ਗੈਂਗਸਟਰ ਅਰਸ਼ ਡੱਲਾ ਨੇ ਲਈ ਕਾਂਗਰਸ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ

ਮੋਗਾ: ਬੀਤੇ ਦਿਨ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਪਿੰਡ ਡੱਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਕੂਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚੱਲਾ ਕੇ ਕੱਤਲ ਕਰ ਦਿੱਤਾ ਸੀ। ਹੁਣ ਇਸ ਕਤਲ ਤੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਗੈਂਗਸਟਰ ਅਰਸ਼ ਡੱਲਾ ਨੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਦੇ ਇਸ ਕੱਤਲ … Read more

ਇਕ ਬਿੱਸਕੁੱਟ ਦੀ ਕੀਮਤ 1 ਲੱਖ ਰੁਪਏ, ਸੋਨੇ ਤੋਂ ਵੀ ਮਹਿੰਗਾ ਬਿੱਸਕੁੱਟ, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ: ਤਾਮਿਲਨਾਡੂ ਦੇ ਚੇੱਨਈ ਵਿੱਚ ਐੱਮਐੱਮਡੀਏ ਮਾਥੁਰ ਕੇਪੀ ਦਿਲੀਬਾਬੂ ਨਾਮ ਦੇ ਇੱਕ ਵਿਅਕਤੀ ਨੇ ਮਨਾਲੀ ਦੀ ਇੱਕ ਦੁਕਾਨ ਤੋਂ ਸੜਕ ‘ਤੇ ਘੁੰਮ ਰਹੇ ਅਵਾਰਾ ਕੁੱਤਿਆਂ ਨੂੰ ਖਵਾਉਣ ਦੇ ਲਈ ‘ਸਨਫੀਸਟ ਮੈਰੀ ਲਾਈਟ’ ਦੇ ਇੱਕ ਬਿਸਕੁਟ ਦਾ ਪੈਕੇਟ ਖਰੀਦਿਆ। ਇਸ ਪੈਕੇਟ ਵਿੱਚ ਕੁੱਲ 16 ਬਿਸਕੁਟ ਹੁੰਦੇ ਹਨ, ਪਰ ਇਸ ਸ਼ਖਸ ਨੂੰ ਇੱਕ ਬਿਸਕੁਟ ਘੱਟ ਮਿਲਿਆ। … Read more

HSGPC ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ, ਦਾਦੂਵਾਲ ਦਾ ਮਹੰਤ ਕਰਮਜੀਤ ਨੂੰ ਮਾਨਹਾਨੀ ਦਾ ਨੋਟਿਸ

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ। ਸੁਖਬੀਰ ਬਾਦਲ ਦੇ ਕਾਫਲੇ ਤੇ ਹਮਲੇ ਦਾ, ਸੱਚ ਆਇਆ ਸਾਹਮਣੇ! ਜੱਥੇਬੰਦੀਆਂ … Read more

ਪਟਿਆਲਾ ਦੀ ਜੇਲ੍ਹ ‘ਚ ਬੰਦ ਤਸਕਰ ਨਿਕਲਿਆ ਪਾਕਿਸਤਾਨੀ ISI ਏਜੇਂਟ, ਪਾਕਿਸਤਾਨ ਨੂੰ ਭੇਜਿਆ ਭਾਰਤੀ ਫ਼ੌਜ ਦੀ ਕਈ ਅਹਿਮ ਜਾਣਕਾਰੀਆਂ

ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਡੇਢ ਸਾਲ ਤੋਂ ਬੰਦ ਨਸ਼ਾ ਤਸਕਰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਲਈ ਜਾਸੂਸੀ ਕਰ ਰਿਹਾ ਸੀ। ਉਸ ਨੇ ਆਈਐੱਸਾਈ ਨੂੰ ਭਾਰਤੀ ਫ਼ੌਜ ਦੀ ਲੋਕੇਸ਼ਨ ਸਮੇਤ ਕਈ ਕਈ ਅਹਿਮ ਜਾਣਕਾਰੀਆਂ ਭੇਜੀਆਂ ਸਨ। ਉਸ ਨੇ ਜੇਲ੍ਹ ’ਚ ਬੈਠੇ ਹੀ ਪਾਕਿਸਤਾਨ ਤੋਂ ਦੋ ਏਕੇ-47 ਤੇ 250 ਕਾਰਤੂਸ ਤੋਂ ਇਲਾਵਾ ਭਾਰੀ ਮਾਤਰਾ ’ਚ … Read more

ਪੰਚਾਇਤਾਂ ਨੂੰ ਮੁੜ ਬਹਾਲ ਕਰਨਾ ‘ਆਪ’ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ: ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਹੁਣ ਨਿਰਧਾਰਤ ਸਮੇਂ ਅਨੁਸਾਰ ਹੋਣ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭੰਗ ਕਰਨ ਦੇ ਗੈਰ-ਕਾਨੂੰਨੀ ਫੈਸਲੇ ਤੋਂ ਬਾਅਦ ਆਪਣੇ ਕਾਰਜਕਾਲ ਦੀ ਬਹਾਲੀ ‘ਤੇ ਪੰਚਾਂ, ਸਰਪੰਚਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਵਧਾਈ ਦਿੱਤੀ ਹੈ। ਇਸ ਤਾਨਾਸ਼ਾਹੀ ਫੈਸਲੇ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ … Read more