ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ 

ਚੰਡੀਗੜ੍ਹ, 19 ਦਸੰਬਰ: ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ … Read more

ਸੁਖਪਾਲ ਖਹਿਰਾ ਨੇ ਅਸ਼ਲੀਲ ਵੀਡੀਉ ਵਾਲੇ ਆਪ ਮੰਤਰੀ ਨੂੰ ਘੇਰਨ ਦਾ ਐਲਾਨ

ਸੁਖਪਾਲ ਕਹਿਰਾ ਨੇ ਅਸ਼ਲੀਲ ਵੀਡੀਉ ਵਾਲੇ ਆਪ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਘੇਰਨ ਦਾ ਐਲਾਨ ਕਰ ਦਿੱਤਾ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਮੰਤਰੀਆ ਨੂੰ ਬਚਾਉਣ ਤੇ ਲੱਗੀ ਹੋਈ ਹੈ, ਪਰ ਅਸੀ ਸੱਚਾਈ ਸਾਹਮਣੇ ਲੈ ਕੇ ਆਵਾਗੇ, ਕਿਉ ਕਿ ਕੇਂਸਵ ਨਾਮ ਦੇ ਵਿਅਕਤੀ ਨੇ ਆਪ ਸਰਕਾਰ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ … Read more

ਨਵਜੌਤ ਸਿੰਘ ਸਿੱਧੂ ਦੇ ਬਾਹਰ ਆਉਣ ਤੇ ਕਾਂਗਰਸ ਵਿੱਚ ਪਏਗਾ ਹੋਰ ਖਿਲਾਰਾ- ਮੰਤਰੀ ਧਾਲੀਵਾਲ

ਗੁਰਦਾਸਪੁਰ ਤੋ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਨੇ ਅੱਜ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਤੇ ਓਹਨਾ ਦੇ ਤਾਜ਼ਪੋਸ਼ੀ ਸਮਾਗਮ ਵਿੱਚ ਪਹੁੰਚੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਕਰਨ ਦੀ ਬਜਾਏ ਕਾਂਗਰਸ ਜੋੜੋ ਯਾਤਰਾ ਚਲਾਉਣੀ ਚਾਹੀਦੀ … Read more