ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ PM ਮੋਦੀ ਨਾਲ ਕਰਨਗੇ ਮੁਲਾਕਾਤ

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ 2 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦਾ ਉਦੇਸ਼ ਰੱਖਿਆ, ਵਪਾਰ, ਨਿਵੇਸ਼ ਅਤੇ ਉੱਚ ਤਕਨਾਲੋਜੀ ਦੇ ਖੇਤਰਾਂ ਵਿੱਚ ਭਾਰਤ ਅਤੇ ਜਾਪਾਨ ਦਰਮਿਆਨ ਸਹਿਯੋਗ ਨੂੰ ਵਧਾਉਣ ‘ਤੇ ਗੱਲਬਾਤ ਕਰਨਾ ਹੈ। … Read more