ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਨੇ ਗੈਂਗਸਟਰਾਂ ਦਾ ਕੀਤਾ ਐਨਕਾਉਂਟਰ 

ਜਲੰਧਰ: ਸੀ.ਐਮ. ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਗੈਂਗਸਟਰਾਂ ਤੇ ਲਗਾਤਾਰ ਲਗਾਮ ਕੱਸਦੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆ ਅੰਦਰ ਪੰਜਾਬ ਪੁਲਿਸ ਨੇ ਤੀਜਾ ਐਨਕਾਉਂਟਰ ਕੀਤਾ ਹੈ। ਹੁਣ ਇਹ ਐਨਕਾਉਂਟਰ ਜਲੰਧਰ ਦੇ ਜੰਡਿਆਲਾ ਨੇੜੇ ਪਿੰਡ ਸਮਰਾਵਾਂ ‘ਚ ਜਲੰਧਰ ਪੁਲਿਸ ਦੇ ਸੀ.ਆਈ.ਏ. ਸਟਾਫ ਅਤੇ ਕੁਝ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ। ਪਤਾ ਲੱਗਾ ਹੈ … Read more

ਤਰਨਤਾਰਨ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਉਂਟਰ, ਦੋ ਗੈਂਗਸਟਰ ਫੜੇ

ਤਰਨਤਾਰਨ: ਪੰਜਾਬ ਪੁਲਿਸ ਲੱਗਾਤਾਰ ਗੈਂਗਸਟਰਾਂ ਤੇ ਸ਼ਿੰਕਜਾਂ ਕੱਸਿਆ ਜਾ ਰਿਹਾ ਹੈ। ਪਿਛਲੇ 24 ਘੰਟੇ ਦੇ ਅੰਦਰ ਪੰਜਾਬ ਪੁਲਿਸ ਵੱਲੋਂ ਦੂਜਾ ਐਨਕਾਉਂਟਰ ਕੀਤਾ ਗਿਆ ਹੈ। ਹੁਣ ਇਹ ਐਨਕਾਉਂਟਰ ਬੀਤੀ ਰਾਤ ਤਰਨਤਾਰਨ ਵਿਚ ਕੀਤਾ ਗਿਆ ਹੈ। ਬੀਤੀ ਰਾਤ ਤਰਨਤਾਰਨ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਤੇ ਗੈਂਗਸਟਰ ਵਿਚਾਲੇ ਫਾਇਰਿੰਗ ਹੋਈ। ਇਸ ਫਾਇਰਿੰਗ ਵਿਚ ਗੈਂਗਸਟਰ ਨੂੰ ਗੋਲੀਆਂ ਲੱਗੀਆਂ … Read more