ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੀਟਿੰਗ ਸੱਦੀ ਗਈ।

ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।   👉 ‘ਮੇਰੀ ਰਸੋਈ ਸਕੀਮ’ ਤਹਿਤ ਪੌਸ਼ਟਿਕ ਖੁਰਾਕ ਆਮ ਲੋਕਾਂ ਤੱਕ ਪਹੁੰਚਾਉਣ ਨੂੰ ਮਨਜ਼ੂਰੀ  👉 PSIEC ‘ਚ OTS ਸਕੀਮ ਜੂਨ 2026 ਤੱਕ ਵਧਾਉਣ ਨੂੰ ਪ੍ਰਵਾਨਗੀ  👉 ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਮਿੱਟੀ ਦੀ ਡੀ-ਸਿਲਟਿੰਗ ਨੂੰ ਮਨਜ਼ੂਰੀ 👉 ਆਬਕਾਰੀ ਨੀਤੀ … Read more