲਟਰੀ ਫੋਰਸ ਅਤੇ ਪੁਲਿਸ ਜਲੁਖੇੜਾ ਚ ਤੈਨਾਤ ਕੀਤੀ ਗਈ ਹੈ ਤੇ ਅੰਮ੍ਰਿਤਪਾਲ ਦੇ ਪਿਤਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਉਹਨਾਂ ਦੇ ਪਿਤਾ ਦਾ ਕਹਿਣਾ ਕਿ ਉਹਨਾਂ ਨੂੰ ਕੋਈ ਜਾਣਕਾਰੀ ਨਹੀ ਪਰ ਏਨਾ ਜਰੂਰ ਕਹਿਣਾ ਚਾਹੁੰਦਾ ਹਾਂ ਕਿ ਉਸਨੇ ਕਝ … Read more

ਕੁਦਰਤ ਦਾ ਕਹਿਰ ਨੇ ਸੁਕਾਏ ਕਿਸਾਨਾਂ ਦੇ ਸਾਹ

ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਮੀਂਹ ਨੇ ਕਿਸਾਨਾਂ ਦੀ ਫਸਲਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ। ਖੇਤਾਂ ਵਿੱਚ ਪੁੱਤਾਂ ਵਾਂਗੂ ਪਾਲੀ ਫਸਲਾਂ ਹੇਠਾਂ ਜ਼ਮੀਨ ਉਤੇ ਵਿੱਛ ਗਈਆਂ ਹਨ। ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ … Read more

ਮੰਤਰੀ ਭਗਵੰਤ ਮਾਨ ਪਹੁੰਚੇ ਧੁਰੀ, ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ

ਮੱੁਖ ਮੰਤਰੀ ਭਗਵੰਤ ਮਾਨ ਅੱਜ ਧੁਰੀ ਪਹੁੰਚੇ ਨੇ ਤੇ ਉਹਨਾਂ ਵਲੋਂ ਮੀਡੀਏ ਜਰੀਏ ਗੱਲਬਾਤ ਕੀਤੀ ਗਈ ਪੰਜਾਬ ਚ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਜੋ ਪਹਿਲਾ ਸਰਕਾਰ ਸੀ ਉਹ ਮਹਿਲਾ ਚ ਰਹਿਣ ਵਾਲੀ ਸਰਕਾਰ ਸੀ ਤੇ ਇਹ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜੋ ਲੋਕਾਂ ਦੇ ਨਾਲ ਖੁਦ ਜਾ ਕੇ ਗੱਲਬਾਤ ਕਰਦੀ ਹੈ … Read more

ਠੇਕਿਆਂ ਤੋਂ ਇਲਾਵਾ ਹੁਣ ਮਿਲੇਗੀ ਆਮ ਦੁਕਾਨਾਂ ਤੋਂ ਸ਼ਰਾਬ,ਭਾਈ ਦਵਿੰਦਰ ਪਾਲ ਨੇ ਲਿਖੀ ਮੌਜੂਦਾ ਮੰਤਰੀ ਨੂੰ ਚਿੱਠੀ

1 ਅਪੈ੍ਲ ਤੋਂ ਸਰਾਬ ਠੇਕਿਆ ਤੋਂ ਇਲਾਵਾ ਹੁਣ ਆਮ ਦੁਕਾਨਾਂ ਤੇ ਮਿਲਆ ਕਰੇਗੀ ਇਸ ਮੁਦੇ ਤੇ ਭਾਈ ਦਵਿੰਦਰ ਸਿੰਘ ਸੰਤ ਸਿਪਾਹੀ ਗਰੱੁਪ ਲੁਧਿਆਣਾ ਨੇ ਅੱਜ ਮੁਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ ਤੇ ਉਹਨਾਂ ਦੇ ਵੱਲੋਂ ਅਨੋਖੇ ਸੁਝਾਅ ਦਿੱਤੇ ਗਏ ਨੇ ਤੇ ਕਿਹਾ ਕਿ ਜੋ ਮੈ ਸੁਝਾਅ ਤੁਹਾਨੂੰ ਦੇ ਜਾ ਰਿਹਾ ਹੈ ਸ਼ਾਇਦ ਤੁਹਾਨੂੰ … Read more

ਪੀਐਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਸਖਤ ਐਕਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗ਼ਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ, ਖਬਰ ਏਜੰਸੀ ਪੀਟੀਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਦੀ ਅਗਵਾਈ … Read more

ਸਾਨੀਪੁਰ ਨਗਰ ਨਿਵਾਸੀਆਂ ਤੇ ਪੰਚਾਇਤ ਵੱਲੋਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਸਨਮਾਨ

ਅੱਜ ਫਤਿਹਗੜ੍ਹ ਸਾਹਿਬ ਹਲਕੇ ਦੇ ਪਿੰਡ ਸਾਨੀਪੁਰ ਵਿਖੇ ਸਰਪੰਚ ਸਰਬਜੀਤ ਸਿੰਘ ਲਾਲਾ ਇੰਦਰਦੀਪ ਸਿੰਘ ਰੰਧਾਵਾ, ਦਲਬੀਰ ਸਿੰਘ ਤੇਜੇ, ਹਰਮੀਤ ਸਿੰਘ ਰੰਧਾਵਾ, ਅਤੇ ਦਿਲਬਰ ਬੁੱਲਾ,ਨਿਰਮਲ ਸਿੰਘ ਪੰਚ, ਸ਼ੇਰ ਮੁਹੰਮਦ ਪੰਚ, ਮੰਗਾ ਸਿੰਘ ਤੂਰ ਆਦਿ ਵੱਲੋਂ ਵਿਸ਼ੇਸ਼ ਪ੍ਰੋਗਰਾਮ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਗੁਰਵਿੰਦਰ ਸਿੰਘ ਢਿੱਲੋਂ ਸਪੋਕਸਪਰਸਨ ਆਪ ਪੰਜਾਬ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਸਰਕਾਰ … Read more

ਅਜਨਾਲਾ ਮਾਮਲੇ ‘ਤੇ ਭਗਵੰਤ ਮਾਨ ਨੇ ਪਾਈਆਂ ਚੂੜੀਆਂ, ਗੋਡੇ ਟੇਕ ਰੱਖੇ ਹਨ: ਸੁਨੀਲ ਜਾਖੜ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਅੱਜ ਪਟਿਆਲਾ ਪੁੱਜੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪੰਜਾਬ ਵਿੱਚ ਹਫੜਾ-ਦਫੜੀ ਮਚ ਗਈ ਹੈ ਅਤੇ ਉਹ ਤੁਹਾਡੇ ਰਾਹੀਂ ਲੋਕਾਂ ਨੂੰ ਸੁਚੇਤ ਕਰਨ ਦਾ ਉਪਰਾਲਾ ਕਰ ਰਹੇ ਨੇ ਤਾਂ ਜੋ ਅਜਿਹੀ ਸਥਿਤੀ ਨਾ ਵਾਪਰੇ। ਪੰਜਾਬ ਸਰਕਾਰ ‘ਤੇ ਬੋਲਦਿਆਂ ਕਿਹਾ ਕਿ ਅੱਜ ਲੋਕ ਇਹ ਕਹਿੰਦੇ ਸੁਣੇ ਜਾ ਸਕਦੇ ਹਨ ਕਿ … Read more

ਕਿਸਾਨ ਮਜ਼ਦੂਰਾਂ ਨੇ ਪੱਟੇ ਚਿਪ ਮੀਟਰ

ਬਠਿੰਡਾ ਦੇ ਪਿੰਡ ਮਹਿਮਾ ਭਗਵਾਨਾਂ ਤੋਂ ਹੈ ਜਿੱਥੇ ਕਿਸਾਨ ਯੂਨੀਅਨ ਦੀ ਅਗਵਾਹੀ ਹੇਠ ਕਿਸਾਨ ਮਜ਼ਦੂਰਾਂ ਵੱਲੋਂ ਚਿਪ ਮੀਟਰ ਪੱਟੇ ਗਏ ਨੇ ਅਤੇ ਪਿੰਡ ਚ ਬੀਬੀਆਂ ਅਤੇ ਨੌਜਵਾਨਾਂ ਦਾ ਭਾਰੀ ਇੱਕਠ ਦੇਖਣ ਨੰੁ ਮਿਲ ਰਿਹਾ ਹੈ ਕਿਸਾਨ ਯੂਨੀਅਨ ਦੇ ਪ੍ਰਧਾਨ ਨੇ ਦੱਸਿਆਂ ਕਿ ਪੰਜਾਬ ਸਰਕਾਰ ਅਤੇ ਬਿਜਲੀ ਮਹਿਕਮੇ ਦੇ ਵਲੋਂ ਚਿਪ ਮੀਟਰ ਲਗਾਏ ਗਏ ਨੇ ਤੇ … Read more

ਜਲਦ ਹੀ ਵਿਆਹ ਬੰਧਨ ‘ਚ ਬੱਝਣਗੇ ਮੰਤਰੀ ਹਰਜੋਤ ਬੈਂਸ,IPS ਅਫ਼ਸਰ ਬਣਨਗੇ ਜੀਵਨਸਾਥੀ

ਮਾਨ ਸਰਕਾਰ ਦੀ ਕੈਬਨਿਟ ਇੱਕ ਹੋਰ ਮੰਤਰੀ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਨੂੰ ਆਪਣਾ ਜੀਵਨਸਾਥੀ ਬਣਾਉਣਗੇ। ਡਾ. ਜੋਤੀ ਯਾਦਵ ਇਸ ਵੇਲੇ ਐਸਪੀ ਹੈੱਡਕੁਆਰਟਰ ਮਾਨਸਾ ਵਜੋਂ ਤਾਇਨਾਤ ਹਨ। ਪਤਾ ਲੱਗਾ ਹੈ ਕਿ ਮਾਰਚ ਮਹੀਨੇ ਦੀ 25-26 ਤਰੀਕ ਨੂੰ ਹੋਣਾ … Read more

ਹਰਜੋਤ ਬੈਂਸ ਵੱਲੋਂ ਪੇਪਰ ਗੜਬੜੀ ਚ ਜਾਂਚ ਦੇ ਹੁਕਮ

ਟੀਈਟੀ ਦੇ ਪੇਪਰ ਨੂੰ ਲੈਕੇ ਸਰਕਾਰ ਨਨੇ ਜਾਂਚ ਦੇ ਆਦੇਸ਼ ਦੇ ਦਿੱਤੇ ਨੇ ਬਿਨ੍ਹਾ ਕਿਸੇ ਫੀਸ ਦੇ ਮੁੜ ਪੇਪਰ ਕਰਵਾਇਆ ਜਾਵੇਗਾ ਤੇ ਹਰਜੋਤ ਬੈਸ ਦਾ ਕਹਿਣਾ ਹੈ ਕਿ ਜਵਾਬਦੇਹ ਤੈਅ ਕੀਤੀ ਜਾਵੇ ਤੇ ਤੇ ਮਾਮਲਾ ਦੌਸ਼ੀ ਪਾਏ ਜਾਣ ਤੇ ਦਰਜ ਕੀਤਾ ਜਾਵੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਦ ਜਤਾਇਆ ਹੈ ਅਤੇ ਬਿਨ੍ਹਾਂ ਕਿਸੇ ਫੀਸ ਦੇ … Read more

ਜੀ20 ਸੰਮੇਲਨ ਨੂੰ ਲੈ ਕੇ ਪੁਲਿਸ ਹੋਈ ਸਖਤ

ਜੀ 20 ਸੰਮੁਲਨ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿੱਥੇ ਬਠਿੰਡਾ ਜਿਲੇ੍ਹ ਦੇ ਨਾਲ ਹਰਿਆਣਾ ਸੂਬੇ ਦੀ ਹੱਦ ਲਗਦੀ ਹੈ ਜਿਸਨੂੰ ਦੇਖਦੇ ਹੋਏ ਪੁਲਿਸ ਨੇ ਨਾਕੇਬੰਦੀ ਕਰ ਦਿੱਤੀ ਹੈ ਅਤੇ ਵਾਹਨਾਂ ਦੀ ਚੈਕਿੰਗ ਵੀ ਹੋ ਰਹੀ ਹੈ ।ਤੇ ਉੱਥੇ ਹੀ ਜਾਣਕਾਰੀ ਦਿੰਦੇ ਹੋਏ ਐਸਐਚਓ ਬੂਟਾ ਸਿੰਘ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ … Read more

ਡਾ.ਰਾਜ ਕੁਮਾਰ ਨੇੇ ਮੌਜੂਦਾ ਸਰਕਾਰ ਤੇ ਚੁੱਕੇ ਸਵਾਲ

ਡਾ.ਰਾਜਕੁਮਾਰ ਵੇਰਕਾ ਦੇ ਵੱਲੋੰ ਅੱਜ ਬਠਿੰਡਾ ਦੇ ਵਿਚ ਕਾਨਫਰੰਸ ਕੀਤੀ ਗਈ ਹੈ ਤੇ ਉਹਨਾਂ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਨੇ ਤੇ ਕਿਹਾ ਉਹ ਮੌਜੂਦਾ ਸਰਕਾਰ ਤੋਂ ਕੁੱਝ ਸਵਾਲ ਪੁਛਣਾ ਚਾਹੁੰਦੇ ਨੇ ਕਿ ਉਹਨਾ ਦਾ ਅੰਮ੍ਰਿਤਪਾਲ ਤੇ ਕੇਜਰੀਵਾਲ ਨਾਲ ਕੀ ਰਿਸ਼ਤਾ ਹੈ?ਤੇ ਹਰ ਪੰਜਾਬੀ ਜਾਣਦਾ ਹੈ ਕਿ ਪੰਜਾਬ ਦਾ ਮਾਹੌਲ ਬਹੁਤ ਖਰਾਬ ਹੋ ਗਿਆਂ … Read more

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ- ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ … Read more

ਮਨੀਸ਼ਾ ਗੁਲਾਟੀ ਨੂੰ ਆਪ ਸਰਕਾਰ ਨੇ ਅਹੁਦੇ ਤੋਂ ਹਟਾਇਆਂ

ਮੁਨੀਸ਼ ਗੁਲਾਟੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਆਪ ਸਰਕਾਰ ਨੇ ਉਹਨਾਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਹੈ ਪੰਜਾਬ ਸਰਕਾਰ ਨੇ ਉਹਨਾਂ ਦੀ ਐਕਸ਼ਟੈਸ਼ਨ ਨੂੰ ਰੱਦ ਕਰ ਦਿੱਤਾ ਹੈ ਜਿਸਦੇ ਚਲਦੇ ਮੌਜੂਦਾ ਸਰਕਾਰ ਨੇ ਉਨ੍ਹਾਂ ਨੂੰ ਮਹਿਲਾ ਕਮੀਸ਼ਨਰ ਦੀ ਕੁਰਸੀ ਤੋਂ ਅਹੁਦਾ ਖੋਹ ਲਿਆ ਹੈ ਦੱਸ ਦਈਏ ਕਿ ਕੈਪਟਨ ਸਰਕਾਰ ਸਮੇਂ ਉਹਨਾਂ … Read more

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ ਚ ਮੌਜੂਦਾ ਮੰਤਰੀ ਭਗਵੰਤ ਮਾਨ ਦੇ ਘਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵੱਲੋਂਧਰਨਾ ਲਗਾਇਆ ਗਿਆ ਹੈ ਤੇ ਵੱਡੀ ਗਿਣਤੀ ਇੱਕਠ ਦਿਖਾਈ ਦੇ ਰਿਹਾ ਹੈ ਜਾਣਕਾਰੀ ਵਜੋ ਦਸ ਦਈਏ ਕਿ ਮੁਕੇਸ਼ ਮਲੌਦ ਦਾ ਕਹਿਣਾ ਹੈ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ਰਾਸ਼ਨ ਤੇ ਡਿਪੂ ਹੋਲਡਰਾਂ ਦੇ ਵੱਲੋਂ ਮਨਮਾਨੀ ਕੀਤੀ ਜਾ ਰਹੀ ਗਰੀਬ ਲੋਕਾਂ ਦੇ ਰਾਸ਼ਨ ਕੱਟੇ … Read more

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ CM ਮਾਨ ਵੱਲੋਂ ਭਰਵਾਂ ਸਵਾਗਤ

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਇਸ ਦੌਰਾਨ ਉਹ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲਿਆਂਵਾਲਾ ਬਾਗ, ਸ਼੍ਰੀ … Read more

ਕਿਸਾਨ ਯੂਨੀਅਨ ਏਕਤਾ ਦੇ ਵੱਲੋਂ 13 ਮਾਰਚ ਨੂੰ ਕੱਢਿਆ ਜਾਵੇਗਾ ਮਾਰਚ

ਪੰਜਾਬ ਕਿਸਾਨ ਯੂਨੀਅਨ ਏਕਤਾ ਦੇ ਵੱਲੋਂ 13 ਮਾਰਚ ਨੂੰ ਮਾਰਚ ਕੱਢਿਆ ਜਾਵੇਗਾਂ ਤੇ ਉੱਥੇ ਕਿਸਾਨ ਯੂਨੀਅਨ ਦੇ ਪ੍ਰਧਾਨ ਰੂਲਦੂ ਸਿੰਘ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਸੀ ਮੰਗ ਪੱਤਰ ਭੇਜਾਂਗੇ ਤੇ ਸਰਕਾਰ ਤੇ ਪੂਰੀ ਤਰ੍ਹਾਂ ਜ਼ੋਰ ਪਾਇਆ ਜਾਵੇਗਾ ਕਿ ਸਰਕਾਰ ਉਹਨਾਂ ਦੀ ਮੰਗਾਂ ਪੂਰੀਆ ਕਰੇ ਤੇ ਇਸ ਤੋਂ ਇਲਾਵਾ ਉਹਨਾਂ … Read more

ਕਿਸਾਨ ਸੰਘਰਸ਼ ਕਮੇਟੀ ਵੱਲੋਂ ਸ਼ੂਗਰ ਮਿੱਲ ਨੂੰ ਲੈ ਕੀਤੀ ਗੱਲਬਾਤ

ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਕਾਨਫਰੰਸ ਕੀਤੀ ਗਈ ਤੇ ਸ਼ੂਗਰ ਮਿੱਲ ਦੇ ਚੈਅਰਮੈਨ ਤੇ ਉਹਨਾਂ ਵੱਲੋਂ ਦੋਸ਼ ਲਗਾਏ ਗਏ ਨੇ ਤੇ ਕਿਸਾਨਾਂ ਨਾਲ ਵਿਤਕਰਾ ਕੀਤਾ ਗਿਆ ਜਾਣਕਾਰੀ ਵਜੋ ਦਸ ਦਈਏ ਬਲਵਿੰਦਰ ਸਿੰਘ ਮੱਲੀ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਬੀਤੇ ਦਿਨ ਦਿਨ ਸ਼ੂਗਰ ਮਿੱਲ ਦੇ ਚੈਅਰਮੈਨ ਪਰਮਬੀਰ ਸਿੰਘ ਦੇ ਵੱਲੋ ਂਮੀਟਿੰਗ … Read more