Governor Letter To CM Mann: ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਮੂੜ ਲਿਖਿਆ CM ਭਗਵੰਤ ਮਾਨ ਨੂੰ ਪੱਤਰ

Governor Letter To CM Mann: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਨੇ ਪੰਜਾਬ ਦੇ ਵਿਤੀ ਹਾਲਾਤ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਇਸ ਪੱਤਰ ਵਿਚ ਸੂਬਾਂ ਸਰਕਾਰ ਵੱਲੋਂ ਵਿੱਤੀ ਸਰੋਤਾਂ ਦਾ ਪ੍ਰਭਾਵਸ਼ਾਲੀ ਅਤੇ ਕੁਸ਼ਲ ਤਰੀਕੇ ਨਾਲ ਪ੍ਰਬੰਧਨ ਨਾ ਕਰਨ … Read more