ਨਵਜੋਤ ਸਿੰਘ ਸਿੱਧੂ ਦੇ ਖਾਸ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਯੂਥ ਕਾਂਗਰਸ ਨੇ ਜਾਰੀ ਕੀਤਾ ਨੋਟਿਸ, ਦਿਖਾਇਆ ਪਾਰਟੀ ‘ਚੋ ਬਾਹਰ ਦਾ ਰੱਸਤਾ

ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਪਾਰਟੀ ‘ਚੋਂ ਬਾਹਰ ਦਾ ਰੱਸਤਾ ਦਿਖਾਇਆ ਹੈ। ਪਾਰਟੀ ਖਿਲਾਫ਼ ਬਿਆਨਬਾਜ਼ੀ ਕਰਨ ਤੇ ਸ਼ੈਰੀ ਰਿਆੜ ਤੇ ਐਕਸ਼ਨ ਹੋਇਆ ਹੈ। ਯੂਥ ਕਾਂਗਰਸ ਨੇ ਸੀਨੀਅਰ ਕਾਂਗਰਸ ਲੀਡਰਾਂ ਖਿਲਾਫ਼ ਬਿਆਨਬਾਜ਼ੀ ਕਰਨ ‘ਤੇ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ‘ਚ ਜਵਾਬ ਮੰਗਿਆ ਹੈ। ਕੇਂਦਰੀ ਖੇਡ ਮੰਤਰਾਲੇ … Read more

ਬਾਜਵਾ ਸਾਹਿਬ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਵੇਲੇ ਤਾਂ ਤੁਸੀਂ ਸਿਸਵਾਂ ਫਾਰਮ ‘ਤੇ ਜਾਕੇ ਕੈਪਟਨ ਅਮਰਿੰਦਰ ਨਾਲ ਪਿਆਰ ਪੀਂਘਾਂ ਝੂਟਦੇ ਸੀ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਤਿੱਖਿਆ ਗੱਲਾ ਸਾਂਝੀਆ ਕੀਤੀਆ ਹਨ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ ** ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸ ਪਾਰਟੀ ਦੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਘਬਰਾਹਟ ‘ਚੋ ਪੈਦਾ ਗੁਮਰਾਹਕੁੰਨ ਬਿਆਨ ਤੇ ਵਿਹਾਰ ਚੁਤਰਾਈ ਵਾਲੀ … Read more

ਕਾਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਹੋਣਗੇ ਰਿਹਾਅ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ 1 ਅਪ੍ਰੈਲ ਨੂੰ ਜੇਲ੍ਹ ਵਿੱਚੋਂ ਰਿਹਾਅ ਹੋਣਗੇ, ਦੱਸ ਦੇਈਏ ਕਿ ਬੀਤੇ ਦਿਨ ਉਨ੍ਹਾਂ ਦੀ ਰਿਹਾਈ ਦੀ ਪੁਸ਼ਟੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ ਸੀ। ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਾਂਗਰਸ ਨੇਤਾਵਾਂ ਨੂੰ … Read more

ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਨਹੀਂ ਹੋਈ ਰਿਹਾਈ

ਪਟਿਆਲਾ ਸੈਂਟਰਲ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ‘ਤੇ ਵਿਰਾਮ ਲੱਗ ਗਿਆ ਹੈ, ਪਹਿਲਾਂ ਇਸ ਗੱਲ ਦੀ ਚਰਚਾ ਜ਼ੋਰਾਂ ‘ਤੇ ਸੀ ਕਿ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ ਅਤੇ ਇਸ ਦੇ ਲਈ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ … Read more