1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ CM ਮਾਨ ਨੇ ਰੱਖਿਆ ਨਾਂਅ “ ਮੈਂ ਪੰਜਾਬ ਬੋਲਦਾ ਹਾਂ “

ਚੰਡੀਗੜ੍ਹ: 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਹੁਣ ਖੁਦ CM ਮਾਨ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ “ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ … Read more

BIG NEWS: AIG ਮਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਹਾਲੀ: AIG ਮਲਵਿੰਦਰ ਸਿੰਘ ਸਿੱਧੂ ਨੂੰ ਅੱਜ ਵਿਜੀਲੈਂਸ ਬਿਊਰੋ ਦਫ਼ਤਰ ਮੋਹਾਲੀ ਵਿਖੇ ਸੱਦਿਆ ਗਿਆ ਸੀ। ਜਿਥੇ ਵਿਜੀਲੈਂਸ ਦੀ ਪੁੱਛਗਿੱਛ ਦੌਰਾਨ AIG ਮਲਵਿੰਦਰ ਸਿੰਘ ਸਿੱਧੂ ਦੀ ਕੁਝ ਅਫ਼ਸਰਾਂ ਨਾਲ ਨੋਕਝੋਕ ਹੋ ਗਈ।   ਇਹ ਖ਼ਬਰ ਤੋਂ ਬਾਅਦ AIG ਦੀ ਪਤਨੀ ਵੱਲੋਂ ਵਿਜੀਲੈਂਸ ਬਿਊਰੋ ਦਫ਼ਤਰ ਮੋਹਾਲੀ ਵਿਖੇ ਜ਼ੋਰਦਾਰ ਹੰਗਾਮਾਂ ਕੀਤਾ ਗਿਆ। ਪਤਨੀ ਵੱਲੋਂ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ … Read more

ਅਕਾਲੀ ਦਲ ਨੇ ਗੁਰਦੁਆਰਾ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟ੍ਰੇਸ਼ਨ ਤਿੰਨ ਮਹੀਨੇ ਵਧਾਉਣ ਦੀ ਕੀਤੀ ਅਪੀਲ

ਜਸਟਿਸ ਸਾਰੋਂ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ ਚੰਡੀਗੜ੍ਹ, 25 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਵਧਾਇਆ ਜਾਵੇ। ਉਨ੍ਹਾਂ ਮੁੱਖ ਕਮਿਸ਼ਨਰ ਨਾਲ … Read more

ਵੱਡੀ ਖ਼ਬਰ: ਭਾਰਤ ਨੇ ਮੂੜ ਸ਼ੁਰੂ ਕੀਤੀ ਕੈਨੇਡਾ ਲਈ ਵੀਜ਼ਾ ਸਰਵਿਸ

ਨਵੀਂ ਦਿੱਲੀ: ਓਟਾਵਾ, ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਇਸ ਦੇ ਕੌਂਸਲੇਟ ਜਨਰਲ ਸੁਰੱਖਿਆ ਅਤੇ ਸੁਰੱਖਿਆ ਕਾਰਨਾਂ ਕਰਕੇ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਲਈ ਮਜਬੂਰ ਸਨ। ਇਸ ਸਬੰਧ ਵਿੱਚ ਕੁਝ ਹਾਲੀਆ ਕੈਨੇਡੀਅਨ ਉਪਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਸਥਿਤੀ ਦੀ ਵਿਚਾਰੀ ਸਮੀਖਿਆ ਤੋਂ ਬਾਅਦ, 26 ਅਕਤੂਬਰ, … Read more

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ ਹੀ* ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 25 ਅਕਤੂਬਰ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ  ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ … Read more

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ 

24 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਕੀਤੀ ਚੁਕਾਈ  ਚੰਡੀਗੜ੍ਹ, 25 ਅਕਤੂਬਰ: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ ‘ਤੇ ਨਹੀਂ ਪਹੁੰਚੀ, ਫਿਰ ਵੀ ਘੱਟੋ-ਘੱਟ ਸਮਰਥਨ ਮੁੱਲ ਦੇ 10182.23 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ 2.75 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। … Read more

ਦਫਤਰ ‘ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ … Read more

ਵੱਡੀ ਖ਼ਬਰ: ਸਾਬਕਾ ਚਰਚਿਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦਾ ਦਿਹਾਂਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਚਰਚਿਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੇ ਪਰਿਵਾਰ ਵੱਲੋਂ ਉਹਨਾਂ ਨੂੰ ਚੰਡੀਗੜ੍ਹ ਦੇ ਸੈਕਟਰ 34 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਲਾਜ ਤੋਂ ਡਾਕਟਰਾਂ ਨੂੰ ਪੱਤਾ ਲੱਗਿਆ … Read more

ਵਾਰਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ

ਅੰਮ੍ਰਿਤਸਰ: ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੱਜ ਅੰਮ੍ਰਿਤਸਰ ਏਅਰਪੋਰਟ ਤੇ ਰੋਕ ਲਿਆ ਅਤੇ ਕੁਝ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਘਰ ਵਾਪਸ ਭੇਜ ਦਿੱਤਾ। ਤਰਸੇਮ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਤਰ ਜਾਣ ਲਈ ਫਲਾਈਟ ਫੜਨੀ ਸੀ ਪਰ ਉਨ੍ਹਾਂ ਨੂੰ ਏਅਰਪੋਰਟ ਤੇ ਹੀ ਰੋਕ ਲਿਆ ਗਿਆ … Read more

ਮੋਗਾ ‘ਚ ਕੱਬਡੀ ਖਿਡਾਰੀ ਤੇ ਫਾਇਰਿੰਗ ਕਰਨ ਵਾਲੇ ਦੋ ਮੂਲਜ਼ਮ ਪੁਲਿਸ ਅੜੀਕੇ, 5 ਦੀ ਭਾਲ ਜਾਰੀ

ਮੋਗਾ: ਮੋਗਾ ‘ਚ ਕੱਬਡੀ ਖਿਡਾਰੀ ਤੇ ਫਾਇਰਿੰਗ ਕਰਨ ਵਾਲੇ ਦੋ ਮੂਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਬਾਕਿ 5 ਹੋਰ ਫ਼ਰਾਰ ਚੱਲ ਰਹੇ ਮੂਲਜ਼ਮਾਂ ਦੀ ਭਾਲ ਜਾਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਕੁਝ ਅਣਪਛਤਾੀਆਂ ਵੱਲੋਂ ਕੱਬਡੀ ਖਿਡਾਰੀ ਹਰਵਿੰਦਰ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਸਨ। ਜਿਸ ਨੂੰ ਜ਼ਖਮੀ … Read more

BREAKING: ਸਕੂਲ ਆਫ਼ ਐਮੀਨੈਂਸ ਵਿਚ ਭੇਜੇ ਗਏ 162 ਟੀਚਰਾਂ ਦੀ ਬਦਲੀ ‘ਤੇ ਰੋਕ

ਚੰਡੀਗੜ੍ਹ: ਸਕੂਲ ਆਫ਼ ਐਮੀਨੈਂਸ ਵਿਚ ਭੇਜੇ ਗਏ 162 ਟੀਚਰਾਂ ਦੀ ਬਦਲੀ ‘ਤੇ ਪੰਜਾਬ ਸਰਕਾਰ ਵੱਲੋਂ ਰੋਕ ਲੱਗਾ ਦਿੱਤੀ ਗਈ ਹੈ। 162 ਅਧਿਆਪਕਾਂ, ਲੈਕਚਰਾਂ ‘ਤੇ ਕੰਪਿਊਟਰ ਟੀਚਰਾਂ ਦੇ ਟਰਾਂਸਫਰ ਤੁਰੰਤ ਰੋਕ ਦਿੱਤੇ ਗਏ ਹਨ। ਇਸ ਫੈਸਲੇ ਦੇ ਪਿੱਛੇ ਵਿਦਿਅਕ ਸ਼ੈਸ਼ਨ ਦੌਰਾਨ ਬੱਚਿਆ ਦੀ ਪੜ੍ਹਾਈ ਦਾ ਹਵਾਲਾ ਦਿੱਤਾ ਗਿਆ ਹੈ।

ਬਰਨਾਲਾ ਹਵਲਦਾਰ ਕਤਲ ਮਾਮਲਾ: ਪੁਲਿਸ ਨੇ ਮੁੱਖ ਮੂਲਜ਼ਮ ਸਮੇਤ 3 ਨੂੰ ਕੀਤਾ ਕਾਬੂ

ਬਰਨਾਲਾ: ਬਰਨਾਲਾ ਹਵਲਦਾਰ ਕਤਲ ਮਾਮਲੇ ਵਿਚ ਬਰਨਾਲਾ ਪੁਲਿਸ ਵੱਲੋਂ ਵੱਡੀ ਗ੍ਰਿਫ਼ਤਾਰ ਕੀਤੀ ਗਈ ਹੈ। ਬਰਨਾਲਾ ਪੁਲਿਸ ਨੇ ਐਂਨਕਾਊਂਟਰ ਤੋਂ ਬਾਅਦ ਹਵਲਦਾਰ ਕਤਲ ਮਾਮਲੇ ਵਿਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜਿਆ ਗਿਆ ਮੂਲਜ਼ਮ ਮੁੱਖ ਵਾਰਦਾਤ ‘ਚ ਸ਼ਾਮਲ ਸੀ ਜਿਸਦਾ ਨਾਂ ਪਰਮਜੀਤ ਸਿੰਘ ਪੰਮਾਂ ਦੱਸਿਆ ਜਾ ਰਿਹਾ। ਪੁਲਿਸ ਐਂਕਾਊਂਟਰ ਵਿਚ … Read more

ਸਾਬਕਾ ਮੁੱਖ ਮੰਤਰੀ ਦੇ ਕਾਤਲ ਪਰਮਜੀਤ ਸਿੰਘ ਭਿਓਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾਂ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪੰਜਾਬ ਬੇਅਤ ਸਿੰਘ ਕਤਲਕਾਂਡ ਦੇ ਮੁੱਖ ਦੋਸ਼ੀਆਂ ਵਿਚੋ ਇਕ ਪਰਮਜੀਤ ਸਿੰਘ ਭਿਓਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪਰਮਜੀਤ ਸਿੰਘ ਭਿਓਰਾ ਵੱਲੋਂ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਅਰਜ਼ੀ ਲਗਾਈ ਗਈ ਸੀ। ਪਰ ਹਾਈਕੋਰਟ ਨੇ ਇਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। … Read more

1 ਨਵੰਬਰ ਹੋਣ ਵਾਲੀ ਡਿਬੇਟ ਲਈ ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਸੰਚਾਲਕ ਬਣਨ ਲਈ ਭਰੀ ਹਾਮੀਂ

ਚੰਡੀਗੜ੍ਹ: 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ 1 ਨਵੰਬਰ ਨੂੰ ਹੋਣ ਵਾਲੀ ਓਪਨ ਡਿਬੇਟ ‘ਚ ਸੰਚਾਲਕ ਬਣਨ ਲਈ ਤਿਆਰ ਹਨ। ਉਨ੍ਹਾਂ ਨੇ ਵੱਖ-ਵੱਖ ਪਾਰਟੀ ਦੇ ਸਿਆਸੀ ਅਗੂਆਂ ਨੂੰ ਵੀ ਇਸ ਡਿਬੇਟ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ … Read more

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ  ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਅਗਰੇਲੀ ਜਾਂਚ … Read more

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ 

ਹੁਣ ਤੱਕ ਘੁਟਾਲੇ ਨਾਲ ਸਬੰਧਤ ਚਾਰ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ … Read more

“ਕਾਕੇ ਦਾ ਹੋਟਲ” ਯਾਦ ਦਵਾਏਗੇ ਤੁਹਾਨੂੰ “ਮਾਂ ਦੇ ਹੱਥਾਂ ਦਾ ਸੁਆਦ”

“ਕਾਕੇ ਦਾ ਹੋਟਲ”ਹੁਣ ਖੁੱਲ੍ਹ ਚੁੱਕਾ ਹੈ ਸੈਕਟਰ 28 ਚੰਡੀਗੜ੍ਹ, 20 ਅਕਤੂਬਰ 2023: ਕਾਕੇ ਦਾ ਹੋਟਲ, ਰਸੋਈ ਜਗਤ ਵਿੱਚ ਇੱਕ ਸਤਿਕਾਰਤ ਨਾਮ, ਸੈਕਟਰ 28 ਵਿਖੇ ਆਪਣੀ ਨਵੀਂ ਸ਼ਾਖਾ ਦੇ ਸ਼ਾਨਦਾਰ ਉਦਘਾਟਨ ਦੀ ਘੋਸ਼ਣਾ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ। ਇਹ ਵਿਸਤਾਰ ਸੁਆਦਲੇ ਅਨੰਦ ਦੀ ਵਿਰਾਸਤ ਵਿੱਚ ਇੱਕ ਹੋਰ ਮੀਲ ਪੱਥਰ ਦੀ ਨਿਸ਼ਾਨਦੇਹੀ ਕਰਦਾ ਹੈ ਜੋ … Read more

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਵਰ ਵਿਜੈ ਪ੍ਰਤਾਪ ਸਿੰਘ ਨੇ ਖੋਲ੍ਹੀਆ ਆਪਣੀ ਹੀ ਪਾਰਟੀ ਖਿਲਾਫ਼ ਮੋਰਚਾ, ਕਿਹਾ “ਤੁਹਾਡਾ ਵਿਸ਼ਵਾਸ਼ ਕਰਕੇ ਹੋ ਗਿਆ ਰਾਜਨੀਤੀ ਦਾ ਸ਼ਿਕਾਰ”

ਚੰਡੀਗੜ੍ਹ: ਪੰਜਾਬ ਦ ਸਿਆਸਤ ਵਿਚ ਇਕ ਵੱਡਾ ਭੂਚਾਲ ਉਠੀਆ ਹੈ। ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਵਰ ਵਿਜੈ ਪ੍ਰਤਾਪ ਸਿੰਘ ਨੇ ਲਗਦਾ ਆਪਣੀ ਪਾਰਟੀ ਦੇ ਖਿਲਾਫ਼ ਹੀ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਆਪਣੇ ਸ਼ੋਸ਼ਲ ਮੀਡੀਆਂ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਆਪਣੀ ਹੀ ਸਰਕਾਰ ‘ਤੇ ਜਲੀਲ ਕਰਨ ਦੇ ਦੋਸ਼ ਲਗਾਏ … Read more