ਹਰਜੋਤ ਸਿੰਘ ਬੈਂਸ ਤੇ ਜੋਤੀ ਯਾਦਵ ਵਿਆਹ ਦੇ ਬੰਧਨ ਵਿੱਚ ਬੱਝੇ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਉਨ੍ਹਾਂ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ। ਆਨੰਦ ਕਾਰਜ ਦੀ ਰਸਮ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਜੋਤੀ … Read more