ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆ ਗੋਲੀ+ਆ, 1 ਗੈਂਗਸਟਰ ਢੇਰ, 1 ਪੁਲਿਸ ਮੁਲਾਜ਼ਮ ਜ਼ਖਮੀ

ਅੰਮ੍ਰਿਤਸਰ: ਤੜਕੇ ਸਵੇਰੇ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਕ ਗੈਂਗਸਟਰ ਨੂੰ ਐਨਕਾਉਂਟਰ ਵਿਚ ਢੇਰ ਕਰ ਦਿੱਤਾ ਹੈ। ਇਹ ਐਨਕਾਉਂਟਰ ਜੰਡਿਆਲਾ ਗੁਰੂ ਵਿਖੇ ਹੋਇਆ ਹੈ। ਇਸ ਐਨਕਾਉਂਟਰ ਵਿਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਨੂੰ ਮਾਰ ਮੁਕਾਇਆ ਹੈ। ਇਸ ਫਾਇਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਦੱਸ ਦੇਈਏ ਕਿ ਪੁਲਿਸ ਦੀ ਵਾਂਟੇਡ ਲਿਸਟ … Read more

ਪੰਜਾਬ ਪੁਲਿਸ ਦੇ ASI ਨੇ ਆਪਣੇ ਆਪ ਨੂੰ ਮਾਰੀ ਗੋਲੀ, SHO ‘ਤੇ ਲਾਏ ਗੰਭੀਰ ਇਲਜ਼ਾਮ

ਹੁਸ਼ਿਆਰਪੁਰ: ਟਾਂਡਾ ਦੇ ਥਾਣਾ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਇੱਥੇ ਏਐਸਆਈ ਸਤੀਸ਼ ਕੁਮਾਰ ਨੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਖੁਦਕੁਸ਼ੀ ਲਈ ਉਕਸਾਉਣ ਵਾਸਤੇ ਏਐਸਆਈ ਨੇ ਟਾਂਡਾ ਦੇ ਐਸ ਐਚ ਓ ਉਂਕਾਰ ਸਿੰਘ ਬਰਾੜ ਤੇ ਇਲਜ਼ਾਮ ਲਾਏ ਹਨ। ਏਐਸਆਈ ਨੇ ਖ਼ੁਦਕੁਸ਼ੀ ਲਈ ਐਸਐਚਓ ਟਾਂਡਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਦੋਸ਼ ਲਾਇਆ ਕਿ ਟਾਂਡਾ … Read more