ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ
ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੈਜੁਏਟ ਯੁਵਕਾਂ ਲਈ ਮੁਫਤ ਕੋਰਸ ਅਰਜ਼ੀਆਂ ਭਰਨ ਦੀ ਆਖਰੀ ਮਿਤੀ 23 ਅਕਤੂਬਰ ਚੰਡੀਗੜ੍ਹ, 10 ਅਕਤੂਬਰ: ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ … Read more