ਫਰੀਦਕੋਟ ਜ਼ੇਲ੍ਹ ਅੰਦਰੋ 8 ਮੋਬਾਇਲ ਫੋਨ ਬਰਾਮਦ
ਫਰੀਦਕੋਟ ਦੀ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਦੇ ਵਿੱਚ ਘਿਰਦੀ ਦਿਖਾਈ ਦੇ ਰਹੀ ਹੈ, ਦੱਸ ਦਈਏ ਫਰੀਦਕੋਟ ਦੀ ਮਾਡਰਨ ਜੇਲ੍ਹ ਦੇ ਵਿੱਚ 2 ਹਵਾਲੀਆਂ ਕੋਲੋਂ 8 ਫੋਨ ਬਰਾਮਦ ਹੋਏ ਨੇ ਇਸ ਸੰਬੰਧੀ ਜਾਣਕਰੀ ਦਿੰਦੇ ਹੋਏ ਡੀਐਸਪੀ ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਮਿਲੇ ਪੱਤਰ ਅਨੁਸਾਰ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਵੱਖ … Read more