ਹੁਸ਼ਿਆਰਪੁਰ ਦੇ ਆਨੰਦਗੜ੍ਹ ਪਿੰਡ ‘ਚ 10 ਦਿਨਾਂ ਲਈ ਮੈਡੀਟੇਸ਼ਨ ਸੈਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਤੋਂ ਪੰਜਾਬ ਆ ਰਹੇ ਹਨ। ਇਸ ਬਾਰ ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਨੰਦਗੜ੍ਹ ਪਿੰਡ ਵਿੱਚ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਖ਼ਬਰਾਂ ਮੁਤਾਬਕ ਦੁਪਹਿਰ ਬਾਅਦ ਉਹ ਪੰਜਾਬ ਪਹੁੰਚਣਗੇ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀਆਂ ਨੇ ਆਨੰਦਗੜ੍ਹ ਪਿੰਡ ਦਾ ਦੌਰਾ ਕੀਤਾ … Read more