ਕਿਸਾਨਾਂ ਨੂੰ ਨਹੀਂ ਮਿਲੇਗਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ!

ਨਵੀਂ ਦਿੱਲੀ: ਹਵਾ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਪਰਾਲੀ ਸਾੜਨ ਨੂੰ ਲੈ ਕੇ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ … Read more

“ਬਲਾਕਬਸਟਰ ਫਿਲਮ “ਸੂਰਮਾ” ਦੇ ਨਿਰਮਾਤਾ ਪੇਸ਼ ਕਰਨ ਜਾ ਰਹੇ ਹਨ ਨਵੀਂ ਪੰਜਾਬੀ ਫਿਲਮ “ਮੇਰੀ ਪਿਆਰੀ ਦਾਦੀ”, 2024 ਵਿੱਚ ਸਿਨੇਮਾਘਰਾਂ ਚ ਹੋਵੇਗੀ ਰਿਲੀਜ਼!!”

ਚੰਡੀਗੜ੍ਹ, 20 ਨਵੰਬਰ 2023: ਗਲੈਕਸੀ ਐਂਟਰਟੇਨਮੈਂਟ, ਉੱਘੇ ਫਿਲਮ ਨਿਰਮਾਤਾ, ਡਾ: ਦੀਪਕ ਸਿੰਘ, ਅਨੀਤਾ ਦੇਵਗਨ ਟਾਕੀਜ਼ ਅਤੇ ਐਚਐਫ ਪ੍ਰੋਡਕਸ਼ਨ ਨਾਲ ਆਪਣਾ ਨਵਾਂ ਪ੍ਰੋਜੈਕਟ, “ਮੇਰੀ ਪਿਆਰੀ ਦਾਦੀ” ਪੇਸ਼ ਕਰਨ ਲਈ ਤਿਆਰ ਹਨ। ਇਹ ਇਲਮ ਤਾਜ ਦੁਆਰਾ ਲਿਖੀ ਤੇ ਡਾਇਰੈਕਟ ਕੀਤੀ ਗਈ ਹੈ ਜਿਸਨੂੰ ਡਾ. ਦੀਪਕ ਸਿੰਘ ਅਤੇ ਤੇਜਿੰਦਰ ਸਿੰਘ ਦੁਆਰਾ ਨਿਰਮਿਤ ਹੈ। ਗੀਤ ਦੇ ਬੋਲ ਬੱਬਲੂ ਸੋਢੀ … Read more

ਪੰਜਾਬ ਕੈਬਨਿਟ ਮੀਟਿੰਗ ਲੱਗੀ ਅਹਿਮ ਫੈਸਲਿਆ ਤੇ ਮੋਹਰ, ਵਿਧਾਨ ਸਭਾ ਸ਼ੈਸ਼ਨ ਦਾ ਹੋਇਆ ਐਲਾਨ

ਚੰਡੀਗੜ੍ਹ: ਪੰਜਾਬ ਕੈਬਨਿਟ ਮੀਟਿੰਗ ਵਿਚ ਸਰਦ ਰੁੱਤ ਇਜਲਾਸ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਇਸ ਵਾਰ ਦੋ ਦਿਨ ਦਾ ਪੰਜਾਬ ਵਿਧਾਨ ਸਭਾ ਸ਼ੈਸ਼ਨ ਹੋਵੇਗਾ। ਇਸ ਸ਼ੈਸ਼ਨ 28 ਤੇ 29 ਨਵੰਬਰ ਨੂੰ ਹੋਵੇਗਾ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਵੀ ਪੈਡਿੰਗ ਬਿੱਲ ਹਨ ਉਨ੍ਹਾਂ ਤੇ … Read more

ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ 13 ਵਿਧਾਇਕ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਹੋਣਗੇ ਨਤਮਸਤੱਕ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, 2 ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਚੇਤਨ ਜੌੜਾਮਾਜਰਾ ਅਤੇ 13 ਵਿਧਾਇਕ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਰਸਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ। Punjab Vidhan Sabha Speaker Kultar Singh Sandhwa, along with … Read more

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਇਜਲਾਸ ਬੁਲਾਉਣ ਨੂੰ ਲੈ ਕੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੰਤਰੀ ਮੰਡਲ ਦੀ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ਜਿਵੇਂ ਕਿ ਵਿਧਾਨ ਸਭਾ ਇਜਲਾਸ ਦੁਬਾਰਾ ਬੁਲਾਉਣ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਨੋਕਰੀਆਂ ਨੂੰ ਲੈ ਕੇ ਵੀ ਵੱਡਾ ਐਲਾਨ ਹੋ ਸਕਦਾ।

ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ 2023: ਆਸਟ੍ਰੇਲੀਆ ਨੇ ਜਿੱਤਿਆ ਟਾਸ, ਗੇਂਦਬਾਜ਼ੀ ਦਾ ਫੈਸਲਾਂ

ਅਹਿਮਦਾਬਾਦ: ਅੱਜ ਭਾਰਤ-ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਇਨਲ ਮੈਚ ਅਹਿਮਦਾਬਾਦ ਵਿਖੇ ਖੇਡਿਆ ਜਾ ਰਿਹਾ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬਾਲਿੰਗ ਕਰਨ ਦਾ ਫੈਸਲਾਂ ਕੀਤਾ ਹੈ। ਭਾਰਤ-ਆਸਟ੍ਰੇਲੀਆ ਦੋਹਾਂ ਟੀਮਾਂ ਨੇ ਆਪਣੀ ਪਲੇਯਿੰਗ 11 ਵਿਚ ਕੋਈ ਬਦਲਾਅ ਨਹੀਂ ਕੀਤਾ ਹੈ।

ਭਾਰਤ-ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਇਨਲ ਮੈਚ ਅੱਜ, PM ਮੋਦੀ ਵੀ ਰਹਿਣਗੇ ਮੌਜੂਦ

ਨਵੀਂ ਦਿੱਲੀ: ਅੱਜ ਭਾਰਤ-ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਇਨਲ ਮੈਚ ਅਹਿਮਦਾਬਾਦ ਵਿਖੇ ਖੇਡਿਆ ਜਾਵੇਗਾ। ਅੱਜ ਦੇ ਇਸ ਫਾਇਨਲ ਮੈਚ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੇ ਮੈਚ ਨੂੰ ਦੇਖਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਦੀ ਪਹੁੰਚਣ ਦੀ ਤਿਆਰੀਆਂ ਨੂੰ … Read more

ਮੱਧ ਪ੍ਰਦੇਸ਼ ਦੇ ਜਬਲਪੁਰ ‘ਚ ਸਿੱਖ ਆਗੂ ਨਾਲ ਹੋਈ ਕੁੱਟਮਾਰ ਤੇ SGPC ਪ੍ਰਧਾਨ ਨੇ ਲਿਆ ਨੋਟਿਸ

ਅੰਮ੍ਰਿਤਸਰ: ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਤੋਂ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕੇਸਾਂ ਦੇ ਅਪਮਾਨ ਨਾਲ ਕੁੱਟਮਾਰ ਦੀ ਅਜਿਹੀ ਘਟਨਾ ਅਤਿ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ ਹੈ। ਐਸਜੀਪੀਸੀ ਪ੍ਰਧਾਨ ਨੇ … Read more

ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ‘ਚ ਅਦਾਲਤ ਵਿੱਚ ਪੇਸ਼ ਹੋਏ ਸੰਜੇ ਸਿੰਘ

ਚੰਡੀਗੜ੍ਹ: ਜੇਲ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ … Read more

ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਕਾਂਗਰਸੀ ਸਿੱਖ ਆਗੂ ਨਾਲ ਹੋਈ ਕੁਟਮਾਰ ਤੇ ਸਿਆਸੀ ਪ੍ਰਤੀਕਰਮ ਆਉਣੇ ਸ਼ੁਰੂ

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਕਾਂਗਰਸੀ ਸਿੱਖ ਆਗੂ ਨਾਲ ਹੋਈ ਕੁਟਮਾਰ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਸਿਆਸੀ ਲੀਡਰਾਂ ਦੇ ਬਿਆਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਹੁਣ ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਕੀ Hight Court ਦਵੇਗੀ Sukhpal Khaira ਨੂੰ … Read more

ਪਰਾਲੀ ਦੇ ਵੱਧਦੇ ਮਾਮਲੇ ਤੇ ਹੁਣ DGP ਨੇ ਇਨ੍ਹਾਂ ਜ਼ਿਲ੍ਹਿਆਂ ਦੇ SSP ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਖ਼ਤ ਐਕਸ਼ਨ ਮੂੜ ਵਿਚ ਨਜ਼ਰ ਆ ਰਹੀ ਹੈ। ਜਿਥੇ ਪਹਿਲਾ 9 ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਤੇ ਪੱਤਰ ਲਿਖ ਅੱਗਲੇ ਤਿੰਨ ਦਿਨਾਂ ਵਿੱਚ ਜਵਾਬ ਮੰਗਿਆ ਹੈ। ਉਥੇ ਹੀ ਹੁਣ ਪੰਜਾਬ ਦੇ ਡੀਜੀਪੀ ਗੌਰਵ … Read more

CM ਮਾਨ ਦੇ OSD ਮਨਜੀਤ ਸਿੰਘ ਸਿੱਧੂ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ!

manjeet singh sidhu

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬੀਤੇ ਕੁਝ ਦਿਨਾਂ ਤੋਂ ਪਾਰਟੀ ਦੇ ਅੰਦਰਲੇ ਹਾਲਾਤ ਨੂੰ ਦੇਖਦੇ ਹੋਏ ਅਤੇ ਆਪਸੀ ਤਕਰਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਮਨਜੀਤ ਸਿੰਘ ਸਿੱਧੂ ਨੇ ਦੇਰ ਸ਼ਾਮ ਆਪਣੇ ਅਹੂਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਨੂੰ ਲੈ ਕੇ ਅਜੇ ਸਥਿਤੀ ਸਪਸ਼ਟ ਤਾਂ ਨਹੀਂ ਹੋ … Read more

ਪੰਜਾਬ ਵਿਧਾਨ ਸਭਾ ‘ਚ ਪਾਸ ਹੋਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਮੰਨਜ਼ੂਰੀ ਨਾ ਮਿਲਣ ਤੇ ਸੁਪਰੀਮ ਕੋਰਟ ਦਾ ਫ਼ੈਸਲਾਂ, ਗਵਰਨਰ ਨੂੰ ਗਵਰਨਰ ਨੂੰ

ਚੰਡੀਗੜ੍ਹ: CM ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਲਗਾਤਾਰ ਤਕਰਾਰ ਦੇਖਣ ਨੂੰ ਮਿਲਦੀ ਹੈ। ਇਸਦਾ ਸਾਫ਼ ਅਸਰ ਬੀਤੇ ਦਿਨ ਬੁਲਾਏ ਗਏ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਦੇਖਣ ਨੂੰ ਮਿਲਿਆ ਸੀ। ਜਿਥੇ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ ਨੂੰ ਗੈਰ ਸਵਿਧਾਨਕ ਐਲਾਨਿਆ ਸੀ ਤੇ ਪੰਜਾਬ ਸਰਕਾਰ ਦੇ ਤਿੰਨ ਬਿਲਾ ਨੂੰ ਨਾ ਮੰਨਜ਼ੂਰ … Read more

ਪੰਜਾਬ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ਤੇ ਲੱਗੀ ਮੋਹਰ, ਵਪਾਰੀਆਂ ਨੂੰ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅੱਜ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ…ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ … Read more

ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਗ੍ਰਿਫਤਾਰ ਤਸਕਰ ਦੇ ਗਿੱਟੇ ’ਤੇ ਵੱਜੀ ਸੱਟ : ਡੀਜੀਪੀ ਗੌਰਵ ਯਾਦਵ  ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਆਸ: ਐਸਐਸਪੀ ਤਰਨਤਾਰਨ ਅਸ਼ਵਨੀ ਕਪੂਰ ਚੰਡੀਗੜ੍ਹ/ਤਰਨਤਾਰਨ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ … Read more

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ  ਚੰਡੀਗੜ੍ਹ, 5 ਨਵੰਬਰ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ … Read more

ਵੱਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ, ਘਰ ਤੋਂ ਬਾਹਰ ਨਿਕਲਜ਼ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ

ਚੰਡੀਗੜ੍ਹ: ਪ੍ਰਦੂਸ਼ਣ ‘ਚ ਹੋ ਰਹੇ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਨੇ ਆਪਣੀ ਐਡਵਾਈਜ਼ਰੀ ਵਿਚ ਲੋਕਾਂ ਨੂੰ ਮਾਸਕ ਪਾਉਣ ਦੀ ਹਿਦਾਇਤ ਦਿੱਤੀ ਹੈ। ਇਸ ਵੱਧਦੇ ਪ੍ਰਦੂਸ਼ਣ ਵਿਚ ਛੋਟੇ ਬੱਚਿਆ ਅਤੇ ਬਜ਼ਰੂਗਾਂ ਨੂੰ ਜ਼ਿਆਦਾ ਖ਼ਤਰਾਂ ਦੱਸਿਆ ਹੈ। ਸਰਕਾਰ ਨੇ ਲਗਭਗ 9 ਦੇ ਕਰੀਬ ਹਿਦਾਇਤਾਂ ਬਾਰੇ ਜ਼ਿਕਰ ਕੀਤਾ ਹੈ। … Read more

ਗੁਰਦੁਆਰਿਆਂ ਅਤੇ ਮਸਜਿਦਾਂ ਤੇ ਵਿਵਾਦਤ ਬਿਆਨ ਦੇਣ ਵਾਲੇ ਸੰਦੀਪ ਦਾਇਮਾ ਨੂੰ ਬੀਜੇਪੀ ਨੇ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

ਨਵੀਂ ਦਿੱਲੀ: ਬੀਜੇਪੀ ਨੇ ਵੱਡੀ ਕਾਰਵਾਈ ਕਰਦੇ ਹੋਏ ਰਾਜਸਥਾਨ ਵਿੱਚ ਗੁਰਦੁਆਰਿਆਂ ਅਤੇ ਮਸਜਿਦਾਂ ਬਾਰੇ ਨਫ਼ਰਤ ਭਰੇ ਬਿਆਨ ਦੇਣ ਵਾਲੇ ਭਾਜਪਾ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਹਲਾਂਕਿ ਸੰਦੀਪ ਦਾਇਮਾ ਵੱਲੋਂ ਆਪਣੇ ਇਸ ਵਿਵਾਦਤ ਬਿਆਨ ਤੇ ਮਾਫ਼ੀ ਮੰਗ ਲਈ ਗਈ ਸੀ। ਪਰ ਪੰਜਾਬ ਵਿਚ ਲਗਾਤਾਰ ਇਹ ਮੁੱਦਾ ਭੱਖਦਾ ਜਾ … Read more