ਕਾਂਗਰਸੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਵਧੀਆਂ ਮੁਸ਼ਕਲਾਂ, ਟੱਲ ਸਕਦੀ ਹੈ ਰਿਹਾਈ

ਰੋਪੜ: ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਸ਼ਕਲਾਂ ਲਗਾਤਾਰ ਵੱਧਦੀ ਜਾ ਰਹੀਆਂ ਹਨ। ਬੀਤੀ ਰਾਤ ਉਨ੍ਹਾਂ ਨੂੰ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਸੀ ਪਰ ਹੁਣ ਜ਼ੀਰਾ ਨੂੰ 751 ਦੇ ਮਾਮਲੇ ਵਿਚ ਫਿਰ ਤੋਂ ਬੰਦੀ ਬਨ੍ਹਾਂ ਲਿਆ ਗਿਆ ਹੈ। ਜਿਸਦੇ ਚੱਲਦਿਆਂ ਕੁਲਬੀਰ ਜ਼ੀਰਾ ਦੀ ਰਿਹਾਈ ਟਲਦੀ ਹੋਈ ਨਜ਼ਰ ਆ ਰਹੀ ਹੈ। ਕੁਲਬੀਰ ਸਿੰਘ … Read more

ਵੱਡੀ ਖ਼ਬਰ: ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ

ਚੰਡੀਗੜ੍ਹ: ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਚ ਕੁਝ ਨੇਤਾਵਾਂ ਵੱਲੋਂ ਸਿਆਸੀ ਪਾਰਟੀਆਂ ‘ਚ ਅਦਲਾ-ਬਦਲੀ ਦਾ ਦੌਰ ਜਾਰੀ ਹੈ। ਜਿਥੇ ਕੁਝ ਦਿਨ ਪਹਿਲਾ ਬੀਜੇਪੀ ਨੂੰ ਛੱਡ ਕਈ ਪੁਰਾਣੇ ਕਾਂਗਰਸੀ ਵਿਧਾਇਕ ਮੂੜ ਤੋਂ ਕਾਂਗਰਸ ਵਿਚ ਪਰਤ ਆਏ ਸੀ ਉਥੇ ਹੀ ਹੁਣ ਕਾਂਗਰਸ ਨੂੰ ਵੀ ਪੰਜਾਬ ਵਿਚ ਵੱਡਾ ਝਟਕਾ ਲੱਗਿਆ ਹੈ। ਦਵਿੰਦਰਪਾਲ ਸਿੰਘ ਭੁੱਲਰ ਨੂੰ ਵੱਡਾ ਝਟਕਾ! ਦਿੱਲੀ … Read more

World Cup 2023: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪੁਣੇ ਵਿਚ ਖੇਡਿਆ ਜਾਵੇਗਾ ਵਿਸ਼ਵ ਕੱਪ 2023 ਦਾ 17ਵਾਂ ਮੈਚ

World Cup 2023: ਅੱਜ ਵਿਸ਼ਵ ਕੱਪ 2023 ਦਾ 17ਵਾਂ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪੁਣੇ ਵਿਚ ਖੇਡਿਆ ਜਾਵੇਗਾ। ਜਿਥੇ ਇਕ ਪਾਸੇ ਭਾਰਤੀ ਟੀਮ ਚੋਥਾਂ ਮੈਚ ਜਿੱਤ ਕੇ ਆਪਣਾ ਦਾਵਾ ਮਜ਼ਬੂਤ ਕਰਨਾ ਚਾਹੁੰਗੀ ਉਥੇ ਹੀ ਬੰਗਲਾਦੇਸ਼ ਦੀ ਟੀਮ ਅਫ਼ਗਾਨਿਸਤਾਨ ਅਤੇ ਨਿਦਰਲੈਂਡ ਦੀ ਤਰ੍ਹਾਂ ਵੱਡਾ ਉਲਟਫੇਰ ਕਰਨਾ ਚਾਹੁੰਗੀ। ਇਸ ਤੋਂ ਪਹਿਲਾ ਭਾਰਤ ਟੀਮ ਨੇ ਆਪਣੇ ਪਹਿਲੇ ਤਿੰਨ … Read more

ਜੇਕਰ 48 ਘੰਟਿਆਂ ‘ਚ ਝੋਨਾ ਨਾ ਚੁੱਕਿਆ ਗਿਆ ਤਾਂ ਪੰਜਾਬ ਦੀਆਂ ਸਾਰੀਆਂ ਮੰਡੀਆਂ ‘ਚ ਧਰਨਾ ਦੇਵਾਂਗੇ: ਰਾਜਾ ਵੜਿੰਗ

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਜ਼ਮੀਨੀ ਹਕੀਕਤ ਜਾਣਨ ਲਈ ਨਾਭਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਕਿਸਾਨਾਂ ਨੇ ਝੋਨਾ ਨਾ ਬੀਜੇ ਜਾਣ ਕਾਰਨ ਸੂਬਾ ਸਰਕਾਰ ਪ੍ਰਤੀ ਅਸੰਤੁਸ਼ਟਤਾ ਪ੍ਰਗਟਾਈ ਪਟਿਆਲਾ/ਚੰਡੀਗੜ੍ਹ, 18 ਅਕਤੂਬਰ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਪਟਿਆਲਾ ਜ਼ਿਲ੍ਹੇ … Read more

Patiala News: ਸੈਰ ‘ਤੇ ਗਏ ਸਾਬਕਾ ਬੈਂਕ ਮੈਨੇਜਰ ਦੀ ਤੇਜ਼ਧਾਰ ਹਥਿਆਰ ਨਾਲ ਕ+ਤਲ

Patiala News: ਪਟਿਆਲਾ ਵਿਚ ਤੜਕੇ ਸਵੇਰੇ ਇਕ ਮੰਦਭਾਗੀ ਘਟਨਾਂ ਵਾਪਰੀ ਹੈ। ਪਟਿਆਲਾ ਵਿਚ ਸਾਬਕਾ ਮੈਨੇਜਰ ਦੀ ਤੇਜ਼ ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਚਾਹਲ ਵਜੋਂ ਹੋਈ ਹੈ। ਬਲਬੀਰ ਸਿੰਘ ਚਾਹਲ ਸਵੇਰੇ ਸੈਰ ਲਈ ਗਏ ਸੀ ‘ਤੇ ਰਸਤੇ ਵਿਚ ਹੀ ਇਹ ਘਟਨਾਂ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ … Read more

ਮੰਡੀਆਂ ਵਿੱਚ ਹੁਣ ਤਕ ਆਏ ਝੋਨੇ ਵਿਚੋਂ 97 ਫੀਸਦੀ ਝੋਨੇ ਦੀ ਖਰੀਦ ਮੁਕੰਮਲ: ਲਾਲ ਚੰਦ ਕਟਾਰੂਚੱਕ

ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ  ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5100 ਕਰੋੜ ਰੁਪਏ ਕੀਤੇ ਟਰਾਂਸਫਰ  ਚੰਡੀਗੜ੍ਹ, 18 ਅਕਤੂਬਰ: ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ … Read more

ਵੱਡੀ ਖ਼ਬਰ: ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਵੱਡੀ ਰਾਹਤ, ਕੋਰਟ ਤੋਂ ਮਿਲੀ ਜ਼ਮਾਨਤ

ਫਿਰੋਜ਼ਪੁਰ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਜ਼ਮਾਨਤ ਮਿਲ ਗਈ ਹੈ। ਬੀਤੇ ਦਿਨ ਫਿਰੋਜ਼ਪੁਰ ਪੁਲਿਸ ਵੱਲੋਂ ਜ਼ੀਰਾ ਨੂੰ ਉਨ੍ਹਾਂ ਦੇ ਘਰੋ ਤੜਕੇ ਸਵੇਰੇ 5 ਵਜੇ ਦੇ ਕਰੀਬ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਰੋਪੜ ਜੇਲ੍ਹ ਵਿਚ ਵੀ ਸ਼ਿਫਟ ਕਰ … Read more

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਕਿਹਾ, ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਥਿਆਰਬੰਦ ਬਲਾਂ ਦੀਆਂ ਮਹਾਨ ਕੁਰਬਾਨੀਆਂ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ ਮਾਨ ਸਰਕਾਰ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਚੰਡੀਗੜ੍ਹ, 18 ਅਕਤੂਬਰ: ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪ੍ਰੇਸ਼ਨ … Read more

ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ  ਦਿੱਤਾ ਪੂਰਨ ਤੇ ਨਿਰਪੱਖ  ਸਹਿਯੋਗ ਦਾ ਭਰੋਸਾ 

ਟੀਮ ਵਲੋਂ ਪੱਤਰਕਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ  ਸ਼ਲਾਘਾ ਚੰਡੀਗੜ੍ਹ, 18 ਅਕਤੂਬਰ: ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ, ਚੰਡੀਗੜ੍ਹ (ਯੂਟੀ) ਅਤੇ ਹਰਿਆਣਾ ਰਾਜ ਦੇ ਤਿੰਨ ਦਿਨਾਂ ਦੌਰੇ ‘ਤੇ ਹੈ, ਨੇ ਅੱਜ ਸੂਚਨਾ ਤੇ ਲੋਕ ਸੰਪਰਕ … Read more

ਵੱਡੀ ਖ਼ਬਰ: ਦਿਵਾਲੀ ਤੋਂ ਪਹਿਲਾ ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, MSP ਰੇਟਾ ਵਿਚ ਕੀਤਾ ਵਾਧਾ

ਨਵੀਂ ਦਿੱਲੀ: ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਮਾਰਕੀਟਿੰਗ ਸੀਜ਼ਨ 2024-25 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੈਂ ਨੀਂ ਖਾਦਾ ਕੋਈ ਅੰਮ੍ਰਿਤਸਰੀ ਕੁਲਚਾ, ਮਜੀਠੀਆ ਤਾਂ ਗੱਪ ਮਾ-ਰਦੇ ਯਰ? ਮੀਤ ਹੇਅਰ ਨੇ ਚਕਾਤੀਆਂ ਛਾਲਾਂ ਸਰਕਾਰ ਨੇ … Read more

ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ ਅੰਮ੍ਰਿਤਸਰ, 18 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ … Read more

ਪੰਜਾਬ ਪੁਲਿਸ ਨੂੰ ਵੱਡਾ ਸਫ਼ਲਤਾਂ, ਗੋਲਡੀ ਬਰਾੜ ਦਾ ਖਾਸ ਪੁਲਿਸ ਅੜੀਕੇ

ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਇਕ ਵੱਡੀ ਸਫ਼ਲਤਾਂ ਪ੍ਰਾਪਤ ਹੋਈ ਹੈ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਸ਼ੋਸ਼ਲ ਮੀਡੀਆਂ ਤੇ ਇਕ ਪੋਸਟ ਪਾ ਕੇ ਖ਼ਬਰ ਸਾਂਝੇ ਕਰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਟ ਫੋਰਸ (AGTF) ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਸਚਿਨ ਬੱਚੀ ਨੂੰ ਗ੍ਰਿਫਤਾਰ ਕੀਤਾ ਹੈ। Preliminary investigation … Read more

ਆਮ ਆਦਮੀ ਪਾਰਟੀ ਵੱਲੋਂ ਨਵੇਂ 14 ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ 14 ਹਲਕਿਆਂ ਵਿਚ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇੰਨਾਂ ਵਿਚ ਕਈ ਆਗੂ ਅਜਿਹੇ ਵੀ ਹਨ, ਜਿੰਨ੍ਹਾਂ ਨੂੰ ਪਿਛਲੇ ਦਿਨੀਂ ਹੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਨਵੇਂ ਇੰਚਾਰਜਾਂ ਦੀ ਲਿਸਟ ਵਿਚ ਅਰੁਣ ਨਾਰੰਗ ਵੀ ਅਜਿਹੇ ਆਗੂ ਹਨ, ਜੋਂ ਕੁਝ ਸਮਾਂ ਪਹਿਲਾਂ ਭਾਜਪਾ ਛੱਡ ਆਪ ਵਿਚ ਆਏ … Read more

ਮੁੱਖ ਮੰਤਰੀ ਸਪਸ਼ਟ ਕਰਨ ਕਿ ਕੀ ਉਹ ਆਪ ਦੇ ਐਮ ਪੀ ਸੰਦੀਪ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ ਕਿ ਹਰਿਆਣਾ ਨੂੰ ਐਸ ਵਾਈ ਐਲ ਤੋਂ ਪਾਣੀ ਮਿਲਣਾ ਚਾਹੀਦਾ ਹੈ : ਅਕਾਲੀ ਦਲ

ਮੁੱਖ ਮੰਤਰੀ 1 ਨਵੰਬਰ ਤੋਂ ਪਹਿਲਾਂ ਸੰਦੀਪ ਪਾਠਕ ਦਾ ਅਸਤੀਫਾ ਲੈਣ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਉਹ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ ਕਿ ਹਰਿਆਣਾ ਨੂੰ ਐਸ … Read more

ਪੰਜਾਬ ਵਿਚ ਨਸ਼ਾ ਖ਼ਤਮ ਕਰਨ ਲਈ CM ਮਾਨ ਸ੍ਰੀ ਦਰਬਾਰ ਸਾਹਿਬ ਵਿਚ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਕਰਨਗੇ ਅਰਦਾਸ

ਚੰਡੀਗੜ੍ਹ: ਸੀਐਮ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਪਹੁੰਚਕੇ ਡਰੱਗ ਖਿਲਾਫ਼ ਅੱਜ ਪੰਜਾਬ ਵਿੱਚ ਸਭ ਤੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। CM ਮਾਨ ਅੱਜ ਸਵੇਰੇ ਲਗਭਗ 11 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣਗੇ। ਪੰਜਾਬ ਵਿਚ ਨਸ਼ਿਆ ਦੇ ਖਾਤਮਾ ਲਈ CM ਮਾਨ ਸ੍ਰੀ ਦਰਬਾਰ ਸਾਹਿਬ ਵਿਚ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਅਰਦਾਸ ਕਰਨਗੇ। ਨਸ਼ਾ ਮੁਕਤ … Read more

“ਸਿਤਾਰਿਆਂ ਨਾਲ ਭਰੀ ਸ਼ਾਮ: ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ ‘ਮੌਜਾਂ ਹੀ ਮੌਜਾਂ’ ਦਾ ਸ਼ਾਨਦਾਰ ਪ੍ਰੀਮੀਅਰ!” ਫਿਲਮ 20 ਅਕਤੂਬਰ 2023 ਨੂੰ ਹੋਵੇਗੀ ਸਿਨੇਮਾਘਰਾਂ ‘ਚ ਰਿਲੀਜ਼

ਚੰਡੀਗੜ੍ਹ, 17 ਅਕਤੂਬਰ 2023: ਸੀਪੀ 67 ਮੋਹਾਲੀ ਵਿਖੇ “ਮੌਜਾਂ ਹੀ ਮੌਜਾਂ” ਦੇ ਸ਼ਾਨਦਾਰ ਪ੍ਰੀਮੀਅਰ ਦੌਰਾਨ ਪੰਜਾਬੀ ਫਿਲਮ ਇੰਡਸਟਰੀ ਨੇ ਸਿਤਾਰਿਆਂ ਨਾਲ ਭਰੀ ਧੂਮ-ਧੜੱਕੇ ਨਾਲ ਦੇਖਿਆ। ਫਿਲਮ ਦੇ ਪ੍ਰਮੁੱਖ ਸਿਤਾਰਿਆਂ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਨਿਰਮਾਤਾ ਅਮਰਦੀਪ ਗਰੇਵਾਲ, ਅਤੇ ਨਿਰਦੇਸ਼ਕ ਸਮੀਪ ਕੰਗ ਸਮੇਤ ਨਾਮਵਰ ਕਲਾਕਾਰਾਂ ਦੀ ਮੌਜੂਦਗੀ ਵਿੱਚ ਆਯੋਜਿਤ … Read more

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਅਕਤੂਬਰ ਚੰਡੀਗੜ੍ਹ, 17 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ … Read more

ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ

ਨੀਤੀ ਦਾ ਉਦੇਸ਼ ਪੰਜਾਬ ਨੂੰ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਉਤਪਾਦਨ ਸਮਰੱਥਾ ਨਾਲ ਗਰੀਨ ਹਾਈਡ੍ਰੋਜਨ ਵਿੱਚ ਮੋਹਰੀ ਬਣਾਉਣਾ ਹੈ: ਅਮਨ ਅਰੋੜਾ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਚੰਡੀਗੜ੍ਹ, 17 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ … Read more