ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹੋਇਆ ਦੇਹਾਂਤ
ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ‘ਚ ਆਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਅਤੇ ਅੱਜ ਸਵੇਰੇ ਸੁਰਿੰਦਰ ਸ਼ਿੰਦਾ ਦਾ ਅੱਜ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦਿਹਾਂਤ ਹੋ ਗਿਆ … Read more