ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕੀਤਾ ਜਾਵੇ: ਵਿਕਰਮਜੀਤ ਸਿੰਘ, ਰਾਜ ਸਭਾ ਮੈਂਬਰ

ਵਿਕਰਮਜੀਤ ਸਿੰਘ

ਪੰਜਾਬ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਨੇ ਉੱਤਰਾਖੰਡ ਦੇ ਗੋਬਿੰਦ ਘਾਟ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨਾਲ ਜੋੜਨ ਵਾਲੇ ਰੋਪਵੇਅ ਪ੍ਰਾਜੈਕਟ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਉਤਰਾਖੰਡ ਵਿੱਚ ਸਿੱਖਾਂ ਦਾ ਪਵਿੱਤਰ ਧਾਰਮਿਕ ਸਥਾਨ ਹੈ ਅਤੇ ਇੱਥੇ ਹਰ … Read more

ਸਾਰਾਗੜ੍ਹੀ ਬਾਰੇ ਚੈਪਟਰ ਸਾਰੀਆਂ ਕਿਤਾਬਾਂ ਵਿੱਚ ਸ਼ਾਮਲ ਕੀਤਾ ਜਾਵੇ-ਵਿਕਰਮਜੀਤ ਸਿੰਘ ਸਾਹਨੀ

ਦਿੱਲੀ : ਰਵਿੰਦਰ ਸਿੰਘ : ਅੱਜ ਅਸੀਂ 125 ਸਾਲ ਪਹਿਲਾਂ ਹੋਈ ਦਿਲ ਨੂੰ ਛੂਹ ਲੈਣ ਵਾਲੀ ਲੜਾਈ ਨੂੰ ਸ਼ਰਧਾਂਜਲੀ ਭੇਟ ਕਰ ਰਹੇ‍ ਹਾਂ। ਸਾਰਾਗੜ੍ਹੀ ਦੀ ਲੜਾਈ ਲੜਨ ਵਾਲੇ 21 ਬਹਾਦਰ ਸਿੱਖਾਂ ਦੀ ਮਹਾਨ ਕੁਰਬਾਨੀ ਦੀ ਸ਼ਲਾਘਾ ਕਰਦਿਆਂ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਸਾਨੂੰ ਦੱਸਦਾ ਹੈ ਕਿ ਸਾਨੂੰ ਦੇਸ਼ … Read more

CM ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

BhagwantMaan

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਮੁਲਾਕਾਤ ਬਹੁੱਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਅਸੀ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਮੂਰਮੁ ਜੀ … Read more

ਅੰਮ੍ਰਿਤਸਰ ‘ਚ ਵੱਡਾ ਹਾਦਸਾ, ਨਿਹੰਗਾਂ ਨੇ ਮਾਰਤਾ ਬੰਦਾ!

amritsar

ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਨਿਜੀ ਹੋਟਲ ਦੇ ਬਾਹਰ ਨਿਹੰਗਾਂ ਵਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ,,ਨਿਹੰਗਾਂ ਵਲੋ ਨੌਜਵਾਨ ਤੇ ਤੇਜਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ,,,ਦੱਸ ਦਈਏ ਕਿ ਨੌਜਵਾਨ ਹੋਟਲ ਦੇ ਬਾਹਰ ਸਿਗਰਟ ਪੀ ਰਿਹਾ ਸੀ ਜਿਸ ਦੋਰਾਨ ਨਿਹੰਗਾਂ ਨੇ ਨੌਜਵਾਨ ‘ਤੇ ਹਮਲਾ ਕਰ ਦਿੱਤਾ,, ਜਾਣਕਾਰੀ ਅਨੁਸਾਰ … Read more

ਸੋਨਾਲੀ ਫੋਗਾਟ ਦੇ ਪਰਿਵਾਰ ਨੂੰ ਮਿਲੇ ਕੇਜਰੀਵਾਲ ਅਤੇ ਭਗਵੰਤ ਮਾਨ , ਕਿਹਾ- CBI ਜਾਂਚ ਹੋਣੀ ਚਾਹੀਦੀ

Bhagwant maan

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ। ਇਸ ਪੂਰੇ ਮਾਮਲੇ ਦੀ … Read more

ਕੇਜਰੀਵਾਲ ਨੇ ਬੰਨ੍ਹੇ ਪ੍ਰਧਾਨ ਮੰਤਰੀ ਮੋਦੀ ਦੇ ਤਰੀਫ਼ਾਂ ਦੇ ਪੁਲ਼

modi with kejriwal

ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਐਲਾਨ ਨੂੰ ਚੰਗਾ ਦੱਸਿਆ ਅਤੇ ਨਾਲ ਹੀ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਟਵਿੱਟਰ ’ਤੇ ਇਸ … Read more

ਦੰਗਿਆਂ ਵੇਲੇ ਵਿਛੜੇ 75 ਸਾਲ ਬਾਅਦ ਮਿਲੇ ਭੈਣ ਭਰਾ, ਅੱਖਾਂ ਚ ਆਏ ਹੰਝੂ

ਇਸਲਾਮਾਬਾਦ : 1947 ਚ ਭਾਰਤ-ਪਾਕਿਸਤਾਨ ਦੀ ਵੰਡ ਹੋਈ ਜਿਸ ਵਿੱਚ ਕਈ ਪਰਿਵਾਰ ਇਕ ਦੂਜੇ ਤੋਂ ਵਿਛੜ ਗਏ ਪਰ ਹੁਣ ਆਪਣੇ ਪਰਿਵਾਰਾਂ ਤੋਂ ਦੂਰ ਹੋਏ ਲੋਕ ਲਗਾਤਾਰ ਕਿਸੇ ਨਾ ਕਿਸੇ ਦਿਨ ਕਰਤਾਰਪੁਰ ਸਾਹਿਬ ਲਾਂਘੇ ਖੁੱਲ਼ਣ ਤੋਂ ਬਾਅਦ ਮਿਲਣੇ ਸ਼ੁਰੂ ਹੋ ਗਏ ਹਨ। ਕਈ ਵਾਰ ਦੋਹਾਂ ਦੇਸ਼ਾਂ ‘ਚ ਰਹਿਣ ਵਾਲੇ ਇੱਕੋ ਪਰਿਵਾਰ ਦੇ ਲੋਕਾਂ ਦੇ ਮਿਲਣ ਦੀਆਂ … Read more