ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਵੱਡਾ ਤੋਹਫ਼ਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 2.16 ਲੱਖ ਕਰੋੜ ਰੁਪਏ ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਤਹਿਤ ਕਿਸਾਨਾਂ ਨੂੰ ਹਰ … Read more