ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਵਿੱਚ ਕੀਤਾ ਅਚਨਚੇਤ ਦੌਰਾ!
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਦੇਖਿਆ ਕਿ ਬੱਚਿਆਂ ਨੂੰ ਪੰਜਾਬੀ ਪੜ੍ਹਨੀ ਨਹੀਂ ਸੀ ਆ ਰਹੀ। ਉਨ੍ਹਾਂ ਕਿਹਾ ਕਿ ਅਧਿਆਪਕ ਸੰਜੀਦਗੀ ਨਾਲ ਪੜ੍ਹਾਈ ਨਹੀਂ ਕਰਵਾ ਰਹੇ। ਸਿੱਖਿਆ ਮੰਤਰੀ ਅੱਜ ਪਹਿਲਾਂ ਸ੍ਰੀ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੱਜੇ। ਇੱਥੇ ਉਨ੍ਹਾਂ ਦੇਖਿਆ … Read more