ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਪੰਜਾਬ ਪੁਲਸ ਨੇ ਕੀਤੇ ਗ੍ਰਿਫ਼ਤਾਰ

gangsters

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੈਂਗਸਟਰ ਪੁਲਸ ਨੂੰ ਲੰਬੇ ਸਮੇਂ ਤੋਂ ਲੋੜੀਂਦੇ ਸਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਗੈਂਗਸਟਰ ਕੰਦਾਂਵਾਲੀਆਂ ਨੂੰ ਗੋਲੀ ਮਾਰ ਕੇ ਮਨੀ ਰਈਆ … Read more