ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸ ਸੀ/ਬੀ ਸੀ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ … Read more

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ … Read more