10 ਅਪ੍ਰੈਲ ਨੂੰ ਵਿਸਾਖੀ ਮੌਕੇ ਲਹਿੰਦੇ ਪੰਜਾਬ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪੜ੍ਹੋ ਪੂਰੀ ਖ਼ਬਰ
ਅੰਮ੍ਰਿਤਸਰ- ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਸਿੱਖ ਸੰਗਤ ਦਾ ਇੱਕ ਵਿਸ਼ੇਸ਼ ਜਥਾ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਇਹ ਜਥਾ 10 ਅਪ੍ਰੈਲ 2026 ਨੂੰ ਪਾਕਿਸਤਾਨ ਪਹੁੰਚੇਗਾ ਤੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਪਾਸਪੋਰਟ ਇਕੱਠੇ ਕਰ ਲਏ ਗਏ ਹਨ ਅਤੇ ਭਾਰਤ ਸਰਕਾਰ ਤੋਂ ਯਾਤਰਾ ਸ਼ਡਿਊਲ … Read more