ਆਪਣੀਆਂ ਲਟਕਦੀਆਂ ਮੰਗਾ ਨੂੰ ਲੈੱਕੇ ਯੂ ਟੀ ਮੁਲਜ਼ਮਾਂ ਅਤੇ ਪੇਂਸ਼ਨਰ ਯੂਨੀਅਨ ਵੱਲੋਂ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਫਰੀਦਕੋਟ: ਅੱਜ ਯੂ. ਟੀ ਮੁਲਾਜ਼ਮਾਂ ਅਤੇ ਪੇਂਸ਼ਨਰ ਯੂਨੀਅਨ ਵੱਲੋਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਮੁਲਾਜ਼ਮ ਆਗੂਆਂ ਤਹਿਤ ਪਿਛਲੀ ਸਰਕਾਰ ਦੇ ਸਮੇ ਤੋ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾ ਨੂੰ ਲੈਕੇ ਲਾਗਾਤਰ ਮੌਜੂਦਾ ਸਰਕਾਰ ਨੂੰ ਗੁਹਾਰ ਲਗਾਈ ਜਾ ਰਹੀ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਉਨ੍ਹਾਂ … Read more

ਕੋਟਕਪੂਰਾ ਗੋਲੀਕਾਂਡ ਵਿੱਚ DGP ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਖਬਰ ਫਰੀਦਕੋਟ ਤੋ ਸਾਹਮਣੇ ਆ ਰਹੀ ਹੈ ਜਿਥੇ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾਂ ਚਰਨਜੀਤ ਸਿੰਘ … Read more