ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ
ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ … Read more