ਮਨਪ੍ਰੀਤ ਸਿੰਘ ਬਾਦਲ ਤੇ ਵਿਜੀਲੈਂਸ ਦਾ ਐਕਸ਼ਨ ਜਲਦ!

ਚੰਡੀਗੜ੍ਹ: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਜਲਦ ਹੀ ਵਿਜੀਲੈਂਸ ਵੱਲੋਂ ਸ਼ਿੰਕਜਾ ਕੱਸਿਆ ਜਾ ਸਕਦਾ ਹੈ। ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਦੀ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਕਿਸੇ ਸਮੇਂ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਸੁਖਬੀਰ ਬਾਦਲ ਦੇ ਕਾਫਲੇ … Read more

ਮਨਪ੍ਰੀਤ ਬਾਦਲ ਨੇ ਬਦਲੀਆਂ ਕਈ ਪਾਰਟੀਆਂ ਪਹਿਲਾਂ ਅਕਾਲੀ ਦਲ ਫੇਰ ਪੀਪੀਪੀ ਬਣਾਈ ਤੇ ਹੁਣ ..?

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਹੈ। ਸੀਨੀਅਰ ਆਗੂ ਮਨਪ੍ਰੀਤ ਬਾਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਨਵਾਂ ਸਿਆਸੀ ਸਫ਼ਰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ … Read more