CM ਭਗਵੰਤ ਮਾਨ ਨੇ ਮੂੜ ਸਦੀ ਕੈਬਨਿਟ ਮੀਟਿੰਗ, ਪੰਜਾਬ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਹੋਵੇਗੀ ਚਰਚਾ
ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਵਾਲੀ ਸਰਕਾਰ ਨੇ ਭਲਕੇ ਆਪਣੇ ਮੰਤਰੀਆਂ ਦੀ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 20 ਤੋਂ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ‘ਚ ਚੁੱਕੇ … Read more