ਚੰਡੀਗੜ ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ

ਬੀਤੇ ਦਿਨੀਂ ਚੰਡੀਗੜ ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਕੇ ਮੋਰਚੇ ਦੀ ਤਿਆਰੀ ਦੌਰਾਨ ਪੁਲਿਸ ਵੱਲੋਂ ਕੋਸਣ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਰਾਜਪੁਰ ਭਾਈਆਂ ਤੋਂ ਕਿਸਾਨ ਆਗੂ ਹਰਪਾਲ ਸਿੰਘ ਸੰਘਾ ਦੇ ਹੈ ਵੀ ਪੁਲਿਸ ਵੱਲੋਂ ਵਾਰ ਵਾਰ ਛਾਪੇਮਾਰੀ ਕਰਕੇ ਓਹਨਾਂ ਦੀ ਪਤਨੀ ਅਤੇ ਧੀ ਕੋਲੋਂ ਪੁੱਛਗਿੱਛ … Read more

ਜਸਟਿਸ ਸੰਤ ਪ੍ਰਕਾਸ਼ ਨੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਜਸਟਿਸ ਸੰਤ ਪ੍ਰਕਾਸ਼ ਨੇ … Read more

ਚੰਡੀਗੜ੍ਹ ਵਿੱਚ ਜਲਦ ਦੌੜੇਗੀ ਮੈਟਰੋ

ਸੈਕਟਰ 9 ਸਥਿਤ ਕੇਂਦਰ ਸ਼ਾਸਤ ਪ੍ਰਦੇਸ਼ ਸਕੱਤਰੇਤ ਵਿਖੇ ਹੋਈ ਮੀਟਿੰਗ ਦਾ ਏਜੰਡਾ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ ਦੀ ਰਿਪੋਰਟ ‘ਤੇ ਚਰਚਾ ਕਰਨਾ ਸੀ ਜਿਸ ਨੇ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਫੈਲੇ ਮਾਸ ਰੈਪਿਡ ਟਰਾਂਜ਼ਿਟ ਸਿਸਟਮ ਦਾ ਪ੍ਰਸਤਾਵ ਕੀਤਾ ਸੀ। ਰਿਪੋਰਟ ਵਿੱਚ ਖੇਤਰ ਵਿੱਚ ਆਵਾਜਾਈ ਨੂੰ ਘੱਟ ਕਰਨ ਲਈ ਇੱਕ ਗਤੀਸ਼ੀਲਤਾ ਯੋਜਨਾ ਦੀ ਰੂਪਰੇਖਾ ਦਿੱਤੀ … Read more

ਆਯੂਸ਼ ਖਟਕਰ ਬਣੇ PU ਦੇ ਨਵੇਂ ਸਰਤਾਜ, AAP ਵਿਦਿਆਰਥੀ ਵਿੰਗ CYSS ਦੀ ਜਿੱਤ।

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਹੋਈਆਂ ਵੋਟਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਤਰ ਯੁਵਾ ਸੰਘਰਸ਼ ਸਮਿਤੀ (CYSS) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।CYSS ਦੇ ਮੁੱਖ ਉਮੀਦਵਾਰ ਆਯੂਸ਼ ਖਟਕਰ PU ਦੇ ਨਵੇਂ ਸਰਤਾਜ ਬਣ ਗਏ ਹਨ। CYSS ਨੂੰ ਸਭ ਤੋਂ ਵੱਧ 2712 ਵੋਟਾਂ ਮਿਲੀਆਂ ਹਨ। ਦੂਜੇ ਸਥਾਨ … Read more