ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ
ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ … Read more