ਭਾਈ ਅਮ੍ਰਿਤਪਾਲ ਦਸ ਦਵੇ ਕੀ ਉਹ ਕਿਸ ਦੇਸ਼ ਦਾ ਨਾਗਰਿਕ- ਡਾ. ਰਾਜ ਕੁਮਾਰ ਵੇਰਕਾ

ਅੰਮ੍ਰਿਤਸਰ- ਅੱਜ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਉਸ ਬਿਆਨ ਤੇ ਸਾਧਿਆ ਨਿਸ਼ਾਨਾ ਜਿਸ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਭਾਰਤੀ ਨਾਗਰਿਕ ਨਹੀਂ ਹਾਂ ਇਸ ਉਤੇ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅਮ੍ਰਿਤਪਾਲ ਦਸ ਦਵੇ ਕੀ ਉਹ ਕਿਸ ਦੇਸ ਦਾ ਨਾਗਰਿਕ ਹੈ ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨੀ ਹੈ … Read more

‘ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸ ਦਾ ਸਵਾਗਤ ਹੈ’ ਐਮਪੀ ਪ੍ਰਨੀਤ ਕੌਰ

ਕਾਂਗਰਸ ਪਾਰਟੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦਰਮਿਆਨ ਤਲਖੀ ਭਖਦੀ ਜਾ ਰਹੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਜਾਰੀ ਨੋਟਿਸ ਦਾ ਟਵੀਟ ਰਾਹੀਂ ਜਵਾਬ ਦਿੰਦੇ ਪ੍ਰਨੀਤ ਕੌਰ ਨੇ ਲਿਖਿਆ ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫ਼ੈਸਲਾ ਚੰਗਾ ਲੱਗਦੈ, ਉਹ ਲੈ ਸਕਦੀ ਹੈ। ਉਨ੍ਹਾਂ ਕਾਂਗਰਸ ਲਈ ਹਮੇਸ਼ਾ ਚੰਗਾ ਹੀ ਕੀਤਾ ਤੇ ਉਨ੍ਹਾਂ ਲੋਕਾਂ ਲਈ ਵੀ ਜਿਨ੍ਹਾਂ … Read more

ਸਵਾਤੀ ਮਾਲੀਵਾਲ ਨੂੰ ਕਾਰ ਨਾਲ ਘਸੀਟਣ ਵਾਲੇ ਦੋਸ਼ੀ ਨੂੰ ਮਿਲੀ ਜ਼ਮਾਨਤ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨਾਲ ਛੇੜਛਾੜ ਕਰਨ ਅਤੇ ਘਸੀਟਣ ਦੇ ਦੋਸ਼ੀ ਹਰੀਸ਼ਚੰਦਰ ਨੂੰ ਸ਼ਨੀਵਾਰ ਨੂੰ ਸਾਕੇਤ ਕੋਰਟ ਦੇ ਮੈਟਰੋਪੋਲੀਟਨ ਮੈਜਿਸਟ੍ਰੇਟ ਸੰਘਮਿਤਰਾ ਨੇ 50,000 ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ। ਆਪਣੇ ਹੁਕਮ ਵਿੱਚ ਜੱਜ ਨੇ ਕਿਹਾ ਕਿ ਮੇਰਾ ਵਿਚਾਰ ਹੈ ਕਿ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਰੱਖਣ ਦਾ ਕੋਈ ਲਾਭਦਾਇਕ ਮਕਸਦ ਨਹੀਂ … Read more

ਰਾਮ ਰਹੀਮ ਦੀ ਪੈਰੋਲ ਹੋਈ ਮਨਜ਼ੂਰ ਮੁੜ ਜੇਲ੍ਹ ‘ਚੋਂ 40 ਦਿਨਾਂ ਲਈ ਬਾਹਰ ਆਉਣਗੇ ਰਾਮ ਰਹੀਮ ਸ਼ਾਹ ਸਤਨਾਮ ਦਾ ਜਨਮ ਦਿਨ ਮਨਾਉਣ ਵਾਸਤੇ ਮੰਗੀ ਸੀ ਪੈਰੋਲ

ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim Singh news) ਨੂੰ 56 ਦਿਨਾਂ ਬਾਅਦ ਮੁੜ 40 ਦਿਨਾਂ ਲਈ ਪੈਰੋਲ ਮਿਲ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਦੌਰਾਨ ਰਾਮ ਰਹੀਮ … Read more

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ, ਗੱਡੀ ਦੇ ਸ਼ੀਸ਼ੇ ‘ਚ ਹੱਥ ਦੇ ਕੇ ਨਸ਼ੇੜੀ ਨੇ 15 ਮੀਟਰ ਤੱਕ ਘੜੀਸਿਆ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਕਾਰ ਤੋਂ ਘਸੀਟਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਖ਼ੁਦ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਦੇਰ ਰਾਤ ਇਕ ਕਾਰ ਚਾਲਕ ਉਨ੍ਹਾਂ ਨੂੰ 10-15 ਮੀਟਰ ਤੱਕ ਘਸੀਟਦਾ ਲੈ ਗਿਆ।ਦੱਸਿਆ ਜਾ ਰਿਹਾ ਹੈ ਸਵਾਤੀ ਮਾਲੀਵਾਲ ਨਾਲ ਇਹ ਘਟਨਾ ਏਮਜ਼ ਦੇ ਗੇਟ ਨੰਬਰ ਦੋ ਦੇ ਸਾਹਮਣੇ … Read more

ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਲੜਕੀਆਂ ਧਰਨਾ ਲਗਾਉਣ ਲਈ ਮਜ਼ਬੂਰ
ਅੱਖਾਂ ‘ਚ ਹੰਝੂ! ਕੜਾਕੇ ਦੀ ਠੰਡ ‘ਚ ਸੜਕ ’ਤੇ ਬੈਠੀਆਂ ਨੂੰ ਮਿਲਣ ਪਹੁੰਚੀ ਸਵਾਤੀ ਮਾਲੀਵਾਲ!

ਭਾਰਤ ਦੇ ਕਈ ਦਿੱਗਜ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਰਾਸ਼ਟਰੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਤਾਨਾਸ਼ਾਹੀ ਦਾ ਦੋਸ਼ ਲਗਾਇਆ ਹੈ। ਵਿਰੋਧ ਕਰਨ ਵਾਲੇ ਪਹਿਲਵਾਨਾਂ ਵਿੱਚ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ … Read more

ਜੰਤਰ ਮੰਤਰ ‘ਤੇ ਉਲੰਪਿਕ ਜੇਤੂਆਂ ਦਾ ਪ੍ਰਦਰਸ਼ਨ ਵਿਨੇਸ਼ ਫੋਗਾਟ ਨੇ ਜਿਨਸੀ ਸ਼ੋਸ਼ਣ ਦੇ ਲਗਾਏ ਦੋਸ਼

ਜੰਤਰ ਮੰਤਰ ‘ਤੇ ਉਲੰਪਿਕ ਜੇਤੂਆਂ ਦਾ ਪ੍ਰਦਰਸ਼ਨ। ਮੈਡਲ ਜਿੱਤਣ ਵਾਲੇ ਪਹਿਲਵਾਨਾਂ ਦਾ ਪ੍ਰਦਰਸ਼ਨ। ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਖਿਲਾਫ਼ ਗੁੱਸਾ। ਬ੍ਰਿਜਭੂਸ਼ਣ ‘ਤੇ ਸਰੀਰਕ ਸ਼ੋਸ਼ਣ ਦੇ ਲਾਏ ਇਲਜ਼ਾਮ। ਮਹਿਲਾ ਰੈਸਲਰ ਵਿਨੇਸ਼ ਫੋਗਾਟ ਨੇ ਲਾਏ ਇਲਜ਼ਾਮ । ਸਾਥੀ ਮਹਿਲਾ ਰੈਸਲਰਾਂ ਨਾਲ ਸਰੀਰਕ ਸੋਸ਼ਣ ਦੇ ਇਲਜ਼ਾਮ। ਵਿਨੇਸ਼ ਨੇ ਆਪਣੀ ਜਾਨ ਨੂੰ ਖਤਰਾ ਵੀ ਦੱਸਿਆ। ਬ੍ਰਿਜਭੂਸ਼ਣ ਸਿੰਘ ਨੇ ਇਲਜ਼ਾਮਾਂ … Read more

ਮਨਪ੍ਰੀਤ ਬਾਦਲ ਨੇ ਬਦਲੀਆਂ ਕਈ ਪਾਰਟੀਆਂ ਪਹਿਲਾਂ ਅਕਾਲੀ ਦਲ ਫੇਰ ਪੀਪੀਪੀ ਬਣਾਈ ਤੇ ਹੁਣ ..?

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਹੈ। ਸੀਨੀਅਰ ਆਗੂ ਮਨਪ੍ਰੀਤ ਬਾਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਨਵਾਂ ਸਿਆਸੀ ਸਫ਼ਰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ … Read more

ਮਨਪ੍ਰੀਤ ਬਾਦਲ ਦਾ ਵੱਡਾ ਸਿਆਸੀ ਧਮਾਕਾ, ਕਾਂਗਰਸ ਦਾ ਪੱਲ੍ਹਾ ਛੱਡ BJP ‘ਚ ਹੋਏ ਸ਼ਾਮਿਲ

ਕਾਂਗਰਸ ਨੂੰ ਵੱਡਾ ਝੱਟਕਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ‘ਚ ਹੋਏ ਸ਼ਾਮਲ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਨੂੰ ਦੁਪਹਿਰ ਕਰੀਬ ਡੇਢ ਵਜੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਹੀ ਹੋਏ ਸਨ | ਉਹ … Read more

AAP ਨੂੰ ਹਰਾ ਚੰਡੀਗੜ੍ਹ ਦੇ ਮੇਅਰ ਦੀ ਕੁਰਸੀ ‘ਤੇ BJP ਦਾ ਹੋਇਆ ਕਬਜ਼ਾ

BJP ਦੇ ਅਨੂਪ ਗੁਪਤਾ ਦੇ ਸਿਰ ਸਜਿਆ ਮੇਅਰ ਦਾ ਤਾਜ ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ (MC) ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ ਹੈ। ਚੋਣਾਂ ਵਿੱਚ ਭਾਜਪਾ ਨੂੰ 15 ਵੋਟਾਂ ਮਿਲੀਆਂ। ਜਿਸ ਵਿੱਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਆਪ ਦੇ ਉਮੀਦਵਾਰ … Read more

ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਜਲਦੀ ਹੋ ਸਕਦਾ ਹੈ ਵੱਡਾ ਫੇਰਬਦਲ

ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਫੇਰਬਦਲ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਇਹ ਸਾਰੀਆਂ ਤਿਆਰੀਆਂ ਮਿਸ਼ਨ 2024 ਲਈ ਕੀਤੀਆਂ ਜਾ ਰੀਆਂ ਹਨ। ਜਿਸ ‘ਤੇ ਭਾਜਪਾ ਵੱਲੋਂ ਨੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਗਲੇ 18 ਮਹੀਨੇ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਹਨ। ਇਹ ਕਾਰਨ ਹੈ ਕਿ ਭਾਜਪਾ ਨੇ ਭਾਈਵਾਲਾਂ ਨੂੰ ਜੋੜਨ ਦੀ ਤਿਆਰੀ … Read more

ਦਿੱਲੀ ਨਗਰ ਨਿਗਮ ਚੋਣਾਂ ‘ਚ ਚੱਲਿਆ ਕੇਜਰੀਵਾਲ ਦਾ ਝਾੜੂ, ਬੀਜੇਪੀ ਨੂੰ ਪਛਾੜ ਬਹੁਮਤ ਹਾਸਲ।

ਬੁੱਧਵਾਰ ਸਵੇਰੇ ਅੱਠ ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ‘ਚ 4 ਦਸੰਬਰ ਨੂੰ ਹੋਈਆਂ ਚੋਣਾਂ ‘ਚ 50.48 ਫੀਸਦੀ ਵੋਟਿੰਗ ਹੋਈ ਸੀ।ਦਿੱਲੀ ਨਗਰ ਨਿਗਮ ਦੀਆਂ ਸਾਰੀਆਂ 250 ਸੀਟਾਂ ਵਿੱਚੋਂ 239 ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਸ ਵਿੱਚੋਂ ਆਮ ਆਦਮੀ ਪਾਰਟੀ ਨੇ 130 ਸੀਟਾਂ ਜਿੱਤੀਆਂ ਹਨ। ਦੂਜੇ ਪਾਸੇ ਭਾਜਪਾ … Read more

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਵੱਡਾ ਤੋਹਫ਼ਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 2.16 ਲੱਖ ਕਰੋੜ ਰੁਪਏ ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਤਹਿਤ ਕਿਸਾਨਾਂ ਨੂੰ ਹਰ … Read more

ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਭਾਜਪਾ ‘ਚ ਹੋਏ ਸ਼ਾਮਿਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਤੇ ਉਨ੍ਹਾਂ ਨੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ, ਜਦੋਂ ਕਿ ਕੈਪਟਨ ਦੀ ਪਤਨੀ ਮਹਾਰਾਣੀ … Read more

ਕੈਪਟਨ ਅਮਰਿੰਦਰ ਸਿੰਘ ਭਾਜਪਾ 19 ਸਤੰਬਰ ਨੂੰ BJP ‘ਚ ਸ਼ਾਮਿਲ ਹੋਣਗੇ!

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕੈਪਟਨ ਸ਼ੁੱਕਰਵਾਰ ਨੂੰ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ … Read more