ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼, ‘ਆਪ’ ਮੰਤਰੀ ਦੀ ਵੀਡੀਓ ਤੇ ਵੱਡਾ ਖੁਲਾਸਾ!

ਪਟਿਆਲਾ: ਕਾਂਗਰਸ ਦੀ ਚੰਨੀ ਸਰਕਾਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ SIT ਦੇ ਸਵਾਲਾ ਦਾ ਜਵਾਬ ਦੇਣ ਲਈ ਪਟਿਆਲਾ ਪਹੁੰਚੇ। SIT ਸਾਹਮਣੇ … Read more

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ

ਚੰਡੀਗੜ੍ਹ, 1 ਜਨਵਰੀ: ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ … Read more

ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦਿਨ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡ ਤੇ ਕਾਰਪੋਰੇਸ਼ਨਾਂ ਸਹਿਤ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

Big News: CM ਮਾਨ ਦਾ ਵੱਡਾ ਫ਼ੈਸਲਾਂ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਹੀਂ ਬਜੇਗਾ ‘ਮਾਤਮੀ ਬਿਗਲ’

ਚੰਡੀਗੜ੍ਹ: CM ਭਗਵੰਤ ਮਾਨ ਨੇ ਦੋ ਦਿਨ ਪਹਿਲਾ ਫਤਿਹਗੜ੍ਹ ਪ੍ਰਸ਼ਾਸ਼ਨ ਨਾਲ ਮੀਟਿੰਗ ਕਰ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਕੀਤਾ ਸੀ। ਇਸ ਫ਼ੈਸਲੇ ਦਾ SGPC ਵੱਲੋਂ ਵਿਰੋਧ ਜੱਤਾਇਆ ਗਿਆ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਦੇ ਫ਼ੈਸਲੇ ਨੂੰ ਵਾਪਿਸ ਲੈ ਲਿਆ … Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

ਮੁੱਖ ਮੰਤਰੀ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, ਸ਼ਹੀਦੀ ਸਭਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਦਸੰਬਰ: ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ … Read more

CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ: ਨਵੇਂ ਸਾਲ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। CM ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਚੀਫ ਸੈਕਟਰੀ ਨੇ 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਲਈ ਮੁੱਖ ਸਕੱਤਰ ਨੇ DC ਤੇ ਹੋਰ ਵਿਭਾਗਾਂ ਨੂੰ ਪੱਤਰ … Read more

CM ਭਗਵੰਤ ਮਾਨ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸ਼ਨ ਨਾਲ ਸੱਦੀ ਮੀਟਿੰਗ

ਚੰਡੀਗੜ੍ਹ: ਸੀ.ਐਮ ਭਗਵੰਤ ਮਾਨ ਨੇ ਅੱਜ ਆਪਣੇ ਰਿਹਾਇਸ਼ ਤੇ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਉਹ ਫਤਿਹਗੜ੍ਹ ਸਾਹਿਬ ਪ੍ਰਸ਼ਾਸ਼ਨ ਨਾਲ ਉਹ ਗੱਲਬਾਤ ਕਰਨਗੇ। ਇਸ ਮੀਟਿੰਗ ਦੌਰਾਨ ਉਹ ਸ਼ਹਿਦੀ ਜੋੜ ਮੇਲੇ ਦੀ ਤਿਆਰੀਆਂ ਨੂੰ ਲੈ ਕੇ ਚਰਚਾ ਕਰਨਗੇ। ਇਹ ਮੀਟਿੰਗ ਸੀ.ਐਮ. ਰਿਹਾਇਸ਼ ਤੇ ਦੁਪਹਿਰ ਲਗਭਗ 12:30 ਵਜੇ ਕੀਤੀ ਜਾਵੇਗੀ।    

CM ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕੀਤਾ ਪੱਤਰ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸੀ.ਐਮ ਭਗਵੰਤ ਮਾਨ ਨੇ ਇਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਦਰਅਸਲ ਇਸ ਫਰਮਾਨ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ। … Read more

ਲਓ ਜੀ CM ਮਾਨ ਨੇ ਹੜਤਾਲ ਕਰਨ ਵਾਲਿਆਂ ਨੂੰ ਦੇ ਦਿੱਤੀ ਚੇਤਾਵਨੀ, ਜੇਕਰ ਹੜਤਾਲ ਤੇ ਜਾਉਗੇ ਤਾਂ…

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਕਲਮ ਛੋੜ ਹੜਤਾਲ ਕਰਨ ਵਾਲੇ ਪਟਵਾਰੀ, ਕਾਨੂੰਨਗੋ ਅਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਦੋ ਟੁੱਕ ਸ਼ਬਦਾਂ ਵਿਚ ਸਖ਼ਤ ਚਿਤਾਵਨੀ ਦਿੱਤੀ ਹੈ। ਸੀ.ਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ … Read more