ਡੋਨਾਲਡ ਟਰੰਪ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝੱਟਕਾ, ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ

ਅਮਰੀਕਾ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਲੋਰਾਡੋ ਸੂਬੇ ਦੀ ਮੁੱਖ ਅਦਾਲਤ ਦੀ ਮੁੱਖ ਅਦਾਲਤ ਤੋਂ ਵੱਡਾ ਝੱਟਕਾ ਲੱਗਾ ਹੈ। ਅਦਾਲਤ ਨੇ ਟਰੰਪ ਨੂੰ ਅਮਰੀਕੀ ਕੈਪੀਟਲ ਹਿੰਸਾ ਮਾਮਲੇ ‘ਚ ਅਮਰੀਕੀ ਸੰਵਿਧਾਨ ਦੇ ਤਹਿਤ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ ਦਿੱਤਾ ਹੈ। ਅਦਾਲਤ ਨੇ ਵ੍ਹਾਈਟ ਹਾਊਸ ਦੀ ਦੌੜ ਲਈ ਰਿਪਬਲਿਕਨ ਪਾਰਟੀ ਦੇ ਮੁੱਖ ਦਾਅਵੇਦਾਰ ਟਰੰਪ ਨੂੰ ਰਾਸ਼ਟਰਪਤੀ … Read more

ਮਹਿੰਦਰ ਸਿੰਘ ਧੋਨੀ ਦੀ ਦੀਵਾਨਗੀ ਅਮਰੀਕਾ ਤੱਕ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਨੇ ਪ੍ਰਸ਼ੰਸਕ

ਅਮਰੀਕਾ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਕ੍ਰੇਜ਼ ਸਿਰਫ ਭਾਰਤ ਤੱਕ ਹੀ ਸੀਮਤ ਨਹੀਂ ਹੈ, ਸਗੋਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਉਨ੍ਹਾਂ ਦੇ ਪ੍ਰਸ਼ੰਸਕ ਹਨ। ਤੁਸੀਂ ਸਾਰੇ ਜਾਣਦੇ ਹੀ ਹੋਵੋਗੇ ਕਿ ਮਾਹੀ ਨੂੰ ਕ੍ਰਿਕਟ ਤੋਂ ਇਲਾਵਾ ਫੁੱਟਬਾਲ, ਟੈਨਿਸ, ਗੋਲਫ ਬਹੁਤ ਪਸੰਦ ਹੈ ਅਤੇ ਉਹ ਆਪਣੇ ਖਾਲੀ ਸਮੇਂ ‘ਚ ਇਹ … Read more

ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਜਲਦੀ ਹੋਵੇਗੀ ਵਾਪਸੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆਉਣਗੇ। ਮੇਟਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਹਾਲ ਕਰ ਦਿੱਤਾ ਜਾਵੇਗਾ। ਦੋ ਸਾਲਾ ਦੇ ਬੈਨ ਮਗਰੋਂ ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਹੋਵੇਗੀ ਵਾਪਸੀ। ਕੈਪੀਟਲ ਹਿੱਲ ਦੰਗਿਆਂ ਤੋਂ … Read more