ਦਸੂਹਾ ਦੇ ਪਿੰਡ ਘਗਵਾਲ ਵਿਖੇ ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਨਹਿਰੀ ਵਿਭਾਗ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ।
ਪਿਛਲੇ ਦਿਨੀ ਹੁਸ਼ਿਆਰਪੁਰ ਦੇ ਦਸੂਹਾ ਦੇ ਕੰਢੀ ਇਲਾਕੇ ਦੀ ਨਹਿਰ ‘ਚ ਡੁੱਬਣ ਕਾਰਨ ਭੈਣ-ਭਰਾ ਦੀ ਮੌਤ ਹੋ ਜਾਣ ਕਾਰਨ ਕੰਢੀ ਖੇਤਰ ਦੇ ਵਾਸੀਆਂ ਵੱਲੋ ਅੱਜ ਘੱਗਵਾਲ ਪਿੰਡ ਦੇ ਪੁੱਲ ਤੇ ਵਿਰੋਧ ਪ੍ਰਦਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਦਿੰਦੇ ਹੋਏ ਨੌਜਵਾਨ ਆਗੂ ਅੰਕਿਤ ਰਾਣਾ ਨੇ … Read more