ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼, ‘ਆਪ’ ਮੰਤਰੀ ਦੀ ਵੀਡੀਓ ਤੇ ਵੱਡਾ ਖੁਲਾਸਾ!

ਪਟਿਆਲਾ: ਕਾਂਗਰਸ ਦੀ ਚੰਨੀ ਸਰਕਾਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ SIT ਦੇ ਸਵਾਲਾ ਦਾ ਜਵਾਬ ਦੇਣ ਲਈ ਪਟਿਆਲਾ ਪਹੁੰਚੇ। SIT ਸਾਹਮਣੇ … Read more

ਮਜੀਠੀਆ ਡਰੱਗ ਕੇਸ ‘ਚ DIG ਹਰਚਰਨ ਸਿੰਘ ਭੁੱਲਰ ਨੂੰ ਸੌਂਪੀ SIT ਮੁੱਖੀ ਕਮਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਦੇ ਕੇਸ ‘ਚ ਇੱਕ SIT ਗੱਠਨ ਕੀਤਾ ਗਿਆ ਸੀ। ਇਸ SIT ਦੀ ਪ੍ਰਧਾਨਗੀ IPS ਮੁਖਵਿੰਦਰ ਸਿੰਘ ਛੀਨਾ ਵੱਲੋਂ ਕੀਤੀ ਜਾ ਰਹੀ ਸੀ ਜੋਂ ਕਿ 30 ਦਸੰਬਰ ਨੂੰ ਰਿਟਾਇਰ ਹੋ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ … Read more

ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਜਾਰੀ ਕੀਤੇ ਸਮਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ … Read more

ਅੱਜ SIT ਸਾਹਮਣੇ ਨਹੀਂ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ, ਇਹ ਹੈ ਵਜ੍ਹਾ

ਚੰਡੀਗੜ੍ਹ: ਨਸ਼ਿਆ ਨਾਲ ਜੁੜੇ ਮਾਮਲੇ ਵਿਚ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲ SIT ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਅੱਜ ਸਵੇਰੇ ਪਟਿਆਲਾ ਵਿਖੇ SIT ਦੇ ਦਫ਼ਤਰ ਵਿਚ ਸਵੇਰੇ 11 ਵਜੇ ਬੁਲਾਇਆ ਗਿਆ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਵੇਲੇ ਮਜੀਠੀਆ ਨੇ SIT ਨੂੰ ਆਖਿਆ … Read more

ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ SIT ਨੇ ਮੁੜ ਜਾਰੀ ਕੀਤੇ ਸਮਨ

ਪਟਿਆਲਾ: ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਹੋਏ ਹਨ। ਬਿਕਰਮ ਸਿੰਘ ਮਜੀਠੀਆ ਨੂੰ ਦੋਬਾਰਾ ਜਾਂਚ ‘ਚ ਸ਼ਾਮਲ ਹੋਣ ਲਈ 27 ਦਸੰਬਰ ਨੂੰ ਪਟਿਆਲਾ ਵਿਖੇ ਦਫ਼ਤਰ ‘ਚ ਬੁਲਾਇਆ ਗਿਆ … Read more