ਅਕਾਲੀ ਦਲ ਨੂੰ I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ, SAD-BSP ਗੱਠਜੋੜ ਹੋਇਆ ਖ਼ਤਮ?

ਚੰਡੀਗੜ੍ਹ: 2024 ‘ਚ ਹੋਣ ਵਾਲੀਆਂ ਲੋਕ ਸਭਾਂ ਚੋਣਾ ਤੋਂ ਪਹਿਲਾ ਵਿਰੋਧੀਆਂ ਪਾਰਟੀਆਂ ਨੇ ਬੀਜੇਪੀ ਨੂੰ ਚੋਣੋਤੀ ਦੇਣ ਲਈ I.N.D.I.A ਬਣਾਈ ਹੈ। ਜਿਸ ਵਿਚ ਵੱਖ-ਵੱਖ ਪਾਰਟੀਆਂ ਸ਼ਾਮਲ ਹਨ। ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹੋਣੀ ਹੈ। ਮੁੰਬਈ ਮੀਟਿੰਗ ਵਿਚ ਵਿਰੋਧੀ ਗਠਜੋੜ ਵਿਚ ਕੁੱਝ ਹੋਰ … Read more

ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਰਚਿਆ ਇਤਿਹਾਸ

ਨੀਰਜ ਚੋਪੜਾ ਨੇ ਬੁਡਾਪੇਸਟ ਵਿੱਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਸ ਨੇ ਦੂਜੇ ਦੌਰ ਵਿੱਚ 88.17 ਮੀਟਰ ਥਰੋਅ ਨਾਲ ਸੋਨ ਤਮਗੇ ’ਤੇ ਕਬਜ਼ਾ ਕੀਤਾ। ਇਸ ਨਾਲ ਉਹ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਨੀਰਜ ਚੋਪੜਾ ਦੀ … Read more

ਪੰਜਾਬ ਸਣੇ ਕਈ ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਦੇ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 13-14 ਅਤੇ 15 ਅਗਸਤ ਤੱਕ ਬਾਰਸ਼ ਦਾ ਦੌਰ ਜਾਰੀ ਰਹੇਗਾ। ਪੰਜਾਬ ਤੋ ਿੲਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤ ਦੇ ਕਈ ਹਿੱਸਿਆਂ ਵਿੱਚ … Read more

ਸੁਪਰੀਮ ਕੋਰਟ ਨੇ ਆਲ ਇੰਡੀਆ ਟੈਕਸ ਪੇਅਰਜ਼ ਆਰਗੇਨਾਈਜ਼ੇਸ਼ਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ

ਸੁਪਰੀਮ ਕੋਰਟ ਨੇ ਕੱਲ੍ਹ ਇੱਕ ਆਲ ਇੰਡੀਆ ਟੈਕਸ ਪੇਅਰਜ਼ ਆਰਗੇਨਾਈਜ਼ੇਸ਼ਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਦੁਨੀਆ ਦੀ ਸਭ ਤੋਂ ਵੱਡੀ ਸੰਸਥਾ ਹੋਵੇਗੀ। ਕੋਈ ਵੀ ਸਰਕਾਰ ਇਸ ਸੰਸਥਾ ਦੀ ਮਨਜ਼ੂਰੀ ਤੋਂ ਬਿਨਾਂ ਮੁਫ਼ਤ ਬਿਜਲੀ, ਮੁਫ਼ਤ ਪਾਣੀ, ਮੁਫ਼ਤ ਵੰਡ ਜਾਂ ਕਰਜ਼ਾ ਮੁਆਫ਼ੀ ਦਾ ਐਲਾਨ ਨਹੀਂ ਕਰ ਸਕਦੀ, ਚਾਹੇ ਕੋਈ ਵੀ ਸਰਕਾਰ … Read more

ਭਾਰਤ ’ਚ ਕੋਰੋਨਾ ਵਾਇਰਸ ਫਿਰ ਸਰਗਰਮ

ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤ ’ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 5,458 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 34, 414 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 36 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਕਾਰਨ 18 … Read more

ਦੇਸ਼ ‘ਚ ਕਿਤੇ-ਕਿਤੇ ਬਰਫਬਾਰੀ ਤੇ ਬਾਰਿਸ਼ ਦਾ ਅਲਰਟ,

ਕੁਝ ਰਾਜਾਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ, ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਸ਼ੁੱਕਰਵਾਰ ਰਾਤ ਨੂੰ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਦੇ ਆਸ-ਪਾਸ ਹੋ ਸਕਦਾ ਹੈ। ਇਸ ਤੋਂ ਬਾਅਦ 30 ਮਾਰਚ … Read more

ਸ਼ੂਟਿੰਗ ਵਿੱਚ ਸਰਬਜੋਤ ਸਿੰਘ ਨੇ ਭਾਰਤ ਲਈ ਜਿੱਤਿਆ ਸੋਨ

ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਕੱਪ ਵਿੱਚ ਗੋਲਡ ਮੈਡਲ ਜਿੱਤਿਆ ਹੈ। ਸਰਬਜੋਤ ਨੇ ਏਅਰ ਪਿਸਟਲ ਈਵੈਂਟ ਵਿੱਚ ਗੋਲਡ ਮੈਡਲ ਨੂੰ ਆਪਣੇ ਨਾ ਕੀਤਾ ਹੈ, ਇਹ ਸ਼ੂਟਿੰਗ ਵਿਸ਼ਵ ਕੱਪ ਭਾਰਤ ਵਿੱਚ ਹੀ ਆਯੋਜਿਤ ਹੋ ਰਿਹਾ ਹੈ । ਇਹ ਆਯੋਜਨ ਭੋਪਾਲ ਸਥਿਤ ‘ਐਮਪੀ ਸਟੇਟ ਸ਼ੂਟਿੰਗ ਅਕੈਡਮੀ’ ਵਿੱਚ ਹੋ ਰਿਹਾ ਹੈ । ਇਸ ਸ਼ੂਟਿੰਗ ਵਿਸ਼ਵ ਕੱਪ … Read more

ਕੱਲ੍ਹ ਰਾਤ ਪੰਜਾਬ ਅਤੇ ਹੋਰ ਕਈ ਦੇਸ਼ਾ ਵਿੱਚ ਆਇਆ ਜ਼ਬਰਦਸਤ ਭੂਚਾਲ

ਮੰਗਲਵਾਰ ਰਾਤ ਨੂੰ ਲੰਬੇ ਸਮੇਂ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਡਰ ਹੈ, ਪੰਜਾਬ ਵਿੱਚ 21 ਮਾਰਚ 2023 ਮੰਗਲਵਾਰ ਰਾਤ ਨੂੰ ਅਾਏ ਤੇਜ਼ ਤੀਬਰਤਾ ਵਾਲੇ ਭੂਚਾਲ ਕਾਰਨ ਲੋਕ ਦਹਿਸ਼ਤ ‘ਚ ਰਹੇ, ਅਤੇ ਲੋਕ ਬਹੁਗਿਣਤੀ ਵਿੱਚ ਘਰਾਂ ਤੋ ਬਾਹਰ ਨਿਕਲੇ ਨਜ਼ਰ ਆਏ ਅਤੇ ਆਪਣੇ ਮਿੱਤਰ ਅਤੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਜਾਣਕਾਰੀ … Read more

ਦੁਬਈ ਤੋਂ ਭਾਰਤ ‘ਚ ਸੋਨਾ ਤਸਕਰੀ ਦਾ ਮਾਮਲਾ ਆਇਆ ਸਾਹਮਣੇ

ਦੁਬਈ ਤੋਂ ਭਾਰਤ ‘ਚ ਸੋਨਾ ਦੇ ਲੈਣ ਦੇਣ ਦਾ ਮਾਮਲਾ ਖੰਨਾ ਦੇ ਨਜ਼ਦੀਕ ਕਾਲੋਨੀ ਰੋਡ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਚੰਡੀਗੜ੍ਹ ਅਤੇ ਲੁਧਿਆਣਾ ਤੋਂ ਕਸਟਮ ਟੀਮਾਂ ਨੇ ਇੱਕ ਘਰ ‘ਚ ਰੇਡ ਕੀਤੀ ਹੈ ਤੇ ਉਹਨਾਂ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਇਸ ਗੱਲ ਤੋਂ ਬਿਲਕੁਲ ਅਣਜਾਣ ਹੈ ਜਦ ਕਿ ਉਹਨਾਂ ਦਾ … Read more

ਪੰਜਾਬ-ਹਰਿਆਣਾ ‘ਚ ਮਹਿੰਗਾ ਹੋਇਆ ਪੈਟਰੋਲ, ਵੱਖ_ਵੱਖ ਸੂਬਿਆ ਚ ਜਾਣੋ ਕੀਮਤਾਂ

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਅੱਜ ਦੇਸ਼ ਵਿਚ ਤੇਲ ਕੰਪਨੀਆਂ ਨੇ ਹਰ ਸਵੇਰ ਦੀ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। ਦੱਸ ਦਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ … Read more

ਭਾਰਤੀ ਕੁੜੀਆਂ ਨੇ ਜਿਤਿਆ ਵਿਸ਼ਵ ਕੱਪ

ਭਾਰਤੀ ਮਹਿਲਾ ਅੰਡਰ-19 ਟੀਮ ਨੇ ਦੱਖਣੀ ਅਫਰੀਕਾ ਵਿੱਚ ਖੇਡੇ ਜਾ ਰਹੇ ਵਿਸ਼ਵ ਕੱਪ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਮਾਰੂ ਗੇਂਦਬਾਜ਼ੀ ਦੇ ਦਮ ‘ਤੇ ਫਾਈਨਲ ‘ਚ ਟੀਮ ਇੰਡੀਆ ਨੇ ਇੰਗਲੈਂਡ ਦੀ ਟੀਮ ਨੂੰ ਢੇਰ ਕਰ ਦਿੱਤਾ। ਇਸ ਤੋਂ ਬਾਅਦ 14ਵੇਂ ਓਵਰ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਇਸ ਛੋਟੇ ਸਕੋਰ ਨੂੰ ਹਾਸਲ ਕਰਕੇ … Read more

ਕੋਰੋਨਾ ਵਾਇਰਸ ਮਗਰੋ ਦੇਸ਼ ‘ਚ ਟੋਮੈਟੋ ਫਲੂ ਦਾ ਕਹਿਰ, ਬੱਚਿਆਂ ਨੂੰ ਨਿਸ਼ਾਨਾ ਬਣਾ ਰਹੀ ਘਾਤਕ ਬਿਮਾਰੀ।

ਕਰੋਨਾ ਵਾਇਰਸ ਦੇ ਮਗਰੋਂ ਹੁਣ ਇੱਕ ਹੋਰ ਘਾਤਕ ਬਿਮਾਰੀ ਨੇ ਜ਼ੋਰ ਫੜ ਲਿਆ ਹੈ। ਇਸ ਬਿਮਾਰੀ ਦਾ ਕਹਿਰ ਬੱਚਿਆਂ ਉੱਪਰ ਵੇਖਿਆ ਜਾ ਰਿਹਾ ਹੈ। ਇਸ ਬਿਮਾਰੀ ਦਾ ਨਾਂ ਟੋਮੈਟੋ ਫਲੂ ਹੈ। ਇਹ ਬਿਮਾਰੀ ਹੱਥ-ਪੈਰ ਤੇ ਮੂੰਹ ਨੂੰ ਨਿਸ਼ਾਨਾ ਬਣਾਉਂਦੀ ਹੈ। ਉਧਰ, ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਵਿਡ ਮਹਾਮਾਰੀ ਤੋਂ ਬਾਅਦ ਇਸ ਬਿਮਾਰੀ ਦੇ … Read more

ਕੇਜਰੀਵਾਲ ਨੇ ਬੰਨ੍ਹੇ ਪ੍ਰਧਾਨ ਮੰਤਰੀ ਮੋਦੀ ਦੇ ਤਰੀਫ਼ਾਂ ਦੇ ਪੁਲ਼

modi with kejriwal

ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਐਲਾਨ ਨੂੰ ਚੰਗਾ ਦੱਸਿਆ ਅਤੇ ਨਾਲ ਹੀ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਟਵਿੱਟਰ ’ਤੇ ਇਸ … Read more