SYL ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ CM ਵਿਚਾਲੇ ਅਹਿਮ ਮੀਟਿੰਗ ਅੱਜ

ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (SYL) ਮੁੱਦੇ ਤੇ ਅੱਜ ਇਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ। ਅੱਜ ਦੀ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਇਹ ਮੀਟਿੰਗ ਸ਼ਾਮ ਨੂੰ ਠੀਕ 4 ਵਜੇ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਹੋਵੇਗੀ। ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ … Read more

ਨਵੇਂ ਬੱਸ ਸਟੈਂਡ ਦੇ ਉਦਘਾਟਨ ਤੋਂ ਬਾਅਦ ਜਿੰਦਾ ਲਗਾ ਦਿੱਤੇ ਜਾਣ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਵਲੋਂ ਮੁੱਖ ਮਾਰਗ ਜਾਮ

ਅੱਜ ਬਾਅਦ ਦੁਪਹਿਰ ਕਰੀਬ 4 ਵਜੇ ਹੁਸਿ਼ਆਰਪੁਰ ਦੇ ਕਸਬਾ ਹਰਿਆਣਾ ਚ ਬਣੇ ਨਵੇਂ ਬੱਸ ਸਟੈਂਡ ਦੇ ਉਦਘਾਟਨ ਤੋਂ ਬਾਅਦ ਜਿੰਦਾ ਲਗਾ ਦਿੱਤੇ ਜਾਣ ਕਾਰਨ ਗੁੱਸੇ ਚ ਆਏ ਸਾਬਕਾ ਕਾਂਗਰਸੀ ਵਿਧਾਇਕ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਹੁਸਿ਼ਆਰਪੁਰ ਦਸੂਹਾ ਮੁੱਖ ਮਾਰਗ ਜਾਮ ਕਰ ਦਿੱਤਾ ਤੇ ਸ਼ਾਮਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ … Read more

ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਵਿਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ

ਪੰਜਾਬ ਹਰਿਆਣਾ ਯੂਪੀ, ਰਾਜਸਥਾਨ ਵਿੱਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਬਣ ਰਹੀ ਹੈ। ਅੱਤ ਦੀ ਗਰਮੀ ਕਾਰਣ ਘਰ ਤੋ ਨਿਕਲਨਾ ਮੁਸ਼ਕਿਲ ਹੋ ਗਿਆ ਸੀ, ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, … Read more

ਹਰਿਆਣਾ ਅਤੇ ਪੰਜਾਬ ਦੇ ਵਿਧਾਇਕਾਂ ਵਿਚਾਲੇ ਕ੍ਰਿਕਟ ਮੁਕਾਬਲਾ

ਚੰਡੀਗੜ੍ਹ ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਪਿਛਲੇ ਦਿਨਾਂ ਤੋਂ ਚੰਡੀਗੜ੍ਹ ‘ਚ ਸੈਕਟਰ 16 ਦੇ ਕ੍ਰਿਕਟ ਗਰਾਊਂਡ ਵਿੱਚ ਸਟਰੀਟ ਕ੍ਰਿਕਟ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਚੰਡੀਗੜ੍ਹ ਕ੍ਰਿਕਟ ਐਸੋਸੀਏਸ਼ਨ ਵੱਲੋਂ ਪ੍ਰਦਰਸ਼ਨੀ ਮੈਚ ਵੀ ਕਰਵਾਏ ਜਾ ਰਹੇ ਹਨ। ਇਸ ਤਹਿਤ 15 ਅਪ੍ਰੈਲ ਯਾਨੀ ਕਿ ਅੱਜ ਸ਼ਾਮ 5:30 ਵਜੇ ਹਰਿਆਣਾ ਸਪੀਕਰ ਇਲੈਵਨ ਅਤੇ ਪੰਜਾਬ ਸਪੀਕਰ ਇਲੈਵਨ ਵਿਚਕਾਰ … Read more

ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ‘ਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ, ਪਰ ਮੁੜ ਮੌਸਮ ’ਚ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ । ਮੀਂਹ ਤੇ ਗੜੇਮਾਰੀ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸੂਬੇ ਭਰ ਵਿੱਚ ਕਣਕ ਦੀ ਫਸਲ ਨੂੰ ਖੇਤਾਂ ਵਿੱਚ ਵਿਛਾ ਦਿੱਤਾ ਹੈ। … Read more

ਰਾਮ ਰਹੀਮ 40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ

ਡੇਰਾ ਮੁਖੀ ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਤੋਂ ਸਖ਼ਤ ਸੁਰੱਖਿਆ ਦਰਮਿਆਨ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਬਲਾਤਕਾਰ ਅਤੇ ਕਤਲ ਦੇ ਦੋਸ਼ ‘ਚ ਸੁਨਾਰੀਆ ਜੇਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਤੀਜੀ … Read more

ਪੰਜਾਬ-ਹਰਿਆਣਾ ‘ਚ ਮਹਿੰਗਾ ਹੋਇਆ ਪੈਟਰੋਲ, ਵੱਖ_ਵੱਖ ਸੂਬਿਆ ਚ ਜਾਣੋ ਕੀਮਤਾਂ

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਅੱਜ ਦੇਸ਼ ਵਿਚ ਤੇਲ ਕੰਪਨੀਆਂ ਨੇ ਹਰ ਸਵੇਰ ਦੀ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। ਦੱਸ ਦਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ … Read more

ਮੌਸਮ ਵਿਭਾਗ ਦਾ ਅਲਰਟ , ਮਾਰਚ ਵਿੱਚ ਵੀ ਪਵੇਗੀ ਅੱਤ ਦੀ ਗਰਮੀ

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦਾ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਉਧਰ ਮੌਸਮ ਵਿਭਾਗ ਦਾ ਅਲਰਟ ਹੈ ਕਿ ਮਾਰਚ ਦੇ ਅੱਧ ਤੱਕ ਪਾਰਾ 37 ਡਿਗਰੀ ਤੋਂ ਪਾਰ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਗਰਮੀ ਦਾ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਨਾਲੋਂ … Read more

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ

ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ। ਬੀਤੇ ਕੱਲ੍ਹ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ … Read more

ਸੁਪਰੀਮ ਕੋਰਟ ਨੇ SYL ’ ਮੁੱਦੇ ਤੇ ਪੰਜਾਬ-ਹਰਿਆਣਾ ਨੂੰ ਆਪਸੀ ਸਹਿਯੋਗ ਕਰਨ ਲਈ ਦਿੱਤੀ ਸਲਾਹ

ਜਲੰਧਰ : ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ SYL ਨਹਿਰ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪਾਣੀ ਇੱਕ ਕੁਦਰਤੀ ਸੋਮਾ ਹੈ। ਭਾਵੇਂ ਇਹ ਵਿਅਕਤੀ, ਰਾਜ ਜਾਂ ਦੇਸ਼ ਨਾਲ ਸੰਬੰਧਤ ਹੋਵੇ, ਜੀਵਾਂ ਨਾਲ ਇਸ ਨੂੰ ਸਾਂਝਾ ਕਰਨਾ ਸਿੱਖਣਾ ਚਾਹੀਦਾ ਹੈ। ਅਦਾਲਤ … Read more