ਫਿਰੋਜ਼ਪੁਰ ਸਿਵਲ ਹਸਪਤਾਲ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਫਿਰੋਜ਼ਪੁਰ ਦਾ ਸਿਵਲ ਹਸਪਤਾਲ ਲਗਾਤਾਰ ਵਿਵਾਦਾਂ ਵਿੱਚ ਹੈ। ਇੱਕ ਵਾਰ ਫਿਰ ਸਿਵਲ ਹਸਪਤਾਲ ਦੇ ਪ੍ਰਬੰਧਾਂ ਤੇ ਵੱਡੇ ਸਵਾਲ ਖੜੇ ਹੋ ਗਏ ਮਾਮਲਾ ਹੈ। ਮੋਰਚਰੀ ਦੀਆਂ 8 ਮਸ਼ੀਨਾਂ ਦਾ ਜੋ ਪਿਛਲੇ ਇੱਕ ਮਹੀਨੇ ਤੋਂ ਖਰਾਬ ਪਈਆ ਹਨ। ਜਿਸ ਨਾਲ ਮ੍ਰਿਤਕ ਦੇਹਾ ਦੀ ਸਾਂਭ ਸੰਭਾਲ ਨਹੀਂ ਹੋ ਰਹੀ। ਇਸੇ ਦੇ ਚਲਦਿਆਂ ਬੀਤੀ ਰਾਤ ਸਿਵਲ ਹਸਪਤਾਲ ਤੇ ਉਸ … Read more

ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਅੱਧੀ ਰਾਤ ਵੜਿਆ ਸੱਪ 

ਦੇਰ ਰਾਤ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਐਮਰਜੈਂਸੀ ਵਾਰਡ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਈ। ਜਦ ਕਾਲੇ ਰੰਗ ਦਾ ਜ਼ਹਿਰੀਲਾ ਸੱਪ ਬਲੱਡ ਬੈਂਕ ਦੇ ਅੰਦਰ ਵੜ ਗਿਆ ਬੀਤੀ ਰਾਤ ਕਰੀਬ ਦੋ ਵਜੇ ਡਿਊਟੀ ਤੇ ਤੈਨਾਤ ਸਟਾਫ਼ ਵੱਲੋਂ ਇੱਕ ਸੱਪ ਦੇਖਿਆ ਗਿਆ ਜੋਕਿ ਐਮਰਜੈਂਸੀ ਵਿਭਾਗ ਵਿੱਚ ਹੀ ਬਣੇ ਬਲੱਡ ਬੈਂਕ ਦੇ ਅੰਦਰ ਵੜ ਗਿਆ ਸੱਪ ਦੇ ਅੰਦਰ … Read more

ਫਿਰੋਜ਼ਪੁਰ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਚੋਰ ਅੱਧੀ ਰਾਤ i20 ਕਾਰ ਟੋਚਨ ਪਾ ਹੋਏ ਰਫੂਚੱਕਰ 

ਅਜਾਦੀ ਦਿਹਾੜੇ ਨੂੰ ਲੈਕੇ ਪੰਜਾਬ ਭਰ ‘ਚ ਹਾਈ ਅਲਰਟ ਹੋਣ ਕਾਰਨ ਪੁਲਸ ਵਲੋਂ ਸੁਰੱਖਿਆ ਅਤੇ ਚੌਕਸੀ ਦੇ ਦਾਅਵੇ ਕੀਤੇ ਗਏ ਸਨ। ਪਰ ਫਿਰੋਜ਼ਪੁਰ ਸ਼ਹਿਰ ਦੀ ਕਲੋਨੀ ਗੋਲਡ ਇਨਕਲੇਵ ‘ਚੋਂ ਰਾਤ ਸਮੇਂ ਚੋਰਾਂ ਨੇ ਕਾਰ ਦੇ ਪਿੱਛੇ ਬੰਨ੍ਹ ਕੇ i20 ਕਾਰ ਚੋਰੀ ਕਰ ਕੇ ਫਰਾਰ ਹੋ ਗਏ ਸਨ। ਜਿਸਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਸਬੰਧੀ … Read more

ਰਾਤ ਦੇ ਸਮੇਂ ਐਨ ਡੀ ਆਰ ਐਫ ਦੀਆਂ ਟੀਮਾਂ ਨੇ ਪਾਣੀ ਚ੍ਹ ਫਸੇ ਲੋਕ ਅਤੇ ਜਾਨਵਰ ਕੱਢੇ ਬਾਹਰ 

ਫਿਰੋਜ਼ਪੁਰ ਵਿੱਚ ਸਤਲੁਜ ਦਾ ਪਾਣੀ ਲਗਾਤਾਰ ਵਧ ਰਿਹਾ ਹੈ, ਪਿੰਡ ਰੁਕਣੇ ਵਾਲਾ ਦੀ ਤਾਂ ਇਥੇ ਇੱਕ ਦਮ ਪਾਣੀ ਜਿਆਦਾ ਆਉਣ ਕਾਰਨ ਕਈ ਪਰਿਵਾਰ ਪਾਣੀ ਵਿੱਚ ਫਸ ਚੁੱਕੇ ਹਨ। ਜਿਨ੍ਹਾਂ ਨੂੰ ਬਾਹਰ ਕੱਢਣ ਲਈ ਐਨ ਡੀ ਆਰ ਐਫ ਦੀਆਂ ਟੀਮਾਂ ਲਿਆਉਣੀਆਂ ਪਈਆ ਜਿਸ ਤੋਂ ਬਾਅਦ ਟੀਮਾਂ ਵੱਲੋਂ ਰੈਸਕਿਊ ਕੀਤਾ ਗਿਆ। ਇਹ ਰੈਸਕਿਊ ਰਾਤ ਤੱਕ ਚਲਦਾ ਰਿਹਾ … Read more

ਫਿਰੋਜ਼ਪੁਰ ਦੇ ਪਿੰਡ ਕਾਲੂ ਵਾਲਾ ਵਿੱਚ ਹੜ੍ਹ ਤੋਂ ਬਾਅਦ ਹਾਲਾਤ ਹੋਏ ਬਦ ਤੋਂ ਬੱਤਰ

ਪੰਜਾਬ ਭਰ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਏ ਜੇਕਰ ਗੱਲ ਕਰੀਏ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੀ ਤਾਂ ਇਥੇ ਵੀ ਬੀਤੇ ਦਿਨੀਂ ਸਤਲੁਜ ਦਾ ਪਾਣੀ ਕਈ ਪਿੰਡਾਂ ਵਿੱਚ ਦਾਖਲ ਹੋ ਗਿਆ ਸੀ। ਹੁਣ ਬੇਸ਼ੱਕ ਸਤਲੁਜ ਦਾ ਪਾਣੀ ਘਟ ਚੁੱਕਿਆ ਹੈ। ਪਰ ਜਿਨ੍ਹਾਂ ਪਿੰਡ ਵਿੱਚ ਪਾਣੀ ਦਾਖਲ ਹੋਇਆ ਸੀ। ਉਥੋਂ ਦੇ ਕਈ ਪਰਿਵਾਰ ਘਰੋਂ ਬੇਘਰ ਹੋ ਚੁੱਕੇ … Read more

ਫਿਰੋਜ਼ਪੁਰ ਵਿੱਚ ਲੁਟੇਰਿਆਂ ਦੇ ਹੌਂਸਲੇ ਬੁਲੰਦ ਸਾਬਕਾ ਐੱਮ ਸੀ ਦੀ ਕੀਤੀ ਲੁੱਟ ਖੋਹ

ਫ਼ਿਰੋਜ਼ਪੁਰ ਵਿੱਚ ਆਏ ਦਿਨ ਹੁੰਦੀਆਂ ਚੋਰੀਆ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੇ ਲੋਕਾਂ ਦਾ ਜਿਉਣਾ ਦੁੱਬਰ ਕੀਤਾ ਹੋਇਆ ਹੈ। ਬੇਸ਼ੱਕ ਪੁਲਿਸ ਪ੍ਰਸਾਸਨ ਵੱਲੋਂ ਇਹਨਾਂ ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਹੁਣ ਇਵੇ ਜਾਪਦਾ ਹੈ ਕਿ ਲੁਟੇਰੇ ਪੁਲਿਸ ਤੋਂ ਵੀ ਦੋ ਕਦਮ ਅੱਗੇ ਚੱਲ ਰਹੇ ਹਨ। ਇਸੇ ਲਈ ਪੁਲਿਸ ਤੋਂ ਬੇਖੌਫ਼ ਹੋ … Read more

ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ

ਕਾਊਂਟਰ ਇੰਟੈਲੀਜੈਂਸ ਵੱਲੋਂ 2 ਮਾਮਲਿਆਂ ਵਿਚ ਲਗਭਗ 77 ਕਿੱਲੋ ਹੈਰੋਇਨ ਅਤੇ 3 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਹੈਰੋਇਨ ਅਤੇ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਮੱਗਲਰਾਂ ਨੂੰ ਭੇਜੀ ਗਈ ਸੀ ਜੋ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਸਪਲਾਈ ਕੀਤੀ ਜਾਣੀ ਸੀ। ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੇ 4 ਕਥਿਤ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ … Read more

ਵਿਦੇਸ਼ ਭੇਜਣ ਦੇ ਨਾਮ ਤੇ ਮਹਿਲਾ ਏਜੰਟ ਨੇ ਪੰਜਾਬ ਦੀ ਧੀ ਨਾਲ ਕੀਤਾ ਧੋਖਾ

ਸੂਬੇ ਅੰਦਰ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ ਪੰਜਾਬ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ। ਪਰ ਹੁਣ ਇਹਨਾਂ ਏਜੰਟਾਂ ਨੇ ਪੰਜਾਬ ਦੀਆਂ ਧੀਆਂ ਨਾਲ ਵੀ ਠੱਗੀ ਮਾਰਨੀ ਸ਼ੁਰੂ ਕਰ ਦਿੱਤੀ ਹੈ। ਤਾਜਾ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਦੇ ਪਿੰਡ ਲੱਲੇ ਤੋਂ ਜਿਥੇ ਇੱਕ ਗਰੀਬ ਪਰਿਵਾਰ ਨੇ ਪਾਈ ਪਾਈ … Read more

ਫਿਰੋਜ਼ਪੁਰ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨਾਲ ਮਕਾਨ ਢਿੱਗੇ

ਫਿਰੋਜ਼ਪੁਰ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨਾਲ ਮਕਾਨ ਢਿੱਗਣ ਕਾਰਣ ਲੱਗ ਪਏ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮਕਾਨਾ ਦੀ ਹਾਲਤ ਖਰਾਬ ਹੋ ਰਹੀ ਹੈ ਅਤੇ ਲੋਕਾਂ ਲਈ ਵੱਡਿ ਮੁਸੀਬਤ ਸਾਬਤ ਹੋ ਰਹੀ ਹੈ। ਫਿਰੋਜ਼ਪੁਰ ਸਤਲੁਜ ਦਰਿਆ ਦੇ ਕਿਨਾਰੇ ਵੱਸੇ ਹੋਣ ਕਾਰਣ ਹਮੇਸ਼ਾ ਪਾਣੀ ਦੀ ਮਾਰ ਦਾ ਖਤਰਾ ਬਣਿਆ ਰਹਿੰਦਾ ਹੈ ਿੲੱਥੇ ਕਈ ਜਗ੍ਹਾਂ ਗਰੀਬ … Read more

18 ਸਾਲਾਂ ਨੋਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ

ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਖੱਚਰ ਵਾਲਾ ਦੂਲਾ ਸਿੰਘ ਵਾਲਾ ਰੋਡ ਤੋ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਾਸੀਆਂ ਵੱਲੋਂ ਸੜਕ ਤੇ ਬਣਾਏ ਗਏ ਲੰਗਰ ਹਾਲ ਵਿੱਚੋਂ 18 ਸਾਲਾ ਨੌਜਵਾਨ ਦੀ … Read more

ਫਿਰੋਜ਼ਪੁਰ ਵਿੱਚ ਆਇਆ ਵਾਅ ਵਰੋਲਾ ਆਸਮਾਨ ਵਿੱਚ ਉੱਡਿਆ ਖੇਤਾਂ ਦਾ ਪਾਣੀ

ਜਿੱਥੇ ਇੱਕ ਪਾਸੇ ਪੰਜਾਬ ਚ ਹੜ੍ਹ ਅਤੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ ਉਥੇ ਹੀ ਵਾ- ਵਰੋਲਾ (tronado) ਵੀ ਪੰਜਾਬ ਚ ਆਪਣੇ ਰੰਗ ਦਿਖਾ ਰਿਹਾ ਹੈ। ਦੱਸ ਦਈਏ ਕਿ ਫਿਰੋਜ਼ਪੁਰ ਦੇ ਪਿੰਡ ਨੱਥੂ ਵਾਲਾ, ਹਰੀ ਪੁਰ ਅਤੇ ਆਸ ਪਾਸ ਦੇ ਕਈ ਪਿੰਡਾਂ ਚ ਵਾ ਵਰੋਲੇ ਕਾਰਨ ਖੇਤਾਂ ਚ ਖੜੇ ਦਰੱਖਤਾਂ, ਬਿਜਲੀ ਦੇ ਖੰਬਿਆ, ਟਰਾਂਸਫਰ ਅਤੇ … Read more

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ

ਸੱਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ ਉਥੇ ਜ਼ਮੀਨਾਂ ਵੀ ਜਿਹੜੀਆਂ ਉਹ ਪਾਣੀ ਵਿੱਚ ਡੁੱਬ ਗਈਆਂ ਹਨ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਗਿਆ ਹੈ। ਜਿਸਦਾ ਜਾਇਜ਼ਾ ਲੈਣ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ … Read more

ਫਿਰੋਜ਼ਪੁਰ ਵਿੱਚ 18 ਸਾਲਾਂ ਗੁਰਸਿੱਖ ਨੌਜਵਾਨ ਦੀ ਨਹਿਰ ਵਿੱਚੋਂ ਮਿਲੀ ਲਾਸ਼

ਫਿਰੋਜ਼ਪੁਰ ਦੇ ਪ੍ਰਤਾਪ ਨਗਰ ਦੇ ਰਹਿਣ ਵਾਲੇ 18 ਸਾਲਾਂ ਦੇ ਸਿੱਖ ਨੌਜਵਾਨ ਦੀ ਨਹਿਰ ਵਿੱਚੋਂ ਮਿਲੀ ਲਾਸ਼ ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਲਾਗਲੇ ਪਿੰਡ ਬਜੀਦਪੁਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ ਅਤੇ ਸਵੇਰੇ ਜਦੋਂ ਸਕੂਲ ਗਿਆ ਤਾਂ ਘਰ ਵਾਪਸ ਨਹੀਂ ਪਰਤਿਆ … Read more

ਫਿਰੋਜ਼ਪੁਰ ਦੇ ਪਿੰਡ ਟੈਂਡੀ ਵਾਲਾ ਲੋਕਾਂ ਨੇ ਖਾਣ ਲਈ ਰਾਸ਼ਨ ਅਤੇ ਪਸੂਆ ਲਈ ਚਾਰਾ ਇਕੱਠਾ ਕਰਨਾ ਕੀਤਾ ਸ਼ੁਰੂ

ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੀ ਬਰਸਾਤ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣਾ ਦਿੱਤੀ ਹੈ। ਪੰਜਾਬ ਦੇ ਕਈ ਇਲਾਕਿਆਂ ਦੇ ਪਿੰਡਾਂ ਵਿੱਚ ਪਾਣੀ ਭਰ ਚੁੱਕਿਆ ਹੈ। ਇਸੇ ਦੇ ਚਲਦਿਆਂ ਅਗਰ ਗੱਲ ਕਰੀਏ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੀ ਤਾਂ ਫਿਰੋਜ਼ਪੁਰ ਦਾ ਸਤਲੁਜ ਦਰਿਆ ਵੀ ਪੂਰਾ ਜੋਬਨ ਤੇ ਆ ਚੁੱਕਿਆ ਹੈ। ਕਿਸਾਨਾਂ ਦੇ ਖੇਤਾਂ ਵਿੱਚ … Read more

14 ਸਾਲਾ ਲੜਲੀ ਨਾਲ ਡਾਕਟਰ ਵੱਲੋ ਰੇਪ

ਫਿਰੋਜ਼ਪੁਰ ਦੇ ਕਸਬਾ ਮਲਾਵਾਲਾ ਵਿੱਚ ਿੲਕ ਡਾਕਟਰ ਵੱਲੋ ਗਰੀਬ ਪਰਿਵਾਰ ਦੀ 14 ਸਾਲਾ ਲੜਕੀ ਦਾ ਰੇਪ ਕਰ ਦਿੱਤਾ ਗਿਆ, ਿੲਹ ਘਟਨਾ ਉਦੋ ਘਟੀ ਜਦੋ ਪੀੜਤ ਲੜਕੀ ਦਾ ਸਾਰਾ ਪਰਿਵਾਰ ਖੇਤਾਂ ਵਿੱਚ ਜੀਰੀ ਲਗਾਉਣ ਗਿਆ ਹੋਿੲਆ ਸੀ ੳਤੇ ਕੁੜੀ ਘਰ ਵਿੱਚ ਿੲਕੱਲੀ ਸੀ ਅਤੇ ਬਿਮਾਰ ਸੀ, ਭਤੀਜੀ ਨੂੰ ਦਵਾਈ ਦਿਵਾਉਣ ਲਈ ਚਾਚਾ ਉਸ ਡਾਕਟਰ ਨੂੰ ਘਰ … Read more

ਪੰਚਾਈਤੀ ਜਮੀਨ ਦੀ ਬੋਲੀ ਦੌਰਾਨ ਝਗੜਾ

ਫਿਰੋਜ਼ਪੁਰ ਦੇ ਪਿੰਡ ਸੱਦੂ ਸਾਹ ਵਾਲਾ ਦੇ ਵਿੱਚ ਪੰਚਾਈਤੀ ਬੋਲੀ ਹੋ ਰਹੀ ਸੀ ਉਸ ਸਮੇ ਪੁਲਿਸ ਵੀ ਮੌਜੂਦ ਸੀ ਅਤੇ ਪੁਲਿਸ ਦੇ ਸਾਹਮਣੇ ਹੀ ਕੁੱਝ ਵਿਅਕਤੀਆਂ ਦਾ ਆਪਸ ਵਿੱਚ ਝਗੜਾ ਹੋ ਗਿਆ ਅਤੇ ਿੲੱਕ ਵਿਅਕਤੀ ਨੇ ਪੁਲਿਸ ਦੇ ਸਾਹਮਣੇ ਹੀ ਨਾਲ ਬੈਠੇ ਵਿਅਕਤੀ ਦੇ ਥੱਪੜ ਮਾਰ ਦਿੱਤਾ ਜਿਸ ਤੋ ਬਾਅਦ ਗੱਲ ਹੱਥੋਪਾਈ ਤੱਕ ਜਾ ਪਹੱਚੀ। … Read more

ਫਿਰੋਜ਼ਪੁਰ ਵਿੱਚ 22 ਸਾਲਾ ਵਿਅਕਤੀ ਦੀ ਨਸ਼ੇ ਕਾਰਨ ਮੌਤ

ਫਿਰੋਜ਼ਪੁਰ ਵਿੱਚ ਪੈਦੇ ਪਿੰਡ ਚੰਗੇ ਵਾਲਾ ਵਿੱਚ ਿੲੱਕ ਵਿਅਕਤੀ ਦੀ ਮੌਤ ਹੋ ਗਈ। ਿੲਹ ਵਿਅਕਤੀ ਨਸ਼ੇ ਕਰਨ ਦਾ ਆਦੀ ਸੀ ਅਤੇ ਿੲਸ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਭਰਤੀ ਕੀਤਾ ਹੋਿੲਆ ਸੀ ਅਤੇ ਉੱਥੇ ਅਚਾਨਕ ਤਬੀਅਤ ਵਿਗੜਨ ਕਾਰਨ ਉਸਨੂੰ ਸਿਵਲ ਹਸਪਤਾਲ ਵਿਖੇ ਭਰਤੀ ਕੀਤਾ ਗਿਆ ਅਤੇ ਿੲਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਦੂਜੇ ਪਾਸੇ ਡਾਕਟਰਾਂ … Read more

ਮੱਛੀ ਫੜਨ ਗਏ 4 ਦੋਸਤਾਂ ਵਿੱਚੋ 1 ਦੋਸਤ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ

ਫਿਰੋਜ਼ਪੁਰ ਛਾਉਣੀ ਵਿੱਚ ਪੈਦੇ ਗਵਾਲਟੋਲੀ ਦੇ ਰਹਿਣ ਵਾਲੇ ਿੲੱਕ ਨੌਜਵਾਨ ਵਿੱਕੀ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ, ਮਿਲੀ ਜਾਣਕਾਰਿ ਤੋ ਪਤਾ ਲੱਗਿਆ ਹੇ ਕਿ ਵਿੱਕੀ ਆਪਣੇ 4 ਦੋਸਤਾਂ ਨਾਲ ਮਿਲ ਕੇ ਨਹਿਰ ਵਿੱਚੋ ਮੱਛੀ ਫੜਣ ਲਈ ਗਏ ਸੀ ਅਤੇ ਵਿੱਕੀ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਅਤੇ ਗੋਤਾਖੋਰਾਂ ਨੇ ਕੜੀ ਮਿਹਨਤ … Read more