ਹੁਸਿਆਰਪੁਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ

ਅੱਜ ਹੁਸਿ਼ਆਰਪੁਰ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੁਸਿ਼ਆਰਪੁਰ ਤੋਂ ਵਿਧਾਇਕ ਅਤੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਘਰ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ਅਤੇ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਦੌਰਾਨ ਕਿਸਾਨ ਆਗੂ ਪਰਮਜੀਤ ਸਿੰਘ ਭੁੱਲਾ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸਰਕਾਰ ਵਲੋਂ ਨੈਸ਼ਨਲ ਹਾਈਵੇ … Read more