ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ।  ਅੱਜ ਇੱਥੇ … Read more

ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ

ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ … Read more

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸ ਸੀ/ਬੀ ਸੀ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ … Read more

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ 

ਚੰਡੀਗੜ੍ਹ, 19 ਦਸੰਬਰ: ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ … Read more

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ … Read more