ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

ਚੰਡੀਗੜ੍ਹ, 2 ਜਨਵਰੀ:  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ … Read more

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਵਾਰਾ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਦੋ ਜਲ ਸਪਲਾਈ ਯੋਜਨਾਵਾਂ ਦਾ ਉਦਘਾਟਨ

ਹੁਸ਼ਿਆਰਪੁਰ ਦੇ ਮੁਕੇਰੀਆ ਅਧੀਨ ਆਉਂਦੇ ਪਿੰਡ ਖਿਜਰਪੁਰ ਅਤੇ ਪੁਰਾਣਾ ਭੰਗਲਾ ਵਿਚ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਦੋ ਜਲ ਸਪਲਾਈ ਯੋਜਨਾਵਾਂ ਦਾ ਅੱਜ ਉਦਘਾਟਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਵਾਰਾ ਕੀਤਾ ਗਿਆ। ਉਥੇ ਹੀ ਉਨਾਂ ਪਤਰਕਾਰਾ ਨਾਲ ਗੱਲ ਕਰਦੇ ਕਿਹਾ ਕਿ ਦੋਨਾਂ ਪਿੰਡਾ ਵਿਚ ਜਿਥੇ ਜਲ ਪੂਰਤੀ ਲਈ ਅੱਜ ਜਲ ਸਪਲਾਈ ਦੀ ਸ਼ੁਰੂਆਤ … Read more