ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸਿਪਾਹੀਆਂ, ਮਲਾਹਾਂ ਅਤੇ ਹਵਾਈ ਫੌਜੀਆਂ ਲਈ ਛੁੱਟੀਆਂ ਦੇ ਨਿਯਮ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸਿਪਾਹੀਆਂ, ਮਲਾਹਾਂ ਅਤੇ ਹਵਾਈ ਫੌਜੀਆਂ ਲਈ ਜਣੇਪਾ, ਬਾਲ ਦੇਖਭਾਲ ਅਤੇ ਬਾਲ ਗੋਦ ਲੈਣ ਦੀ ਛੁੱਟੀ ਦੇ ਨਿਯਮਾਂ ਨੂੰ ਉਨ੍ਹਾਂ ਦੇ ਅਧਿਕਾਰੀ ਹਮਰੁਤਬਾ ਦੇ ਬਰਾਬਰ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਇਸ ਨਿਯਮ ਦੇ ਜਾਰੀ ਹੋਣ ਨਾਲ, ਅਜਿਹੀਆਂ ਛੁੱਟੀਆਂ ਦੀ ਮਨਜ਼ੂਰੀ ਫੌਜ ਦੀਆਂ ਸਾਰੀਆਂ ਔਰਤਾਂ … Read more

BJP ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਰਾਜਸਥਾਨ: ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ‘ਚ ਵੋਟ ਬਣਵਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਭੱਰਿਆ ਫ਼ਾਰਮ

ਚੰਡੀਗੜ੍ਹ: SGPC ਚੋਣਾਂ ਲਈ ਵੋਟਾਂ ਬਣਨਿਆਂ ਸ਼ੁਰੂ ਹੋ ਚੁੱਕੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੀ ਵੋਟ ਬਣਵਾਉਣ ਲਾੀ ਫ਼ਾਰਮ ਭੱਰਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਐਕਸ ਤੇ ਲਿਖਿਆ ਕਿ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟ ਬਣਵਾਉਣ ਲਈ ਮੈਂ ਆਪਣਾ ਫ਼ਾਰਮ ਭਰ ਕੇ ਜਮ੍ਹਾਂ ਕਰਵਾ ਦਿੱਤਾ ਹੈ। ਸਮੂਹ … Read more

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਬੀਜੇਪੀ ਆਗੂ ਖਿਲਾਫ਼ ਚੰਡੀਗੜ੍ਹ ਥਾਣੇ ‘ਚ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ: ਰਾਜਸਥਾਨ ਬੀਜੇਪੀ ਆਗੂ ਸੰਦੀਪ ਦਾਇਮਾ ਵੱਲੋ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਪੰਜਾਬ ਬੀਜੇਪੀ ਵਿਚ ਗੁੱਸਾ ਦੇਖਣ ਨੂੰ ਮਿੱਲ ਰਿਹਾ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਓਬੀਸੀ ਮੋਰਚਾ ਦੇ ਪ੍ਰਧਾਨ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅੱਜ ਚੰਡੀਗੜ੍ਹ ਪਹੁੰਚੇ। ਜਿਥੇ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 39 ਵਿਚ ਭਾਜਪਾ ਆਗੂ ਸੰਦੀਪ ਦਾਮਿਆ … Read more

ਰਾਜਸਥਾਨ ਬੀਜੇਪੀ ਆਗੂ ਵਿਵਾਦਤ ਬਿਆਨ ਮਾਮਲਾ: ਸੁਨੀਲ ਜਾਖੜ ਨੇ ਕੇਂਦਰੀ ਲੀਡਰਸ਼ੀਪ ਨਾਲ ਕੀਤੀ ਗੱਲ

sunil jakhar

ਚੰਡੀਗੜ੍ਹ: ਰਾਜਸਥਾਨ ਦੇ ਬੀਜੇਪੀ ਆਗੂ ਦੇ ਬਿਆਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ। ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਸ ਬਿਆਨ ਬਾਰੇ ਕੇਂਦਰੀ ਲੀਡਰਸ਼ੀਪ ਨਾਲ ਗੱਲ ਕੀਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆਂ ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ “ਸਾਥੀ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਰਾਜਸਥਾਨ ਦੇ ਨੇਤਾ ਦੇ ਗੁੱਸੇ ਨੂੰ ਮੁਆਫ਼ ਨਹੀਂ ਕੀਤਾ ਜਾ … Read more

ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਭੇਜਿਆ ਮਾਨਹਾਨੀ ਨੋਟਿਸ, ਕਾਂਗੜ ਮੰਗੇ ਮਾਫ਼ੀ ਨਹੀਂ ਤਾਂ ਕਰੂ ਕਾਰਵਾਈ: ਮਲੂਕਾ

ਬਠਿੰਡਾ: ਪੰਜਾਬ ਦੇ ਦੋ ਸਾਬਕਾ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਇਨ੍ਹਾਂ ਮੰਤਰੀਆਂ ਨੇ ਇਕ ਦੂਜੇ ਉਤੇ ਨੀਜੀ ਟਿਪਣੀ ਕਰਨ ਦਾ ਦੋਸ਼ ਲਾਇਆ ਹੈ। ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਹੈ। ਸਿੰਕਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਜੇਕਰ ਗੁਰਪ੍ਰੀਤ ਸਿੰਘ ਕਾਂਗੜ ਉਨ੍ਹਾਂ ਤੋਂ ਮਾਫ਼ੀ ਨਹੀਂ ਮੰਗਦੇ ਤਾਂ ਉਹ ਉਨ੍ਹਾਂ … Read more

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ … Read more

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ ਅਦਾਲਤੀ ਕੇਸਾਂ ਦੀ ਸੁਚੱਜੀ ਪੈਰਵੀ ਕਰਨ ਅਤੇ ਸੁਣਵਾਈ ਦੌਰਾਨ ਫੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਹੋਣ ਲਈ ਕਿਹਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵਿਭਾਗੀ ਅਧਿਕਾਰੀਆਂ ਨੂੰ … Read more

ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ

ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ   9 ਅਤੇ 10 ਦਸੰਬਰ 2023 ਨੂੰ  ਓਲੰਪੀਆਡ ਚੰਡੀਗੜ੍ਹ, 2 ਨਵੰਬਰ: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ … Read more

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ, 2 ਨਵੰਬਰ, 2023 : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ … Read more

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 2 ਨਵੰਬਰ: ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ … Read more

6 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 2 ਨਵੰਬਰ 2023: ਸੀ.ਐਮ ਭਗਵੰਤ ਮਾਨ ਦੀ ਅਗਵਾਈ ‘ਚ ਇਸ ਮਹੀਨੇ ਦੀ 6 ਨਵੰਬਰ ਨੂੰ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਹ ਮੀਟਿੰਗ 6 ਨਵੰਬਰ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

ਵੱਡੀ ਖ਼ਬਰ: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਇਸ ਮਾਮਲੇ ‘ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ ਕੀ ਸਬੂਤ ਹਨ। ਸਰਕਾਰ ਵੱਲੋਂ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਹਾਈਕੋਰਟ ਨੇ ਖਹਿਰਾ ਨੂੰ ਕੋਈ ਰਾਹਤ … Read more

ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 2 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ … Read more

ਚੋਣ ਕਮਿਸਨ ਗੁਰਦੁਆਰਾ ਅਤੇ ਸੈਂਟਰ ਦੇ ਗ੍ਰਹਿ ਵਿਭਾਗ ਨੂੰ ਤੁਰੰਤ ਐਸ.ਜੀ.ਪੀ.ਸੀ ਦੀਆਂ ਜਰਨਲ ਚੋਣਾਂ ਹੋਣ ਦੀ ਮਿਤੀ ਦਾ ਕੀਤਾ ਜਾਵੇ ਐਲਾਨ : ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ, 01 ਨਵੰਬਰ : “ਜਦੋਂ ਬਹੁਤ ਲੰਮੇ ਸੰਘਰਸ਼ ਉਪਰੰਤ ਅਤੇ ਲੰਮੇ ਸਮੇ ਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕੀਤੇ ਰੋਸ ਪ੍ਰਗਟਾਵਿਆਂ ਦੀ ਬਦੌਲਤ ਸਿੱਖ ਕੌਮ ਦੀ 13 ਸਾਲਾਂ ਬਾਅਦ ਜ਼ਮਹੂਰੀਅਤ ਬਹਾਲ ਕਰਨ ਦੀ ਪ੍ਰਕਿਰਿਆ ਸੁਰੂ ਹੋ ਚੁੱਕੀ ਹੈ । ਜਿਸ ਨਾਲ ਸਿੱਖ ਮਰਦਾਂ-ਔਰਤਾਂ, ਨੌਜਵਾਨ ਬਾਲਗ ਬੱਚੇ-ਬੱਚੀਆਂ ਵਿਚ ਇਸ ਕਰਕੇ ਭਾਰੀ ਉਤਸਾਹ ਹੈ ਕਿਉਂਕਿ ਸਿੱਖ … Read more

ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ  25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ: ਪੰਜਾਬ ਦੇ … Read more

ਮਹਾਡਿਬੇਟ ਤੋਂ ਬਾਅਦ CM ਮਾਨ ਨੇ ਸਾਂਝੀ ਕੀਤੀ ਪੋਸਟ, “ਕੌਣ ਦਰਦੀ ਕੌਣ ਗ਼ੱਦਾਰ, ਅੱਜ ਸਾਰਾ ਹਿਸਾਬ ਕਰਨਾ ਸੀ…”

ਲੁਧਿਆਣਾ: ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਹੋਈ ਡਿਬੇਟ ਵਿਚ ਜਿਥੇ ਵਿਰੋਧੀ ਧਿਰ ਗੈਰ ਹਾਜ਼ਰ ਰਹੀ ਉਥੇ ਹੀ ਦੂਜੇ ਪਾਸੇ ਸੀ.ਐਮ ਮਾਨ ਵੱਲੋਂ ਹਰੇਕ ਗੱਲ ਦਾ ਜਵਾਬ ਦਿੱਤਾ ਗਿਆ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਬੇਟ ਤੋਂ ਬਾਅਦ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ “ਕਿਹਨੇ ਕਦੋਂ ਤੇ ਕਿਵੇਂ ਪੰਜਾਬ ਤੇ ਪੰਜਾਬੀਆਂ … Read more

ਮਹਾਡਿਬੇਟ ‘ਚ ਛਿੜਿਆਂ ਘਮਸਾਣ, ਨਹੀਂ ਪਹੁੰਚੇ ਵਿਰੋਧੀ, ਕੁਰਸੀਆਂ ਖਾਲੀ

ਲੁਧਿਆਣਾ: ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਹੋ ਰਹੀ ਡਿਬੇਟ ਵਿਚ ਵਿਰੋਧੀ ਧਿਰਾਂ ਦੀਆਂ ਕੁਰਸੀਆਂ ਖਾਲੀਆਂ ਨਜ਼ਰ ਆ ਰਹੀਆਂ ਹਨ। ਉਥੇ ਹੀ ਦੂਜੇ ਪਾਸੇ CM ਭਗਵੰਤ ਮਾਨ ਵੱਲੋਂ ਇਸ ਡਿਬੇਟ ਵਿਚ ਇਕਲੀ-ਇਕਲੀ ਗੱਲ ਦਾ ਜ਼ਿਕਰ ਕੀਤਾ ਜਾ ਰਿਹਾ।