ਕਾਂਗਰਸ ਸੰਸਦ ਦੇ ਐਮਪੀ ਚੌਧਰੀ ਸੰਤੋਖ ਸਿੰਘ ਦਾ ਹੋਇਆ ਦਿਹਾਂਤ,ਭਾਰਤ ਜੋੜ ਯਾਤਰਾ ‘ਚ ਸੀ ਸ਼ਾਮਲ
ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇਤਾ … Read more