ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼
ਕਿਹਾ, ਵਿਭਾਗ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਤੀਬਰ ਢੰਗ ਨਾਲ ਕੀਤਾ ਜਾ ਸਕੇਗਾ ਉਤਸ਼ਾਹਤ ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ … Read more