ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਕੀਤੀ ਮੀਡੀਆ ਨਾਲ ਗੱਲਬਾਤ

ਖਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਸਾਹਮਣੇ ਆ ਰਹੀ ਹੈ, ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਪੂਰੀ ਤਰਾਂ ਝੂਠ ਬੋਲ ਰਹੀ ਹੈ, ਮਾਤਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਉਹਨਾਂ ਕੋਲ ਹੀ ਹੈ, ਅਤੇ ਕਿਸ ਹਾਲਾਤ ਵਿਚ ਸਾਡੇ ਪੁੱਤ ਨੂੰ ਰਖਿਆ ਹੋਵੇਗਾ। ਇਸਦੇ ਨਾਲ ਹੀ ਮਾਤਾ ਬਲਵਿੰਦਰ ਕੌਰ … Read more

ਅੰਮ੍ਰਿਤਪਾਲ ਸਿੰਘ ਦੀ ਆਈ ਮੋਟਰਸਾਈਕਲ ਵਾਲੀ ਫੁਟੇਜ

ਖਬਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਹੋਈ ਹੈ, ਜਿਸ ਵਿੱਚ ਪੁਲਿਸ ਵੱਲੋ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ … Read more

ਅੰਮ੍ਰਿਤਪਾਲ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ, ਅਤੇ ਇਸ ਸਮੇ ਸਰਕਾਰ ਕੀ ਕਾਰਵਾਈ ਕਰ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਹੈ। ਭਾਈ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਪਕੜ ਤੋਂ ਦੂਰ ਹੈ, ਅਪਰੇਸ਼ਨ ਅੰਮ੍ਰਿਤਪਾਲ ਦੀ ਨਾਕਾਮੀ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਹਾਈਕੋਰਟ ਨੇ … Read more

ਅੰਮ੍ਰਿਤਪਾਲ ਸਿੰਘ ਦੇ 112 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ … Read more

ਮੰਗਲਵਾਰ 12 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈੱਟ ਸੇਵਾਵਾਂ

ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸ ਐੱਮ ਐੱਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਬੰਦ ਰਹਿਣਗੀਆਂ। ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਸਮਾਂ ਕੱਲ੍ਹ ਤੱਕ ਵਧਾ ਦਿੱਤਾ ਹੈ। ਪੰਜਾਬ ਅੰਦਰ ਸ਼ਨੀਵਾਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ … Read more

ਪੰਜਾਬ ‘ਚ 20 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹੇਗਾ ਇੰਟਰਨੈੱਟ

ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ ਦੂਜੇ ਦਿਨ ਵੀ ਜਾਰੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ ਐਤਵਾਰ ਨੂੰ ਵੀ ਜਾਰੀ ਹੈ। ਪੰਜਾਬ ‘ਚ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਰਹੀ ਇੰਟਰਨੈੱਟ ਸੇਵਾ ਨੂੰ ਹੋਰ ਵਧਾ ਦਿੱਤਾ ਗਿਆ ਹੈ, ਹੁਣ ਪੰਜਾਬ ‘ਚ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ … Read more

ਪੰਜਾਬ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 19 ਮਾਰਚ 2023 ਨੂੰ ਦੁਪਿਹਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਪੰਜਾਬ ਭਰ ਵਿਚ ਇੰਟਰਨੈੱਟ … Read more

ਭਾਈ ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਪੰਜਾਬ ਪੁਲਿਸ ਵੱਲੋ ਗ੍ਰਿਫਤਾਰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ … Read more