ਰੋਪੜ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਸਖ਼ਤ
ਚੰਡੀਗੜ੍ਹ: ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਰੋਪੜ ਦੇ ਪਿੰਡ ਖੇੜਾ ਕਮਲੋਟ ਵਿਚ ਈ.ਡੀ. ਵੱਲੋਂ ਅਟੈਚ ਕੀਤੀ 6 ਏਕੜ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਅੱਜ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਉੱਚ ਅਦਾਲਤ ਨੇ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਆਉਂਦੇ ਤਾਂ ਮਾਮਲੇ … Read more