ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਪੀਕਰ ਸੰਧਵਾਂ ਨੂੰ ਬੇਨਤੀ, ਮੁੜ ਤੋਂ ਬੁਲਾਓ ਸ਼ੈਸ਼ਨ

ਚੰਡੀਗੜ੍ਹ: ਪੰਜਾਬ ‘ਚ ਖਰਾਬ‌ ਹੋ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਸਵਾਲ ਚੁੱਕੇ ਹਨ। ਦਰਅਸਲ ਬੀਤੇ ਕੱਲ ਕੋਟਕਪੂਰੇ ‘ਚ ਵਾਪਰੀਆਂ‌ ’ਤੇ ਹੋਏ‌ ਜਾਨ ਲੇਵਾ ਹਮਲਿਆਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਕੋਟਕਪੂਰਾ ਵਪਾਰ ਮੰਡਲ ਵੱਲੋਂ ਕੋਟਕਪੂਰਾ ਬੰਦ‌ ਦੇ ਸੱਦੇ ਉੱਤੇ ਕੋਟਕਪੂਰਾ ਸ਼ਹਿਰ ਮੁਕੰਮਲ ਬੰਦ‌ ਰਿਹਾ।‌ … Read more